ਪੜਚੋਲ ਕਰੋ

IPL 2023 ਤੋਂ ਪਹਿਲਾਂ ਵਨਿੰਦੂ ਹਸਰੰਗਾ ਨੇ ਆਪਣੀ ਪ੍ਰੇਮਿਕਾ ਨਾਲ ਕੀਤਾ ਵਿਆਹ, ਵੇਖੋ ਤਸਵੀਰਾਂ

Wanindu Hasaranga: ਸ਼੍ਰੀਲੰਕਾ ਦੇ ਸਟਾਰ ਆਲਰਾਊਂਡਰ ਵਨਿੰਦੂ ਹਸਾਰੰਗਾ ਨੇ ਆਈਪੀਐੱਲ ਤੋਂ ਪਹਿਲਾਂ ਆਪਣੀ ਪ੍ਰੇਮਿਕਾ ਵਿੰਦਿਆ ਨਾਲ ਵਿਆਹ ਕਰਵਾ ਲਿਆ ਹੈ। ਉਨ੍ਹਾਂ ਦੇ ਵਿਆਹ ਦੀ ਤਸਵੀਰ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਸ਼੍ਰੀਲੰਕਾ

1/5
ਸ਼੍ਰੀਲੰਕਾ ਕ੍ਰਿਕਟ ਟੀਮ ਦੇ ਰਹੱਸਮਈ ਸਪਿਨਰ ਅਤੇ ਆਲਰਾਊਂਡਰ ਵਨਿੰਦੂ ਹਸਾਰੰਗਾ ਹੁਣ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਸ ਦਾ ਵਿਆਹ ਆਪਣੀ ਪ੍ਰੇਮਿਕਾ ਵਿੰਦਿਆ ਨਾਲ ਹੋਇਆ।

2/5
ਹਸਾਰੰਗਾ ਨੇ ਵੀ ਆਪਣੇ ਵਿਆਹ ਲਈ ਸ਼੍ਰੀਲੰਕਾ ਕ੍ਰਿਕਟ ਬੋਰਡ ਤੋਂ ਛੁੱਟੀ ਲੈ ਲਈ ਹੈ। ਇਸ ਕਾਰਨ ਉਹ ਨਿਊਜ਼ੀਲੈਂਡ ਖਿਲਾਫ਼ ਖੇਡੀ ਜਾ ਰਹੀ ਟੈਸਟ ਸੀਰੀਜ਼ 'ਚ ਨਜ਼ਰ ਨਹੀਂ ਆਏ।

3/5
ਹਸਰੰਗਾ ਦੇ ਵਿਆਹ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀਆਂ ਤਸਵੀਰਾਂ 'ਚ ਹਸਰੰਗਾ ਅਤੇ ਉਨ੍ਹਾਂ ਦੀ ਪਤਨੀ ਬੇਹੱਦ ਖੂਬਸੂਰਤ ਲੱਗ ਰਹੇ ਹਨ। ਹਸਰੰਗਾ ਦੇ ਵਿਆਹ ਦੀ ਤਸਵੀਰ ਨੂੰ ਪ੍ਰਸ਼ੰਸਕ ਵੀ ਕਾਫੀ ਪਸੰਦ ਕਰ ਰਹੇ ਹਨ।

4/5
ਵਨਿੰਦੂ ਹਸਾਰੰਗਾ ਨੇ 9 ਮਾਰਚ ਨੂੰ ਆਪਣੀ ਪ੍ਰੇਮਿਕਾ ਵਿੰਦਿਆ ਪਦਮਪੇਰੂਮਾ ਨਾਲ ਸੱਤ ਫੇਰੇ ਲਏ। ਵਿਆਹ ਦੀਆਂ ਵਾਇਰਲ ਹੋ ਰਹੀਆਂ ਤਸਵੀਰਾਂ 'ਚ ਹਸਰੰਗਾ ਵਾਈਟ ਕਲਰ ਦੇ ਸ਼ੂਟ 'ਚ ਨਜ਼ਰ ਆ ਰਹੀ ਹੈ। ਜਦਕਿ ਉਨ੍ਹਾਂ ਦੀ ਪਤਨੀ ਸਫੇਦ ਗਾਊਨ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।

5/5
ਦੱਸ ਦੇਈਏ ਕਿ ਹਸਾਰੰਗਾ ਆਈਪੀਐਲ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਲਈ ਖੇਡਦਾ ਹੈ। ਪਿਛਲੇ ਸੀਜ਼ਨ 'ਚ ਉਸ ਨੇ ਟੀਮ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਟੀਮ ਨੂੰ ਇਸ ਵਾਰ ਵੀ ਹਸਾਰੰਗਾ ਤੋਂ ਇਸੇ ਤਰ੍ਹਾਂ ਦੇ ਪ੍ਰਦਰਸ਼ਨ ਦੀ ਉਮੀਦ ਹੈ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget