ਪੜਚੋਲ ਕਰੋ

Shubhman Gill: ਸ਼ੁਭਮਨ ਗਿੱਲ ਦੀ ਲਵ ਲਾਈਫ ਨੂੰ ਲੈ ਛਿੜੀ ਚਰਚਾ! ਇਸ ਹਸੀਨਾ ਨਾਲ ਕ੍ਰਿਕਟਰ ਦੀਆਂ ਤਸਵੀਰਾਂ ਵਾਇਰਲ

Shubhman Gill Dating Avneet Kaur: ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੇ 8 ਸਤੰਬਰ ਨੂੰ ਆਪਣਾ 25ਵਾਂ ਜਨਮਦਿਨ ਮਨਾਇਆ। ਉਨ੍ਹਾਂ ਦੇ ਜਨਮਦਿਨ ਦੀ ਪਾਰਟੀ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

Shubhman Gill Dating Avneet Kaur

1/6
ਭਾਰਤੀ ਕ੍ਰਿਕਟਰ ਅਕਸਰ ਅਭਿਨੇਤਰੀਆਂ ਨਾਲ ਰਿਸ਼ਤਿਆਂ ਦੀਆਂ ਖਬਰਾਂ ਵਿੱਚ ਘਿਰੇ ਰਹਿੰਦੇ ਹਨ ਅਤੇ ਸ਼ੁਭਮਨ ਗਿੱਲ ਵੀ ਅਜਿਹੀਆਂ ਹੀ ਅਫਵਾਹਾਂ ਵਿੱਚ ਘਿਰੇ ਰਹਿੰਦੇ ਹਨ। ਹੁਣ ਖ਼ਬਰ ਹੈ ਕਿ ਸ਼ਾਇਦ ਗਿੱਲ ਬਾਲੀਵੁੱਡ ਅਦਾਕਾਰਾ ਅਵਨੀਤ ਕੌਰ ਨਾਲ ਰਿਲੇਸ਼ਨਸ਼ਿਪ ਵਿੱਚ ਹਨ।

2/6
ਦਰਅਸਲ, ਗਿੱਲ ਦੇ ਜਨਮਦਿਨ ਦੇ ਮੌਕੇ 'ਤੇ, ਅਵਨੀਤ ਕੌਰ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਸਟੋਰੀ ਅਪਡੇਟ ਕੀਤੀ, ਜਿਸ ਵਿੱਚ ਗਿੱਲ ਅਤੇ ਅਵਨੀਤ ਇਕੱਠੇ ਨਜ਼ਰ ਆ ਰਹੇ ਹਨ। ਅਵਨੀਤ ਨੇ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ,
ਦਰਅਸਲ, ਗਿੱਲ ਦੇ ਜਨਮਦਿਨ ਦੇ ਮੌਕੇ 'ਤੇ, ਅਵਨੀਤ ਕੌਰ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਸਟੋਰੀ ਅਪਡੇਟ ਕੀਤੀ, ਜਿਸ ਵਿੱਚ ਗਿੱਲ ਅਤੇ ਅਵਨੀਤ ਇਕੱਠੇ ਨਜ਼ਰ ਆ ਰਹੇ ਹਨ। ਅਵਨੀਤ ਨੇ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ, "ਸ਼ੁਭਮਨ, ਤੁਹਾਡੇ ਜਨਮ ਦਿਨ ਦੀਆਂ ਬਹੁਤ-ਬਹੁਤ ਵਧਾਈਆਂ। ਲੋਕਾਂ ਨੂੰ ਇਸ ਤਰ੍ਹਾਂ ਪ੍ਰੇਰਿਤ ਕਰਦੇ ਰਹੋ। ਮੈਨੂੰ ਤੁਹਾਡੇ 'ਤੇ ਬਹੁਤ ਮਾਣ ਹੈ।"
3/6
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗਿੱਲ ਦਾ ਨਾਂ ਸਾਰਾ ਤੇਂਦੁਲਕਰ ਨਾਲ ਵੀ ਜੁੜਿਆ, ਪਰ ਹੁਣ ਲੱਗਦਾ ਹੈ ਕਿ ਉਨ੍ਹਾਂ ਵਿਚਾਲੇ ਜੇਕਰ ਕੋਈ ਰਿਸ਼ਤਾ ਸੀ, ਤਾਂ ਉਹ ਖਤਮ ਹੋ ਗਿਆ ਹੈ। ਪਰ ਪਿਛਲੇ ਦਿਨੀਂ ਸ਼ੁਭਮਨ ਗਿੱਲ ਅਤੇ ਅਵਨੀਤ ਕੌਰ ਨੂੰ ਕਈ ਮੌਕਿਆਂ 'ਤੇ ਇਕੱਠੇ ਦੇਖਿਆ ਗਿਆ ਹੈ, ਜੋ ਉਨ੍ਹਾਂ ਦੇ ਰਿਸ਼ਤੇ ਵੱਲ ਸੰਕੇਤ ਕਰਦਾ ਹੈ।

4/6
ਲੰਡਨ 'ਚ ਇਕੱਠੇ ਨਜ਼ਰ ਆਏ  ਦੱਸ ਦੇਈਏ ਕਿ ਦਸੰਬਰ 2023 ਵਿੱਚ ਜਦੋਂ ਸ਼ੁਭਮਨ ਗਿੱਲ ਅਤੇ ਅਵਨੀਤ ਕੌਰ ਨੂੰ ਲੰਡਨ ਵਿੱਚ ਘੁੰਮਦੇ ਦੇਖਿਆ ਗਿਆ ਸੀ। ਇਸ ਦੇ ਨਾਲ ਹੀ ਅਵਨੀਤ ਦੇ ਇੰਸਟਾਗ੍ਰਾਮ 'ਤੇ ਸ਼ੁਭਮਨ ਦੀਆਂ ਤਸਵੀਰਾਂ ਵੀ ਉਨ੍ਹਾਂ ਦੇ ਡੇਟਿੰਗ ਦੀਆਂ ਅਫਵਾਹਾਂ ਨੂੰ ਹਵਾ ਦੇ ਰਹੀਆਂ ਹਨ।

5/6
ਵੈਸੇ ਤਾਂ ਇਸ ਸਬੰਧੀ ਗਿੱਲ ਅਤੇ ਅਵਨੀਤ ਵੱਲੋਂ ਕੋਈ ਪੁਸ਼ਟੀ ਨਹੀਂ ਹੋਈ ਹੈ ਪਰ ਸੋਸ਼ਲ ਮੀਡੀਆ 'ਤੇ ਇਨ੍ਹਾਂ ਦੇ ਰਿਸ਼ਤੇ ਦੀਆਂ ਖ਼ਬਰਾਂ ਅੱਗ ਦੀ ਤਰ੍ਹਾਂ ਫੈਲ ਰਹੀਆਂ ਹਨ। ਦੋਵੇਂ ਇੱਕ ਹੀ ਉਮਰ ਦੇ ਹਨ, ਆਪੋ-ਆਪਣੇ ਖੇਤਰਾਂ ਵਿੱਚ ਕਾਮਯਾਬ ਵੀ ਹਨ ਅਤੇ ਕਾਫੀ ਮਸ਼ਹੂਰ ਵੀ ਹਨ।

6/6
ਸ਼ੁਭਮਨ ਗਿੱਲ ਨੂੰ ਹਾਲ ਹੀ 'ਚ ਬੰਗਲਾਦੇਸ਼ ਖਿਲਾਫ ਟੈਸਟ ਸੀਰੀਜ਼ ਲਈ ਚੁਣਿਆ ਗਿਆ ਹੈ। ਦਲੀਪ ਟਰਾਫੀ ਦੇ ਪਹਿਲੇ ਮੈਚ 'ਚ ਭਾਰਤ-ਏ ਲਈ ਖੇਡਦੇ ਹੋਏ ਉਹ ਚੰਗਾ ਪ੍ਰਦਰਸ਼ਨ ਨਹੀਂ ਕਰ ਸਕਿਆ ਪਰ ਉਸ ਤੋਂ ਟੈਸਟ ਟੀਮ 'ਚ ਜ਼ਬਰਦਸਤ ਵਾਪਸੀ ਦੀ ਉਮੀਦ ਕੀਤੀ ਜਾਵੇਗੀ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Advertisement
ABP Premium

ਵੀਡੀਓਜ਼

ਪੀਐਮ ਮੋਦੀ ਨੂੰ ਸਿਮਰਜੀਤ ਸਿੰਘ ਮਾਨ ਨੇ ਕੀਤਾ ਚੈਲੈਂਜCourt Marriage ਕਰਾਉਣ ਆਇਆ ਪ੍ਰੇਮੀ ਜੋੜਾ, ਹੋ ਗਿਆ ਹੰਗਾਮਾSGPC ਦੀਆਂ ਚੋਣਾ ਬਾਰੇ ਸਿਮਰਜੀਤ ਮਾਨ ਨੇ ਕੌਮ ਨੂੰ ਕੀ ਕਿਹਾ?ਅਮਰੀਕਾ ਸਿੱਖ ਭਾਈਚਾਰੇ ਨੇ 9/11 ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

PM Modi Birthday: ਅੱਜ ਪੀਐਮ ਮੋਦੀ ਦਾ 74ਵਾਂ ਜਨਮਦਿਨ, ਜਾਣੋ ਉਹ ਇਤਿਹਾਸਕ ਪਲ, ਜੋ ਨਹੀਂ ਭੁਲਾਏ ਜਾ ਸਕਦੇ

Embed widget