ਪੜਚੋਲ ਕਰੋ

Yuzvendra Chahal: ਧਨਸ਼੍ਰੀ ਵਰਮਾ ਨੇ ਚਾਹਲ ਨੂੰ ਛੱਡ ਇਸ ਸ਼ਖਸ਼ ਨਾਲ ਮਨਾਈ ਦੀਵਾਲੀ, ਯੂਜ਼ਰਸ ਬੋਲੇ- ਯੂਵੀ ਨੂੰ ਨਾ ਦੇਣਾ ਧੋਖਾ...

Yuzvendra chahal Diwali Celebration: ਭਾਰਤੀ ਸਟਾਰ ਸਪਿਨਰ ਯੁਜਵੇਂਦਰ ਚਾਹਲ ਆਏ ਦਿਨ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਉਹ ਆਪਣੀ ਕ੍ਰਿਕਟ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਹਰ ਪਾਸੇ ਛਾਏ ਰਹਿੰਦੇ ਹਨ।

yuzvendra chahal dhanashree verma diwali celebration

1/6
ਇੱਕ ਵਾਰ ਫਿਰ ਤੋਂ ਯੁਜਵੇਂਦਰ ਚਾਹਲ ਆਪਣੀ ਨਿੱਜੀ ਜ਼ਿੰਦਗੀ ਦੇ ਚੱਲਦੇ ਚਰਚਾ ਵਿੱਚ ਆ ਗਏ ਹਨ। ਦਰਅਸਲ, ਹਾਲ ਹੀ ਵਿੱਚ ਦੀਵਾਲੀ ਮੌਕੇ ਯੁਜਵੇਂਦਰ ਇਕੱਲੇ ਨਜ਼ਰ ਆਏ।

2/6
ਇਸ ਦੌਰਾਨ ਹੈਰਾਨੀ ਦੀ ਗੱਲ ਇਹ ਹੈ ਕਿ ਜਿੱਥੇ ਯੁਜਵੇਂਦਰ ਚਾਹਲ ਨੇ ਆਪਣੇ ਮਾਤਾ ਅਤੇ ਪਿਤਾ ਨਾਲ ਦੀਵਾਲੀ ਮਨਾਈ, ਉੱਥੇ ਹੀ ਧਨਸ਼੍ਰੀ ਵਰਮਾ ਨੇ ਆਪਣਾ ਸਹੁਰਾ ਪਰਿਵਾਰ ਛੱਡ ਪੇਕੇ ਜਾ ਦੀਵਾਲੀ ਮਨਾਈ। ਯੁਜਵੇਂਦਰ ਚਾਹਲ ਅਤੇ ਧਨਸ਼੍ਰੀ ਵੱਲੋਂ ਦੀਵਾਲੀ ਦਾ ਜਸ਼ਨ ਵੱਖ-ਵੱਖ ਮਨਾਉਣ ਤੇ ਪ੍ਰਸ਼ੰਸਕ ਲਗਾਤਾਰ ਵੱਡੇ ਸਵਾਲ ਖੜ੍ਹੇ ਕਰ ਰਹੇ ਹਨ।

3/6
ਦੱਸ ਦੇਈਏ ਕਿ ਯੁਜਵੇਂਦਰ ਚਾਹਲ ਤੋਂ ਬਾਅਦ ਧਨੁਸ਼੍ਰੀ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ਵਿੱਚ ਉਹ ਆਪਣੇ ਪੇਕੇ ਪਰਿਵਾਰ ਨਾਲ ਦੀਵਾਲੀ ਸੈਲਿਬ੍ਰੇਟ ਕਰਦੇ ਹੋਏ ਵਿਖਾਈ ਦਿੱਤੀ।

