ਪੜਚੋਲ ਕਰੋ

Photos: KL Rahul ਨੇ ਅਥੀਆ ਨਾਲ ਹਲਦੀ ਸਮਾਰੋਹ ਦੀ ਇੱਕ ਰੋਮਾਂਟਿਕ ਤਸੀਵਾਰਾਂ ਕੀਤੀਆਂ ਸਾਂਝੀਆਂ, ਇੱਕ ਸ਼ਬਦ ਕੈਪਸ਼ਨ ਲਿਖ ਕੇ ਬਟੋਰੀਆਂ ਤਾਰੀਫਾਂ

Athiya Shetty KL Rahul: ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਕੇਐਲ ਰਾਹੁਲ ਨੇ ਹਲਦੀ ਦੀ ਰਸਮ ਦੀ ਫੋਟੋ ਸ਼ੇਅਰ ਕੀਤੀ ਹੈ। ਇਸ 'ਚ ਉਨ੍ਹਾਂ ਨਾਲ ਆਥੀਆ ਸ਼ੈੱਟੀ ਵੀ ਨਜ਼ਰ ਆ ਰਹੀ ਹੈ।

ਕੇਐਲ ਰਾਹੁਲ ਤੇ ਆਥੀਆ ਸ਼ੈੱਟੀ

1/6
ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਕੇਐਲ ਰਾਹੁਲ ਨੇ ਹਾਲ ਹੀ ਵਿੱਚ ਬਾਲੀਵੁੱਡ ਅਦਾਕਾਰਾ ਆਥੀਆ ਸ਼ੈੱਟੀ ਨਾਲ ਵਿਆਹ ਕੀਤਾ ਹੈ। ਰਾਹੁਲ ਤੇ ਆਥੀਆ ਦੇ ਵਿਆਹ ਦੀ ਕਾਫੀ ਚਰਚਾ ਹੋਈ ਸੀ ਤੇ ਇਸ 'ਚ ਕੁਝ ਹੀ ਕਰੀਬੀ ਦੋਸਤ ਅਤੇ ਰਿਸ਼ਤੇਦਾਰ ਸ਼ਾਮਲ ਹੋਏ ਸਨ। ਹਾਲਾਂਕਿ ਰਾਹੁਲ ਨੇ ਟੀਮ ਇੰਡੀਆ ਦੇ ਕਈ ਖਿਡਾਰੀਆਂ ਨੂੰ ਸੱਦਾ ਦਿੱਤਾ ਸੀ। ਰਾਹੁਲ ਨੇ ਵਿਆਹ ਤੋਂ ਬਾਅਦ ਸ਼ੁੱਕਰਵਾਰ ਨੂੰ ਕੁਝ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ।

2/6
ਰਾਹੁਲ ਨੇ ਵਿਆਹ ਤੋਂ ਪਹਿਲਾਂ ਹਲਦੀ ਦੀ ਰਸਮ ਦੀ ਫੋਟੋ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਕੇਐਲ ਨੇ ਫੋਟੋ ਨੂੰ ਟਵੀਟ ਕੀਤਾ ਹੈ ਅਤੇ ਇਸਦੇ ਨਾਲ ਸਿਰਫ ਇੱਕ ਸ਼ਬਦ ਦਾ ਕੈਪਸ਼ਨ ਲਿਖਿਆ ਹੈ। ਰਾਹੁਲ ਨੇ ਫੋਟੋ ਦੇ ਨਾਲ ਕੈਪਸ਼ਨ 'ਚ 'ਖੁਸ਼ੀ' ਲਿਖਿਆ ਹੈ। ਉਸ ਦੀ ਅਤੇ ਆਥੀਆ ਦੀ ਰੋਮਾਂਟਿਕ ਫੋਟੋ 'ਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ।

3/6
ਰਾਹੁਲ ਨੇ ਆਪਣੀ ਇੱਕ ਵੱਖਰੀ ਤਸਵੀਰ ਟਵੀਟ ਕੀਤੀ ਹੈ। ਇਸ 'ਚ ਉਹ ਹਲਦੀ ਦੇ ਰੰਗ ਵਿਚ ਰੰਗੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਹ ਤਸਵੀਰ ਬੇਹੱਦ ਖੂਬਸੂਰਤ ਤੇ ਦਿਲਚਸਪ ਹੈ।

4/6
ਰਾਹੁਲ ਦੀਆਂ ਤਸਵੀਰਾਂ 'ਚ ਉਨ੍ਹਾਂ ਦੇ ਪਰਿਵਾਰ ਦੇ ਲੋਕ ਵੀ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਹਲਦੀ ਦੀ ਰਸਮ ਦੀ ਫੋਟੋ ਸ਼ੇਅਰ ਕਰਨ ਤੋਂ ਪਹਿਲਾਂ ਵਿਆਹ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ।

5/6
ਜ਼ਿਕਰਯੋਗ ਹੈ ਕਿ ਕੇਐੱਲ ਅਤੇ ਆਥੀਆ ਦੇ ਵਿਆਹ ਦੀ ਕਾਫੀ ਚਰਚਾ ਹੋਈ ਸੀ। ਉਨ੍ਹਾਂ ਦੇ ਵਿਆਹ ਤੋਂ ਬਾਅਦ ਇਹ ਖਬਰ ਵੀ ਆਈ ਸੀ ਕਿ ਦੋਹਾਂ ਨੂੰ ਕਰੋੜਾਂ ਰੁਪਏ ਦੇ ਤੋਹਫੇ ਮਿਲੇ ਹਨ। ਪਰ ਆਥੀਆ ਦੇ ਪਿਤਾ ਅਤੇ ਬਾਲੀਵੁੱਡ ਅਭਿਨੇਤਾ ਸੁਨੀਲ ਸ਼ੈੱਟੀ ਨੇ ਇਨ੍ਹਾਂ ਖਬਰਾਂ ਨੂੰ ਝੂਠਾ ਕਰਾਰ ਦਿੱਤਾ ਹੈ।

6/6
ਮੀਡੀਆ 'ਚ ਚੱਲ ਰਹੀ ਖਬਰ 'ਚ ਦੱਸਿਆ ਗਿਆ ਹੈ ਕਿ ਵਿਰਾਟ ਕੋਹਲੀ ਨੇ ਰਾਹੁਲ ਨੂੰ ਕਰੀਬ 2 ਕਰੋੜ ਰੁਪਏ ਦੀ ਕਾਰ ਗਿਫਟ ਕੀਤੀ ਹੈ। ਜਦਕਿ ਮਹਿੰਦਰ ਸਿੰਘ ਧੋਨੀ ਨੇ 80 ਲੱਖ ਰੁਪਏ ਦੀ ਬਾਈਕ ਗਿਫਟ ਕੀਤੀ ਹੈ। ਹਾਲਾਂਕਿ ਇਹ ਖਬਰਾਂ ਫਰਜ਼ੀ ਹਨ, ਸੁਨੀਲ ਸ਼ੈੱਟੀ ਨੇ ਇਹ ਦੱਸਿਆ।

ਹੋਰ ਜਾਣੋ ਕ੍ਰਿਕਟ

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'

Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।

Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 

Embed widget