ਪੜਚੋਲ ਕਰੋ

Bhuvneshwar Kumar: ਭੁਵਨੇਸ਼ਵਰ ਕੁਮਾਰ ਨੇ ਬਚਪਨ ਦੇ ਕ੍ਰਸ਼ ਨੂੰ ਬਣਾਇਆ ਹਮਸਫਰ, ਜਾਣੋ ਕ੍ਰਿਕਟਰ ਦੀ ਫਿਲਮੀ ਲਵ ਸਟੋਰੀ

Bhuvneshwar Kumar Love Story: ਭਾਰਤੀ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਦੀ ਪਤਨੀ ਦਾ ਨਾਂ ਨੂਪੁਰ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਭੁਵਨੇਸ਼ਵਰ ਕੁਮਾਰ ਅਤੇ ਨੂਪੁਰ ਦੀ ਲਵ ਸਟੋਰੀ ਕਿਸੇ ਵੀ ਫਿਲਮ ਤੋਂ ਘੱਟ ਨਹੀਂ ਹੈ।

Bhuvneshwar Kumar Love Story

1/6
ਭੁਵਨੇਸ਼ਵਰ ਕੁਮਾਰ ਦੀ ਪ੍ਰੇਮ ਕਹਾਣੀ ਬਹੁਤ ਦਿਲਚਸਪ ਹੈ। ਭੁਵਨੇਸ਼ਵਰ ਕੁਮਾਰ ਨੇ ਆਪਣੀ ਪਤਨੀ ਨੂਪੁਰ ਨਾਗਰ ਨੂੰ ਤਿੰਨ ਵਾਰ ਪ੍ਰਪੋਜ਼ ਕੀਤਾ ਸੀ। ਇਨ੍ਹਾਂ ਦੋਹਾਂ ਦੀ ਪ੍ਰੇਮ ਕਹਾਣੀ ਨੇ ਕਾਫੀ ਸੁਰਖੀਆਂ ਬਟੋਰੀਆਂ ਸਨ।

2/6
ਭੁਵਨੇਸ਼ਵਰ ਕੁਮਾਰ ਅਤੇ ਨੂਪੁਰ ਨਾਗਰ ਇੱਕ-ਦੂਜੇ ਨੂੰ ਬਚਪਨ ਤੋਂ ਜਾਣਦੇ ਹਨ ਪਰ ਭੁਵਨੇਸ਼ਵਰ ਕੁਮਾਰ ਲਈ ਨੂਪੁਰ ਨਾਗਰ ਨੂੰ ਮਨਾਉਣਾ ਆਸਾਨ ਨਹੀਂ ਸੀ।

3/6
ਭੁਵਨੇਸ਼ਵਰ ਕੁਮਾਰ ਨੇ ਇਕ ਯੂ-ਟਿਊਬ ਸ਼ੋਅ 'ਚ ਦੱਸਿਆ ਸੀ ਕਿ ਨੂਪੁਰ ਉਨ੍ਹਾਂ ਦੀ ਕਾਲੋਨੀ 'ਚ ਰਹਿੰਦੀ ਸੀ। ਪਰ ਪਰਿਵਾਰ ਉਨ੍ਹਾਂ ਦੇ ਪ੍ਰੇਮ ਸਬੰਧਾਂ ਤੋਂ ਅਣਜਾਣ ਸੀ।

4/6
ਭੁਵਨੇਸ਼ਵਰ ਕੁਮਾਰ ਅਤੇ ਨੂਪੁਰ ਨਾਗਰ ਨੇ ਸਾਲ 2017 ਵਿੱਚ ਸੱਤ ਫੇਰੇ ਲਏ ਸਨ। ਇਸ ਦੇ ਨਾਲ ਹੀ ਨਵੰਬਰ 2021 ਵਿੱਚ ਨੂਪੁਰ ਅਤੇ ਭੁਵੀ ਮਾਤਾ-ਪਿਤਾ ਬਣ ਗਏ ਸਨ।

5/6
ਭਾਰਤ ਦੇ ਮੈਚਾਂ ਤੋਂ ਇਲਾਵਾ ਨੁਪੁਰ ਨਾਗਰ ਅਕਸਰ ਆਈਪੀਐਲ ਮੈਚਾਂ ਵਿੱਚ ਭੁਵਨੇਸ਼ਵਰ ਕੁਮਾਰ ਨੂੰ ਚੀਅਰ ਕਰਦੀ ਨਜ਼ਰ ਆਉਂਦੀ ਹੈ।

6/6
ਇਸ ਤਸਵੀਰ ਵਿੱਚ ਵੇਖੋ ਭੁਵਨੇਸ਼ਵਰ ਅਤੇ ਨੂਪੁਰ ਦੀ ਧੀ ਦੀ ਖੂਬਸੂਰਤ ਝਲ਼ਕ।

ਹੋਰ ਜਾਣੋ ਕ੍ਰਿਕਟ

ਟਾਪ ਹੈਡਲਾਈਨ

ਤਗਮਿਆਂ ਦੀ ਝੜੀ ਨਾਲ ਚਮਕਿਆ ਭਾਰਤ, CWG ਮੈਡਲ ਟੇਬਲ 'ਚ ਵੱਡਾ ਉਛਾਲ

'ਭਗਵਾ' ਜਰਸੀ ਵਿਵਾਦ 'ਤੇ ਧਿਆਨਚੰਦ ਦਾ ਬਿਆਨ, ਕਿਹਾ- 'ਰੰਗ ਨਹੀਂ, ਦੇਸ਼ ਲਈ ਖੇਡਣਾ ਅਹਿਮ'

ਕੌਣ ਹਨ ਹਰਸ਼ ਸਿੰਘ? CWG 2026 ਵਿੱਚ ਜੂਡੋ ਦਾ ਗੋਲਡ ਜਿੱਤ ਕੇ ਰਚਿਆ ਇਤਿਹਾਸ

Sports News: ਖੇਡ ਜਗਤ 'ਚ ਪਸਰਿਆ ਮਾਤਮ, ਵਿਸ਼ਵ ਕੱਪ ਜੇਤੂ ਧਾਕੜ ਖਿਡਾਰੀ ਦਾ ਦੇਹਾਂਤ, ਕੁਝ ਸਮੇਂ ਤੋਂ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Embed widget