4/6
ਹੈਰਾਨੀ ਦੀ ਹੱਲ ਇਹ ਹੈ ਕਿ ਦੋਵਾਂ ਨੇ ਹੀ ਆਪਣੀ ਪੋਸਟ ਵਿੱਚ ਇੱਕ-ਦੂਜੇ ਦਾ ਜ਼ਿਕਰ ਨਹੀਂ ਕੀਤਾ। ਧਨੁਸ਼੍ਰੀ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਪਲੀਜ਼ ਯੂਵੀ ਨੂੰ ਧੋਖਾ ਨਾ ਦੇਣਾ... ਇੱਕ ਹੋਰ ਯੂਜ਼ਰ ਨੇ ਕਮੈਂਟ ਕਰਦੇ ਹੋਏ ਕਿਹਾ ਦੋਵਾਂ ਨੇ ਦੀਵਾਲੀ ਵੱਖ-ਵੱਖ ਸੈਲਿਬ੍ਰੇਟ ਕਿਉਂ ਕੀਤੀ।

5/6
ਦੱਸ ਦੇਈਏ ਕਿ ਧਨਸ਼੍ਰੀ ਦਾ ਵਿਆਹ ਯਜੁਵੇਂਦਰ ਚਾਹਲ ਨਾਲ ਕੋਰੋਨਾ ਮਹਾਮਾਰੀ ਦੌਰਾਨ ਹੋਇਆ ਸੀ। ਦਰਅਸਲ, ਧਨਸ਼੍ਰੀ ਸੋਸ਼ਲ ਮੀਡੀਆ 'ਤੇ ਆਪਣੀਆਂ ਪੋਸਟਾਂ ਨੂੰ ਲੈ ਕੇ ਸੁਰਖੀਆਂ 'ਚ ਰਹੀ ਸੀ।

6/6
ਚਾਹਲ ਲੌਕਡਾਊਨ ਦੌਰਾਨ ਕੁਝ ਨਵਾਂ ਸਿੱਖਣਾ ਚਾਹੁੰਦੇ ਸੀ। ਅਜਿਹੇ 'ਚ ਉਸ ਨੇ ਧਨਸ਼੍ਰੀ ਨਾਲ ਆਨਲਾਈਨ ਸੰਪਰਕ ਕੀਤਾ। ਕਰੀਬ ਦੋ ਮਹੀਨੇ ਗੱਲਬਾਤ ਕਰਨ ਤੋਂ ਬਾਅਦ ਚਾਹਲ ਨੇ ਧਨਸ਼੍ਰੀ ਨੂੰ ਪ੍ਰਪੋਜ਼ ਕੀਤਾ। ਦੋਹਾਂ ਦਾ ਵਿਆਹ 22 ਦਸੰਬਰ 2020 ਨੂੰ ਹੋਇਆ ਸੀ। ਇਸ ਤੋਂ ਇਲਾਵਾ ਧਨਸ਼੍ਰੀ ਦਾ ਨਾਂਅ ਸ਼੍ਰੇਅਸ ਅਈਅਰ ਨਾਲ ਵੀ ਜੋੜਿਆ ਗਿਆ, ਜਦੋਂਕਿ ਦੋਵਾਂ ਵਿਚਾਲੇ ਬਹੁਤ ਵਧੀਆ ਦੋਸਤੀ ਹੈ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ

EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…

Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Fixed Deposit: ਆਹ ਪੰਜ ਬੈਂਕ ਹੁਣ FD 'ਤੇ ਦੇਣਗੇ ਜ਼ਿਆਦਾ ਵਿਆਜ, ਹੋਇਆ ਜ਼ਬਰਦਸਤ ਵਾਧਾ, ਨਵੀਆਂ ਦਰਾਂ 1 ਜੁਲਾਈ ਤੋਂ ਹੋਈਆਂ ਲਾਗੂ

Horoscope Today: ਰਿਸ਼ਭ ਵਾਲਿਆਂ ਨੂੰ ਮਿਲ ਸਕਦਾ ਧੋਖਾ ਅਤੇ ਕਰਕ ਵਾਲੇ ਵਿਵਾਦ ਤੋਂ ਬਚੇ ਰਹਿਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (3-07-2024)

Ginger Water : ਤੁਸੀਂ ਵੀ ਰਹਿਣਾ ਚਾਹੁੰਦੇ ਹੋ ਸਿਹਤਮੰਦ ਤਾਂ ਖਾਲੀ ਪੇਟ ਆਹ ਪਾਣੀ ਦੇ ਪੀਣ ਦੇ ਹਨ ਫਾਇਦੇ

Embed widget