ਪੜਚੋਲ ਕਰੋ

Year Ender 2022: ਗੁਜਰਾਤ ਟਾਈਟਨਜ਼ ਦੇ ਚੈਂਪੀਅਨ ਬਣਨ ਤੋਂ ਲੈ ਕੇ ਇੰਗਲੈਂਡ ਦੇ ਟੀ-20 ਵਿਸ਼ਵ ਕੱਪ ਜਿੱਤਣ ਤੱਕ ਸਾਲ 2022 ਕ੍ਰਿਕਟ ਲਈ ਰਿਹਾ ਬੇਹੱਦ ਖਾਸ

ਸਾਲ 2022 ਕ੍ਰਿਕਟ ਲਈ ਬਹੁਤ ਖਾਸ ਰਿਹਾ। ਇਸ ਸਾਲ ਜਿੱਥੇ ਗੁਜਰਾਤ ਨੇ ਆਈਪੀਐੱਲ ਵਿੱਚ ਪਹਿਲੀ ਵਾਰ ਖਿਤਾਬ ਜਿੱਤਿਆ, ਉੱਥੇ ਹੀ ਇੰਗਲੈਂਡ ਟੀ-20 ਵਿਸ਼ਵ ਕੱਪ ਵਿੱਚ ਦੂਜੀ ਵਾਰ ਚੈਂਪੀਅਨ ਬਣਿਆ।

ਚੈਂਪੀਅਨ

1/6
Cricket Top-5 Moments in 2022: ਸਾਲ 2022 ਆਪਣੇ ਆਖਰੀ ਮਹੀਨੇ ਵਿੱਚ ਹੈ। ਇਹ ਸਾਲ ਕ੍ਰਿਕਟ ਜਗਤ ਲਈ ਬਹੁਤ ਖਾਸ ਰਿਹਾ ਹੈ। ਇਸ ਸਾਲ IPL 2022 'ਚ ਪਹਿਲੀ ਵਾਰ ਗੁਜਰਾਤ ਚੈਂਪੀਅਨ ਬਣਿਆ, ਜਦਕਿ ICC T20 ਵਿਸ਼ਵ ਕੱਪ 'ਚ ਇੰਗਲੈਂਡ ਨੇ ਇਤਿਹਾਸ ਰਚਿਆ ਅਤੇ ਦੂਜੀ ਵਾਰ ਖਿਤਾਬ ਜਿੱਤਿਆ। ਅੱਜ ਅਸੀਂ ਤੁਹਾਨੂੰ ਕ੍ਰਿਕਟ ਜਗਤ ਦੇ ਟਾਪ-5 ਪਲਾਂ ਬਾਰੇ ਦੱਸਾਂਗੇ।

2/6
ਇਸ ਸਾਲ ਆਸਟ੍ਰੇਲੀਆ 'ਚ ਹੋਏ ਟੀ-20 ਵਿਸ਼ਵ ਕੱਪ 2022 'ਚ ਇੰਗਲੈਂਡ ਨੇ ਇਤਿਹਾਸ ਰਚਿਆ ਅਤੇ ਦੂਜੀ ਵਾਰ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ। ਇੰਗਲੈਂਡ ਨੇ ਫਾਈਨਲ ਮੈਚ 'ਚ ਪਾਕਿਸਤਾਨ ਨੂੰ ਹਰਾ ਕੇ ਇਹ ਰਿਕਾਰਡ ਬਣਾਇਆ ਸੀ। ਵੈਸਟਇੰਡੀਜ਼ ਤੋਂ ਬਾਅਦ ਇੰਗਲੈਂਡ ਦੂਜੀ ਟੀਮ ਬਣ ਗਈ ਹੈ ਜਿਸ ਨੇ ਦੋ ਟੀ-20 ਵਿਸ਼ਵ ਕੱਪ ਖਿਤਾਬ ਜਿੱਤੇ ਹਨ।

3/6
ਮਹਿਲਾ ਕ੍ਰਿਕਟ ਵਿਸ਼ਵ ਕੱਪ 'ਚ ਆਸਟ੍ਰੇਲੀਆ ਨੇ ਸ਼ਾਨਦਾਰ ਖੇਡ ਦਿਖਾਉਂਦੇ ਹੋਏ ਇਸ ਸਾਲ ਸੱਤਵੀਂ ਵਾਰ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ। ਆਸਟਰੇਲੀਆਈ ਮਹਿਲਾ ਟੀਮ ਨੇ ਫਾਈਨਲ ਮੈਚ ਵਿੱਚ ਇੰਗਲੈਂਡ ਨੂੰ 71 ਦੌੜਾਂ ਨਾਲ ਹਰਾਇਆ।

4/6
ਅੰਡਰ-19 ਵਿਸ਼ਵ ਕੱਪ 'ਚ ਵੀ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਭਾਰਤ ਨੇ ਇਸ ਵਿਸ਼ਵ ਕੱਪ ਵਿੱਚ ਆਪਣਾ ਦਬਦਬਾ ਕਾਇਮ ਰੱਖਿਆ। ਇਸ ਸਾਲ ਭਾਰਤ ਨੇ ਫਾਈਨਲ 'ਚ ਇੰਗਲੈਂਡ ਨੂੰ 4 ਵਿਕਟਾਂ ਨਾਲ ਹਰਾ ਕੇ ਇਹ ਖਿਤਾਬ ਜਿੱਤਿਆ ਸੀ।

5/6
ਏਸ਼ੀਆ ਕੱਪ 2022 'ਚ ਸ਼੍ਰੀਲੰਕਾ ਨੇ ਇਹ ਖਿਤਾਬ ਜਿੱਤ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਇਸ ਟੂਰਨਾਮੈਂਟ ਦੀ ਸ਼ੁਰੂਆਤ 'ਚ ਕਿਸੇ ਨੂੰ ਉਮੀਦ ਨਹੀਂ ਸੀ ਕਿ ਸ਼੍ਰੀਲੰਕਾ ਏਸ਼ੀਆ ਕੱਪ ਦਾ ਚੈਂਪੀਅਨ ਬਣੇਗਾ। ਪਰ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ 'ਤੇ ਸ਼੍ਰੀਲੰਕਾ ਨੇ ਫਾਈਨਲ 'ਚ ਪਾਕਿਸਤਾਨ ਨੂੰ ਹਰਾ ਕੇ ਇਹ ਖਿਤਾਬ ਜਿੱਤਿਆ।

6/6
ਗੁਜਰਾਤ ਟਾਈਟਨਸ ਨੇ IPL 2022 ਵਿੱਚ ਪਹਿਲੀ ਵਾਰ ਹਿੱਸਾ ਲੈ ਕੇ ਇਤਿਹਾਸ ਰਚ ਦਿੱਤਾ ਹੈ। ਅਸਲ 'ਚ ਹਾਰਦਿਕ ਪੰਡਯਾ ਦੀ ਕਪਤਾਨੀ 'ਚ ਖੇਡਦੇ ਹੋਏ ਗੁਜਰਾਤ ਨੇ ਆਈ.ਪੀ.ਐੱਲ. ਗੁਜਰਾਤ ਨੇ ਪੂਰੇ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। IPL ਦੇ ਫਾਈਨਲ 'ਚ ਗੁਜਰਾਤ ਨੇ ਰਾਜਸਥਾਨ ਰਾਇਲਸ ਨੂੰ ਹਰਾਇਆ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ

Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼

ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ

Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !

ABP Premium

ਵੀਡੀਓਜ਼

Patiala Clash| ਨੌਜਵਾਨ ਭਿੜੇ, CCTV 'ਚ ਲੜਾਈ ਕੈਦJagir Kaur| ਬੀਬੀ ਜਗੀਰ ਕੌਰ ਨੇ ਮੁਆਫ਼ੀ ਮੰਗਣ ਬਾਅਦ ਸੁਖਬੀਰ ਬਾਦਲ ਬਾਰੇ ਕੀ ਆਖਿਆ ?Prem Singh Chandumajra| ਬਾਗੀ ਲੀਡਰਾਂ ਦੀ ਮੁਆਫ਼ੀ ਵਾਲੀ ਚਿੱਠੀ, ਸੁਖਬੀਰ ਬਾਦਲ 'ਤੇ ਵੱਡੇ ਇਲਜ਼ਾਮGiani Harpreet Singh| ਜਥੇਦਾਰ ਨੇ ਅੰਮ੍ਰਿਤਪਾਲ ਦੀ ਮੰਗੀ ਰਿਹਾਈ, ਹੋਰ ਕੀ-ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ ‘ਤੇ ਪਵੇਗਾ ਅਸਰ !
Tattoo is risk of Blood Cancer:  ਬਲੱਡ ਕੈਂਸਰ ਦੇ ਜ਼ੋਖਮ ਨੂੰ ਵਧਾ ਰਹੇ ਹਨ ਸਰੀਰ ਉਤੇ ਬਣਵਾਏ ਟੈਟੂ: ਖੋਜ 'ਚ ਖੁਲਾਸਾ

Champions Trophy 2025: ਰੋਹਿਤ-ਵਿਰਾਟ ਟੀਮ ਇੰਡੀਆ ਤੋਂ ਬਾਹਰ? ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਮੌਕਾ, ਜੈ ਸ਼ਾਹ ਨੇ ਖੁਦ ਕੀਤਾ ਐਲਾਨ

Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

ਝਰਨੇ ਨੇੜੇ ਪਿਕਨਿਕ ਮਨਾ ਰਿਹਾ ਪੂਰਾ ਪਰਿਵਾਰ ਅਚਾਨਕ ਆਏ ਤੇਜ਼ ਵਹਾਅ ਵਿਚ ਰੁੜ੍ਹਿਆ,  ਦਿਲ ਹਲੂਣਨ ਵਾਲੀ VIDEO

Embed widget