ਪੜਚੋਲ ਕਰੋ

IND vs WI: ਭਾਰਤ-ਵਿੰਡੀਜ਼ ਵਨਡੇ ਮੈਚਾਂ 'ਚ ਇਨ੍ਹਾਂ ਬੱਲੇਬਾਜ਼ਾਂ ਨੇ ਬਣਾਏ ਸਭ ਤੋਂ ਵੱਧ ਸੈਂਕੜੇ, ਵਿਰਾਟ ਕੋਹਲੀ ਟੌਪ 'ਤੇ

ind_vs_wi_odi_matches_1

1/8
ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਵਨਡੇ ਮੈਚਾਂ 'ਚ ਸਭ ਤੋਂ ਜ਼ਿਆਦਾ ਸੈਂਕੜੇ ਵਿਰਾਟ ਕੋਹਲੀ ਦੇ ਨਾਂ ਹੈ। ਉਨ੍ਹਾਂ ਨੇ 39 ਮੈਚਾਂ 'ਚ 9 ਸੈਂਕੜੇ ਲਗਾਏ ਹਨ। ਵੈਸਟਇੰਡੀਜ਼ ਖਿਲਾਫ ਉਸਦਾ ਸਰਵੋਤਮ ਸਕੋਰ 157 ਹੈ।

2/8
ਇਸ ਸੂਚੀ 'ਚ ਦੂਜੇ ਨੰਬਰ 'ਤੇ ਸਚਿਨ ਤੇਂਦੁਲਕਰ ਹਨ। ਉਨ੍ਹਾਂ ਨੇ ਵੈਸਟਇੰਡੀਜ਼ ਖਿਲਾਫ 39 ਮੈਚਾਂ 'ਚ 4 ਸੈਂਕੜੇ ਲਗਾਏ ਹਨ। ਵਿੰਡੀਜ਼ ਖਿਲਾਫ ਉਸ ਦਾ ਸਰਵੋਤਮ ਸਕੋਰ 141 ਦੌੜਾਂ ਹੈ।

3/8
ਕ੍ਰਿਸ ਗੇਲ ਨੇ ਭਾਰਤ ਖਿਲਾਫ 41 ਵਨਡੇ ਮੈਚਾਂ 'ਚ 4 ਸੈਂਕੜੇ ਲਗਾਏ ਹਨ। ਉਸ ਦਾ ਸਰਵੋਤਮ ਸਕੋਰ 140 ਦੌੜਾਂ ਹੈ।

4/8
ਇਸ ਸੂਚੀ 'ਚ ਰੋਹਿਤ ਸ਼ਰਮਾ ਚੌਥੇ ਨੰਬਰ 'ਤੇ ਹਨ। ਉਨ੍ਹਾਂ ਨੇ ਵੈਸਟਇੰਡੀਜ਼ ਖਿਲਾਫ 33 ਵਨਡੇ ਮੈਚਾਂ 'ਚ 3 ਸੈਂਕੜੇ ਲਗਾਏ ਹਨ। ਰੋਹਿਤ ਦਾ ਸਰਵੋਤਮ ਸਕੋਰ 162 ਰਿਹਾ ਹੈ।

5/8
ਫਿਲਹਾਲ ਟੀਮ ਇੰਡੀਆ ਦੇ ਕੋਚ ਰਾਹੁਲ ਦ੍ਰਾਵਿੜ ਨੇ ਵੀ ਵੈਸਟਇੰਡੀਜ਼ ਖਿਲਾਫ 3 ਸੈਂਕੜੇ ਲਗਾਏ ਹਨ। ਉਸ ਨੇ ਵਿੰਡੀਜ਼ ਖਿਲਾਫ 40 ਵਨਡੇ ਮੈਚ ਖੇਡੇ ਹਨ।

6/8
ਯੁਵਰਾਜ ਸਿੰਘ ਨੇ ਵੈਸਟਇੰਡੀਜ਼ ਖਿਲਾਫ ਵੀ 3 ਸੈਂਕੜੇ ਲਗਾਏ ਹਨ। ਯੁਵੀ ਨੇ ਵੈਸਟਇੰਡੀਜ਼ ਖਿਲਾਫ 31 ਮੈਚ ਖੇਡੇ ਹਨ।

7/8
ਵੈਸਟਇੰਡੀਜ਼ ਦੇ ਸੈਮੂਅਲਜ਼ ਇਸ ਸੂਚੀ 'ਚ 7ਵੇਂ ਸਥਾਨ 'ਤੇ ਹਨ। ਉਨ੍ਹਾਂ ਨੇ ਭਾਰਤ ਦੇ ਖਿਲਾਫ 44 ਮੈਚ ਖੇਡੇ ਹਨ ਤੇ 3 ਸੈਂਕੜੇ ਲਗਾਏ ਹਨ।

8/8
ਗੋਰਡਨ ਗ੍ਰੀਨਿਜ ਨੇ ਵੀ ਭਾਰਤ ਖਿਲਾਫ 3 ਸੈਂਕੜੇ ਲਗਾਏ ਹਨ। ਉਸ ਨੇ ਭਾਰਤ ਖਿਲਾਫ 24 ਮੈਚ ਖੇਡੇ ਹਨ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget