ਪੜਚੋਲ ਕਰੋ
ਮੁੰਬਈ ਇੰਡੀਅਨਜ਼ ਦੀ ਮਹਿਲਾ ਟੀਮ ਨੇ ਅਭਿਆਸ ਕੀਤਾ ਸ਼ੁਰੂ , 4 ਮਾਰਚ ਨੂੰ ਗੁਜਰਾਤ ਜਾਇੰਟਸ ਖ਼ਿਲਾਫ਼ ਪਹਿਲਾ ਮੈਚ
WPL 2023: ਆਗਾਮੀ ਮਹਿਲਾ ਪ੍ਰੀਮੀਅਰ ਲੀਗ ਦਾ ਪਹਿਲਾ ਐਡੀਸ਼ਨ 4 ਮਾਰਚ ਨੂੰ ਸ਼ੁਰੂ ਹੋਵੇਗਾ। ਇਸ ਸੀਜ਼ਨ ਦਾ ਪਹਿਲਾ ਮੈਚ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਜਾਇੰਟਸ ਵਿਚਾਲੇ ਖੇਡਿਆ ਜਾਵੇਗਾ।
ਮੁੰਬਈ ਇੰਡੀਅਨਜ਼ ਦੀ ਮਹਿਲਾ ਟੀਮ ਨੇ ਅਭਿਆਸ ਕੀਤਾ ਸ਼ੁਰੂ , 4 ਮਾਰਚ ਨੂੰ ਗੁਜਰਾਤ ਜਾਇੰਟਸ ਖ਼ਿਲਾਫ਼ ਪਹਿਲਾ ਮੈਚ
1/5

ਮਹਿਲਾ ਪ੍ਰੀਮੀਅਰ ਲੀਗ (WPL) ਦਾ ਪਹਿਲਾ ਐਡੀਸ਼ਨ 4 ਮਾਰਚ ਤੋਂ ਸ਼ੁਰੂ ਹੋਵੇਗਾ। ਇਸ ਦੇ ਮੱਦੇਨਜ਼ਰ ਹੁਣ ਸਾਰੀਆਂ ਟੀਮਾਂ ਦੇ ਖਿਡਾਰੀਆਂ ਨੇ ਆਪੋ-ਆਪਣੇ ਫਰੈਂਚਾਇਜ਼ੀ ਨਾਲ ਅਭਿਆਸ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਮੁੰਬਈ ਇੰਡੀਅਨਜ਼ ਮਹਿਲਾ ਟੀਮ ਦੇ ਅਭਿਆਸ ਕੈਂਪ 'ਚ ਜ਼ਿਆਦਾਤਰ ਖਿਡਾਰਨਾਂ ਨੇ ਟ੍ਰੇਨਿੰਗ ਕੈਂਪ 'ਚ ਪਹੁੰਚ ਕੇ ਅਭਿਆਸ ਕਰਨਾ ਸ਼ੁਰੂ ਕਰ ਦਿੱਤਾ ਹੈ।
2/5

ਮੁੰਬਈ ਇੰਡੀਅਨਜ਼ ਮਹਿਲਾ ਟੀਮ ਦੇ ਪਹਿਲੇ ਅਭਿਆਸ ਸੈਸ਼ਨ 'ਚ ਮੁੱਖ ਕੋਚ ਚਾਰਲੋਟ ਐਡਵਰਡਸ ਸਮੇਤ ਪੂਰਾ ਸਪੋਰਟ ਸਟਾਫ ਮੌਜੂਦ ਸੀ। ਇਸ ਤੋਂ ਇਲਾਵਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਵੀ ਸ਼ਾਮਲ ਹੋਈ ਹੈ ਪਰ ਉਹ ਇਸ ਅਭਿਆਸ ਸੈਸ਼ਨ 'ਚ ਨਜ਼ਰ ਨਹੀਂ ਆਈ।
Published at : 27 Feb 2023 12:14 PM (IST)
ਹੋਰ ਵੇਖੋ





















