ਪੜਚੋਲ ਕਰੋ
Yuzvendra Chahal: ਯੁਜਵੇਂਦਰ ਚਾਹਲ ਕਾਰਨ ਧਨਸ਼੍ਰੀ ਵਰਮਾ ਹੋਈ ਟ੍ਰੋਲ, ਯੂਜ਼ਰਸ ਨੇ ਕ੍ਰਿਕਟਰ ਦੀ ਪਤਨੀ ਨੂੰ ਸੁਣਾਈਆਂ ਕਰਾਰੀਆਂ ਗੱਲਾਂ
Yuzvendra chahal Diwali Celebration: ਭਾਰਤੀ ਸਟਾਰ ਸਪਿਨਰ ਯੁਜਵੇਂਦਰ ਚਾਹਲ ਆਏ ਦਿਨ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਉਹ ਆਪਣੀ ਕ੍ਰਿਕਟ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਹਰ ਪਾਸੇ ਛਾਏ ਰਹਿੰਦੇ ਹਨ।
Yuzvendra chahal on Diwali
1/6

ਇੱਕ ਵਾਰ ਫਿਰ ਤੋਂ ਯੁਜਵੇਂਦਰ ਚਾਹਲ ਆਪਣੀ ਨਿੱਜੀ ਜ਼ਿੰਦਗੀ ਦੇ ਚੱਲਦੇ ਚਰਚਾ ਵਿੱਚ ਆ ਗਏ ਹਨ। ਦਰਅਸਲ, ਹਾਲ ਹੀ ਵਿੱਚ ਦੀਵਾਲੀ ਮੌਕੇ ਯੁਜਵੇਂਦਰ ਇਕੱਲੇ ਨਜ਼ਰ ਆਏ।
2/6

ਇਸ ਦੌਰਾਨ ਕ੍ਰਿਕਟਰ ਆਪਣੇ ਮਾਤਾ ਅਤੇ ਪਿਤਾ ਨਾਲ ਦੀਵਾਲੀ ਦਾ ਜਸ਼ਨ ਮਨਾਉਂਦੇ ਹੋਏ ਵਿਖਾਈ ਦਿੱਤੇ। ਪਰ ਦੀਵਾਲੀ ਦੇ ਜਸ਼ਨ ਵਿੱਚ ਚਾਹਲ ਦੀ ਪਤਨੀ ਧਨਸ਼੍ਰੀ ਵਰਮਾ ਨਜ਼ਰ ਨਹੀਂ ਆਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ।
Published at : 13 Nov 2023 05:00 PM (IST)
ਹੋਰ ਵੇਖੋ





















