ਪੜਚੋਲ ਕਰੋ
PHOTOS: ਇੰਗਲੈਂਡ ਖਿਲਾਫ਼ ਸ਼ਰਮਨਾਕ ਹਾਰ ਤੋਂ ਬਾਅਦ ਵਿਸ਼ਵ ਟੈਸਟ ਚੈਂਪੀਅਨਸ਼ਿਪ 'ਚੋਂ ਬਾਹਰ ਪਾਕਿਸਤਾਨ, ਟੀਮ ਇੰਡੀਆ ਸਣੇ ਹੁਣ 3 ਮਜ਼ਬੂਤ ਸੀਡਰ
ਕਰਾਚੀ ਟੈਸਟ 'ਚ ਇੰਗਲੈਂਡ ਨੇ ਪਾਕਿਸਤਾਨ ਨੂੰ ਹਰਾਇਆ ਹੈ। ਇਸ ਤਰ੍ਹਾਂ ਪਾਕਿਸਤਾਨ ਨੂੰ 3-0 ਨਾਲ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਪਾਕਿਸਤਾਨ ਦੀ ਹਾਰ ਤੋਂ ਬਾਅਦ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਅੰਕ ਸੂਚੀ ਦਿਲਚਸਪ ਹੋ ਗਈ ਹੈ।
ਇੰਗਲੈਂਡ
1/6

ਕਰਾਚੀ ਟੈਸਟ 'ਚ ਇੰਗਲੈਂਡ ਨੇ ਪਾਕਿਸਤਾਨ ਨੂੰ ਹਰਾਇਆ ਹੈ। ਇਸ ਤਰ੍ਹਾਂ ਪਾਕਿਸਤਾਨ ਨੂੰ 3-0 ਨਾਲ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਪਾਕਿਸਤਾਨ ਦੀ ਹਾਰ ਤੋਂ ਬਾਅਦ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਅੰਕ ਸੂਚੀ ਦਿਲਚਸਪ ਹੋ ਗਈ ਹੈ।
2/6

ਇੰਗਲੈਂਡ ਖਿਲਾਫ਼ ਟੈਸਟ ਸੀਰੀਜ਼ 3-0 ਨਾਲ ਹਾਰਨ ਤੋਂ ਬਾਅਦ ਪਾਕਿਸਤਾਨੀ ਟੀਮ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਦੀ ਦੌੜ ਤੋਂ ਬਾਹਰ ਹੋ ਗਈ ਹੈ। ਇਸ ਦੇ ਨਾਲ ਹੀ ਆਸਟ੍ਰੇਲੀਆ ਦਾ ਫਾਈਨਲ ਖੇਡਣਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਜਦਕਿ ਦੂਜੀ ਟੀਮ ਲਈ ਟੀਮ ਇੰਡੀਆ ਤੋਂ ਇਲਾਵਾ ਦੱਖਣੀ ਅਫਰੀਕਾ ਮਜ਼ਬੂਤ ਦਾਅਵੇਦਾਰ ਹੈ।
Published at : 21 Dec 2022 05:54 PM (IST)
ਹੋਰ ਵੇਖੋ