ਪੜਚੋਲ ਕਰੋ

ਇਸ ਭਾਰਤੀ ਗੇਂਦਬਾਜ਼ ਦੀ ਪਤਨੀ ਹੈ ਸੋਸ਼ਲ ਮੀਡੀਆ ਦੀ ਰਾਣੀ, ਆਪਣੀ ਇੱਕ ਪੋਸਟ ਨਾਲ ਮਚਾ ਦਿੰਦੀ ਹੈ ਹਲਚਲ

Dhanashree Verma Photos: ਭਾਰਤੀ ਟੀਮ ਦੇ ਲੈੱਗ ਸਪਿਨਰ ਯੁਜਵੇਂਦਰ ਚਾਹਲ ਦੀ ਪਤਨੀ ਧਨਸ਼੍ਰੀ ਵਰਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਸ ਦੇ ਇੰਸਟਾਗ੍ਰਾਮ 'ਤੇ 5 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ।

1/5
ਇੰਸਟਾਗ੍ਰਾਮ 'ਤੇ ਇਸ ਸਮੇਂ ਧਨਸ਼੍ਰੀ ਵਰਮਾ ਦੇ 5 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ। ਚਾਹਲ ਦੀ ਗੱਲ ਕਰੀਏ ਤਾਂ ਹੁਣ ਉਹ ਆਸਟ੍ਰੇਲੀਆ ਖਿਲਾਫ ਹੋਣ ਵਾਲੀ 3 ਮੈਚਾਂ ਦੀ ਵਨਡੇ ਸੀਰੀਜ਼ 'ਚ ਖੇਡਦੇ ਨਜ਼ਰ ਆਉਣਗੇ। ਵਨਡੇ ਸੀਰੀਜ਼ ਦਾ ਪਹਿਲਾ ਮੈਚ 17 ਮਾਰਚ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾਵੇਗਾ।

2/5
ਧਨਸ਼੍ਰੀ ਵਰਮਾ ਨੇ ਹੋਲੀ ਦੇ ਦਿਨ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਆਪਣੀਆਂ 2 ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ 'ਚ ਉਸ ਨੇ ਪੀਲੇ ਰੰਗ ਦਾ ਡਿਜ਼ਾਈਨਰ ਕੁੜਤਾ ਅਤੇ ਚਿੱਟੇ ਰੰਗ ਦੀ ਪੈਂਟ ਪਾਈ ਹੋਈ ਹੈ। ਧਨਸ਼੍ਰੀ ਦੇ ਇਸ ਨਵੇਂ ਲੁੱਕ ਨੂੰ ਦੇਖਣ ਤੋਂ ਬਾਅਦ ਫੈਨਜ਼ ਸੋਸ਼ਲ ਮੀਡੀਆ 'ਤੇ ਕਾਫੀ ਹੈਰਾਨ ਨਜ਼ਰ ਆਏ।

3/5
ਇਸ ਤੋਂ ਪਹਿਲਾਂ ਜਦੋਂ ਧਨਸ਼੍ਰੀ ਵਰਮਾ ਨੇ ਫਰਵਰੀ ਮਹੀਨੇ 'ਚ ਵੈਲੇਨਟਾਈਨ ਡੇ ਤੋਂ ਇੱਕ ਦਿਨ ਬਾਅਦ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਸਨ ਤਾਂ ਇਸ ਨੂੰ ਵਾਇਰਲ ਹੋਣ 'ਚ ਜ਼ਿਆਦਾ ਸਮਾਂ ਨਹੀਂ ਲੱਗਾ। ਕੁਝ ਹੀ ਘੰਟਿਆਂ ਵਿੱਚ, ਧਨਸ਼੍ਰੀ ਵਰਮਾ ਦੀ ਇਸ ਪੋਸਟ ਨੂੰ ਲੱਖਾਂ ਵਿਊਜ਼ ਅਤੇ 1,000 ਤੋਂ ਵੱਧ ਟਿੱਪਣੀਆਂ ਮਿਲ ਗਈਆਂ।

4/5
ਧਨਸ਼੍ਰੀ ਦੇ ਡਾਂਸ ਵੀਡੀਓਜ਼ ਅਕਸਰ ਸੋਸ਼ਲ ਮੀਡੀਆ 'ਤੇ ਕਾਫੀ ਤੇਜ਼ੀ ਨਾਲ ਵਾਇਰਲ ਹੁੰਦੇ ਰਹਿੰਦੇ ਹਨ। ਇਸ ਦੇ ਨਾਲ ਹੀ ਕਈ ਵਾਰ ਪ੍ਰਸ਼ੰਸਕਾਂ ਨੇ ਉਨ੍ਹਾਂ ਤੋਂ ਬਾਲੀਵੁੱਡ 'ਚ ਡੈਬਿਊ ਨੂੰ ਲੈ ਕੇ ਸਵਾਲ ਵੀ ਪੁੱਛੇ ਹਨ, ਜਿਨ੍ਹਾਂ ਦਾ ਧਨਸ਼੍ਰੀ ਨੇ ਕੋਈ ਜਵਾਬ ਨਹੀਂ ਦਿੱਤਾ ਹੈ। ਹਾਲਾਂਕਿ ਉਹ ਹੁਣ ਤੱਕ ਕੁਝ ਮਿਊਜ਼ਿਕ ਵੀਡੀਓਜ਼ 'ਚ ਜ਼ਰੂਰ ਨਜ਼ਰ ਆ ਚੁੱਕੀ ਹੈ।

5/5
ਭਾਰਤੀ ਟੀਮ ਦੇ ਲੈੱਗ ਸਪਿਨਰ ਯੁਜਵੇਂਦਰ ਚਾਹਲ ਨੇ ਸਾਲ 2020 ਵਿੱਚ ਧਨਸ਼੍ਰੀ ਵਰਮਾ ਨਾਲ ਵਿਆਹ ਕੀਤਾ ਸੀ। ਉੱਥੇ ਹੀ, ਕੁਝ ਸਮਾਂ ਪਹਿਲਾਂ ਧਨਸ਼੍ਰੀ ਨੇ ਚਹਿਲ ਨਾਲ ਮਾਲਦੀਵ 'ਚ ਛੁੱਟੀਆਂ ਮਨਾਉਣ ਦੇ ਨਾਲ-ਨਾਲ ਕਈ ਤਸਵੀਰਾਂ ਅਤੇ ਵੀਡੀਓ ਸ਼ੇਅਰ ਕੀਤੀਆਂ ਸਨ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

ABP Premium

ਵੀਡੀਓਜ਼

Sarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ

Big Bachat Days Sale on Flipkart-  ਅੱਧੀ ਕੀਮਤ ਉਤੇ ਮਿਲ ਰਹੇ ਹਨ ਟੀਵੀ, ਫਰਿੱਜ ਅਤੇ ਹੋਰ ਘਰੇਲੂ ਚੀਜ਼ਾਂ
Big Bachat Days Sale on Flipkart: ਅੱਧੀ ਕੀਮਤ ਉਤੇ ਮਿਲ ਰਹੇ ਹਨ ਟੀਵੀ, ਫਰਿੱਜ ਅਤੇ ਹੋਰ ਘਰੇਲੂ ਚੀਜ਼ਾਂ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Embed widget