ਪੜਚੋਲ ਕਰੋ

India vs West Indies: ਵਿਰਾਟ ਕੋਹਲੀ ਨੇ 500ਵੇਂ ਮੈਚ 'ਚ ਸੈਂਕੜਾ ਜੜ ਰਚਿਆ ਇਤਿਹਾਸ, ਮੈਦਾਨ 'ਚ ਅਨੁਸ਼ਕਾ ਲਈ ਝਲਕਿਆ ਪਿਆਰ

ਵਿਰਾਟ ਕੋਹਲੀ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਖਿਲਾਫ ਭਾਰਤ ਲਈ ਸੈਂਕੜਾ ਲਗਾਇਆ। ਉਸ ਨੇ ਤ੍ਰਿਨੀਦਾਦ ਟੈਸਟ 'ਚ 121 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਸੀ। ਇਸ ਸੈਂਕੜੇ ਤੋਂ ਬਾਅਦ ਕੋਹਲੀ ਨੇ ਖਾਸ ਤਰੀਕੇ ਨਾਲ ਜਸ਼ਨ ਮਨਾਇਆ।

Virat Kohli Kisses His Wedding Ring

1/7
ਉਨ੍ਹਾਂ ਨੇ ਪਤਨੀ ਅਨੁਸ਼ਕਾ ਸ਼ਰਮਾ ਲਈ ਫੀਲਡ ਤੋਂ ਪਿਆਰ ਭੇਜਿਆ। ਕੋਹਲੀ ਨੇ ਆਪਣੇ ਸੈਂਕੜੇ ਤੋਂ ਬਾਅਦ ਵਿਆਹ ਦੀ ਰਿੰਗ ਨੂੰ ਚੁੰਮਿਆ। ਕੋਹਲੀ ਨੇ ਆਪਣੀ ਸੈਂਕੜੇ ਵਾਲੀ ਪਾਰੀ ਦੌਰਾਨ 11 ਚੌਕੇ ਲਗਾਏ।

2/7
ਕੋਹਲੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤ੍ਰਿਨੀਦਾਦ ਟੈਸਟ ਦੇ ਦੂਜੇ ਦਿਨ ਸੈਂਕੜਾ ਲਗਾਇਆ। ਉਸ ਨੇ 206 ਗੇਂਦਾਂ ਦਾ ਸਾਹਮਣਾ ਕਰਦੇ ਹੋਏ 121 ਦੌੜਾਂ ਬਣਾਈਆਂ। ਕੋਹਲੀ ਦੀ ਪਾਰੀ ਵਿੱਚ 11 ਚੌਕੇ ਸ਼ਾਮਲ ਸਨ।

3/7
ਉਹ ਵਿਦੇਸ਼ੀ ਧਰਤੀ 'ਤੇ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲੇ ਦੂਜੇ ਭਾਰਤੀ ਹਨ। ਸਚਿਨ ਤੇਂਦੁਲਕਰ ਇਸ ਮਾਮਲੇ 'ਚ ਪਹਿਲੇ ਨੰਬਰ 'ਤੇ ਹਨ। ਸਚਿਨ ਨੇ 29 ਸੈਂਕੜੇ ਲਗਾਏ ਹਨ। ਜਦਕਿ ਕੋਹਲੀ ਨੇ 28 ਸੈਂਕੜੇ ਲਗਾਏ ਹਨ।

4/7
ਕੋਹਲੀ ਨੇ ਰਵਿੰਦਰ ਜਡੇਜਾ ਨਾਲ 159 ਦੌੜਾਂ ਦੀ ਸਾਂਝੇਦਾਰੀ ਕੀਤੀ। ਇਨ੍ਹਾਂ ਦੋਵਾਂ ਖਿਡਾਰੀਆਂ ਨੇ ਸਾਂਝੇਦਾਰੀ ਦੌਰਾਨ 286 ਗੇਂਦਾਂ ਦਾ ਸਾਹਮਣਾ ਕੀਤਾ। ਜਡੇਜਾ 61 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੇ 152 ਗੇਂਦਾਂ ਦਾ ਸਾਹਮਣਾ ਕੀਤਾ ਅਤੇ 5 ਚੌਕੇ ਲਗਾਏ।

5/7
ਵਿਰਾਟ ਨੇ ਸੈਂਕੜਾ ਪਾਰੀ ਤੋਂ ਬਾਅਦ ਟੀਮ ਦੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਬਾਅਦ ਪਤਨੀ ਅਨੁਸ਼ਕਾ ਲਈ ਮੈਦਾਨ ਤੋਂ ਪਿਆਰ ਭੇਜਿਆ। ਕੋਹਲੀ ਨੇ ਆਪਣੇ ਗਲੇ 'ਚ ਪਹਿਨੀ ਵਿਆਹ ਦੀ ਮੁੰਦਰੀ ਨੂੰ ਚੁੰਮਿਆ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਕੋਹਲੀ ਦੇ ਜਸ਼ਨ ਦੀਆਂ ਤਸਵੀਰਾਂ ਟਵੀਟ ਕੀਤੀਆਂ ਹਨ।

6/7
ਦੱਸ ਦੇਈਏ ਕਿ ਕੋਹਲੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਉਹ ਆਪਣੇ ਕਰੀਅਰ ਦਾ 500ਵਾਂ ਅੰਤਰਰਾਸ਼ਟਰੀ ਮੈਚ ਖੇਡ ਰਿਹਾ ਹੈ।

7/7
ਦਿਲਚਸਪ ਗੱਲ ਇਹ ਹੈ ਕਿ, ਉਸਨੇ ਤ੍ਰਿਨੀਦਾਦ ਵਿੱਚ ਆਪਣਾ 29ਵਾਂ ਟੈਸਟ ਅਤੇ 76ਵਾਂ ਓਵਰ ਆਲ ਇੰਟਰਨੈਸ਼ਨਲ ਸੈਂਕੜਾ ਲਗਾਇਆ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget