ਪੜਚੋਲ ਕਰੋ

Sarfaraz Khan Wedding: ਕ੍ਰਿਕਟਰ ਸਰਫਰਾਜ਼ ਖਾਨ ਨੇ ਕਸ਼ਮੀਰ ਦੀ ਇਸ ਹਸੀਨਾ ਨਾਲ ਕਰਵਾਇਆ ਵਿਆਹ, ਫੈਨਜ਼ ਨਾਲ ਸਾਂਝੀ ਕੀਤੀ ਖੁਸ਼ਖਬਰੀ

Sarfaraz Khan Love Story Wife Romana Zahoor: ਭਾਰਤੀ ਘਰੇਲੂ ਕ੍ਰਿਕਟ 'ਚ ਪਿਛਲੇ ਦੋ ਸਾਲਾਂ ਤੋਂ ਲਗਾਤਾਰ ਸੁਰਖੀਆਂ ਬਟੋਰ ਰਹੇ ਮੁੰਬਈ 'ਚ ਜਨਮੇ ਸਰਫਰਾਜ਼ ਖਾਨ ਦੀ ਜ਼ਿੰਦਗੀ 'ਚ 6 ਅਗਸਤ ਦਾ ਦਿਨ ਬੇਹੱਦ ਖਾਸ ਬਣ ਗਿਆ ਹੈ।

Sarfaraz Khan Love Story Wife Romana Zahoor

1/7
ਦਰਅਸਲ, ਸਰਫਰਾਜ਼ ਨੇ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਦੇ ਪਿੰਡ ਪਸ਼ਪੋਰਾ ਦੀ ਰਹਿਣ ਵਾਲੀ ਰੋਮਾਨਾ ਜ਼ਹੂਰ ਨਾਲ ਵਿਆਹ ਕਰਵਾ ਲਿਆ ਹੈ। ਸਰਫਰਾਜ਼ ਨੇ ਸੋਸ਼ਲ ਮੀਡੀਆ 'ਤੇ ਵਿਆਹ ਦੀ ਫੋਟੋ ਪੋਸਟ ਕਰਕੇ ਸਾਰੇ ਪ੍ਰਸ਼ੰਸਕਾਂ ਨਾਲ ਆਪਣੇ ਵਿਆਹ ਦੀ ਖੁਸ਼ਖਬਰੀ ਸਾਂਝੀ ਕੀਤੀ।

2/7
ਘਰੇਲੂ ਕ੍ਰਿਕਟ 'ਚ ਪਿਛਲੇ 2 ਸਾਲਾਂ 'ਚ ਸਰਫਰਾਜ਼ ਖਾਨ ਨੇ ਆਪਣੇ ਬੱਲੇ ਦੇ ਦਮ 'ਤੇ ਕਾਫੀ ਸੁਰਖੀਆਂ ਬਟੋਰੀਆਂ ਹਨ। ਹਾਲਾਂਕਿ ਇਸ ਦੇ ਬਾਵਜੂਦ ਉਹ ਟੀਮ ਇੰਡੀਆ 'ਚ ਆਪਣੀ ਜਗ੍ਹਾ ਬਣਾਉਣ 'ਚ ਸਫਲ ਨਹੀਂ ਹੋ ਸਕੇ।

3/7
ਅਜਿਹੇ 'ਚ ਕਈ ਵਾਰ ਚੋਣਕਾਰਾਂ ਨੂੰ ਆਲੋਚਨਾ ਦਾ ਸਾਹਮਣਾ ਵੀ ਕਰਨਾ ਪਿਆ। ਆਈਪੀਐਲ ਦਾ 16ਵਾਂ ਸੀਜ਼ਨ ਸਰਫਰਾਜ਼ ਖਾਨ ਲਈ ਕੁਝ ਖਾਸ ਨਹੀਂ ਸੀ। ਉਹ ਇਸ ਸੀਜ਼ਨ 'ਚ ਦਿੱਲੀ ਕੈਪੀਟਲਜ਼ ਟੀਮ ਦਾ ਹਿੱਸਾ ਸੀ।

4/7
ਮੀਡੀਆ ਰਿਪੋਰਟਾਂ ਮੁਤਾਬਕ ਸਰਫਰਾਜ਼ ਖਾਨ ਦੇ ਰੋਮਾਨਾ ਜ਼ਹੂਰ ਨਾਲ ਵਿਆਹ ਦੀ ਗੱਲ ਕਰੀਏ ਤਾਂ ਦੋਵਾਂ ਦੀ ਪਹਿਲੀ ਮੁਲਾਕਾਤ ਦਿੱਲੀ 'ਚ ਹੋਈ ਸੀ। ਉਨ੍ਹਾਂ ਨੂੰ ਪਹਿਲੀ ਨਜ਼ਰ 'ਚ ਇਕ-ਦੂਜੇ ਨਾਲ ਪਿਆਰ ਹੋ ਗਿਆ, ਫਿਰ ਉਨ੍ਹਾਂ ਨੇ ਵਿਆਹ ਕਰਨ ਦਾ ਫੈਸਲਾ ਕੀਤਾ।

5/7
ਇਸ ਤੋਂ ਬਾਅਦ ਸਰਫਰਾਜ਼ ਖਾਨ ਦੇ ਪਰਿਵਾਰਕ ਮੈਂਬਰ ਵਿਆਹ ਦਾ ਪ੍ਰਸਤਾਵ ਲੈ ਕੇ ਰੋਮਾਨਾ ਦੇ ਘਰ ਪਹੁੰਚੇ। ਦੱਸ ਦੇਈਏ ਕਿ ਰੋਮਾਨਾ ਦਿੱਲੀ ਤੋਂ ਐਮਐਸਸੀ ਦੀ ਪੜ੍ਹਾਈ ਕਰ ਰਹੀ ਸੀ।

6/7
ਸਰਫਰਾਜ਼ ਦੀ ਭੈਣ ਵੀ ਉਸ ਕਾਲਜ ਵਿੱਚ ਪੜ੍ਹਦੀ ਸੀ ਜਿੱਥੇ ਰੋਮਾਨਾ ਦਿੱਲੀ ਵਿੱਚ ਪੜ੍ਹਦੀ ਸੀ। ਦੋਵਾਂ ਦੀ ਮੁਲਾਕਾਤ ਭੈਣ ਕਾਰਨ ਹੋਈ ਸੀ। ਜਦੋਂ ਦੋਵਾਂ ਨੂੰ ਇੱਕ-ਦੂਜੇ ਨਾਲ ਪਿਆਰ ਹੋ ਗਿਆ ਤਾਂ ਸਰਫਰਾਜ਼ ਨੇ ਇਹ ਗੱਲ ਆਪਣੀ ਭੈਣ ਨੂੰ ਦੱਸੀ ਅਤੇ ਇਸ ਤੋਂ ਬਾਅਦ ਵਿਆਹ ਦਾ ਮਾਮਲਾ ਅੱਗੇ ਵਧਿਆ।

7/7
ਸਰਫਰਾਜ਼ ਨੇ ਆਪਣੇ ਵਿਆਹ 'ਚ ਕਾਲੇ ਰੰਗ ਦੀ ਸ਼ੇਰਵਾਨੀ ਪਹਿਨੀ ਅਤੇ ਉਸਦੀ ਦੁਲਹਨ ਰੋਮਾਨਾ ਨੇ ਲਾਲ ਅਤੇ ਸੁਨਹਿਰੀ ਲਹਿੰਗਾ ਪਾਏ ਹੋਏ ਨਜ਼ਰ ਆਈ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget