ਪੜਚੋਲ ਕਰੋ

ਦੱਖਣੀ ਅਫਰੀਕਾ ਦੀ ਟੀਮ ਮਹਿਲਾ ਟੀਮ ਟੀ-20 ਵਿਸ਼ਵ ਕੱਪ ਦੇ ਫਾਈਨਲ 'ਚ ਕਿਵੇਂ ਪਹੁੰਚੀ? ਦੇਖੋ ਤਸਵੀਰਾਂ

Women's T20 WC 2023: ਦੱਖਣੀ ਅਫਰੀਕਾ ਦੀ ਟੀਮ ਮਹਿਲਾ T20 ਵਿਸ਼ਵ ਕੱਪ ਵਿੱਚ ਸਿਰਫ਼ ਦੋ ਮੈਚ ਜਿੱਤ ਸਕੀ। ਉਸ ਨੇ ਬਿਹਤਰ ਨੈੱਟ ਰਨ ਰੇਟ ਦੇ ਆਧਾਰ 'ਤੇ ਸੈਮੀਫਾਈਨਲ 'ਚ ਐਂਟਰੀ ਹਾਸਲ ਕੀਤੀ।

ਦੱਖਣੀ ਅਫਰੀਕਾ ਦੀ ਮਹਿਲਾ ਟੀਮ ਟੀ-20 ਵਿਸ਼ਵ ਕੱਪ ਦੇ ਫਾਈਨਲ 'ਚ ਕਿਵੇਂ ਪਹੁੰਚੀ? ਦੇਖੋ ਤਸਵੀਰਾਂ

1/5
ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2023 ਵਿੱਚ ਦੱਖਣੀ ਅਫਰੀਕਾ ਦੀ ਮਹਿਲਾ ਟੀਮ ਨੇ ਹਾਰ ਨਾਲ ਸ਼ੁਰੂਆਤ ਕੀਤੀ। 10 ਫਰਵਰੀ ਨੂੰ ਖੇਡੇ ਗਏ ਮੈਚ 'ਚ ਸ਼੍ਰੀਲੰਕਾ ਨੇ ਉਸ ਨੂੰ ਕਰੀਬੀ ਮੈਚ 'ਚ 3 ਦੌੜਾਂ ਨਾਲ ਹਰਾਇਆ।

2/5
ਦੱਖਣੀ ਅਫਰੀਕਾ ਨੇ 13 ਫਰਵਰੀ ਨੂੰ ਨਿਊਜ਼ੀਲੈਂਡ ਖਿਲਾਫ ਮੈਚ ਵਿੱਚ ਵਾਪਸੀ ਕੀਤੀ ਸੀ। ਇਸ ਮੈਚ ਵਿੱਚ ਦੱਖਣੀ ਅਫਰੀਕਾ ਨੇ ਕੀਵੀ ਟੀਮ ਨੂੰ 65 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਇਸ ਵਿਸ਼ਵ ਕੱਪ ਵਿੱਚ ਦੱਖਣੀ ਅਫਰੀਕਾ ਦੀ ਇਹ ਪਹਿਲੀ ਜਿੱਤ ਸੀ।

3/5
ਆਸਟ੍ਰੇਲੀਆ ਖਿਲਾਫ 18 ਫਰਵਰੀ ਨੂੰ ਖੇਡੇ ਗਏ ਮੈਚ 'ਚ ਦੱਖਣੀ ਅਫਰੀਕਾ ਦੀ ਮਹਿਲਾ ਟੀਮ ਜਿੱਤ ਦਾ ਸਿਲਸਿਲਾ ਬਰਕਰਾਰ ਨਹੀਂ ਰੱਖ ਸਕੀ। ਇਸ ਮੈਚ ਵਿੱਚ ਕੰਗਾਰੂ ਮਹਿਲਾ ਟੀਮ ਨੇ ਉਸ ਨੂੰ 6 ਵਿਕਟਾਂ ਨਾਲ ਹਰਾਇਆ।

4/5
21 ਫਰਵਰੀ ਨੂੰ, ਦੱਖਣੀ ਅਫਰੀਕਾ ਦੀ ਮਹਿਲਾ ਟੀਮ ਨੇ ਆਪਣਾ ਆਖਰੀ ਗਰੁੱਪ ਮੈਚ ਬੰਗਲਾਦੇਸ਼ ਖਿਲਾਫ ਖੇਡਿਆ। ਇਸ ਮੈਚ 'ਚ ਦੱਖਣੀ ਅਫਰੀਕਾ ਨੇ ਜ਼ਬਰਦਸਤ ਵਾਪਸੀ ਕਰਦੇ ਹੋਏ ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ।

5/5
24 ਫਰਵਰੀ ਨੂੰ ਸੈਮੀਫਾਈਨਲ ਮੈਚ ਵਿੱਚ ਦੱਖਣੀ ਅਫਰੀਕਾ ਦਾ ਸਾਹਮਣਾ ਇੰਗਲੈਂਡ ਦੀ ਮਹਿਲਾ ਟੀਮ ਨਾਲ ਹੋਇਆ। ਇਸ ਰੋਮਾਂਚਕ ਮੈਚ ਵਿੱਚ ਦੱਖਣੀ ਅਫਰੀਕਾ ਨੇ ਇੰਗਲੈਂਡ ਨੂੰ 6 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ

Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ

Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ

Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Raja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰHarsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?Barnala Murder| ਨਿਹੰਗ ਸਿੰਘ ਦਾ ਕਤਲ, ਗਲ ਅਤੇ ਜਬਾੜਾ ਵੱਢਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ

Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ

ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ

Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ

Embed widget