ਪੜਚੋਲ ਕਰੋ
Shubman Gill Replacement: ਸ਼ੁਭਮਨ ਗਿੱਲ ਦੀ ਜਗ੍ਹਾ ਇੰਡੀਆ ਟੀਮ 'ਚ ਇਨ੍ਹਾਂ ਦੋ ਖਿਡਾਰੀਆਂ ਦੇ ਨਾਂਅ 'ਤੇ ਹੋ ਰਹੀ ਚਰਚਾ
ICC Cricket World Cup 2023: ਸ਼ੁਭਮਨ ਗਿੱਲ ਲਈ ਵਿਸ਼ਵ ਕੱਪ ਵਿੱਚ ਹਿੱਸਾ ਲੈਣਾ ਕਾਫੀ ਮੁਸ਼ਕਲ ਹੋ ਰਿਹਾ ਹੈ। ਗਿੱਲ ਪਿਛਲੇ ਕਈ ਦਿਨਾਂ ਤੋਂ ਡੇਂਗੂ ਬੁਖਾਰ ਤੋਂ ਪੀੜਤ ਹਨ।
ICC Cricket World Cup 2023
1/6

ਉਨ੍ਹਾਂ ਨੂੰ ਐਤਵਾਰ ਨੂੰ ਵੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਅੱਜ ਮੰਗਲਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਪਰ ਫਿਰ ਵੀ ਉਨ੍ਹਾਂ ਲਈ ਵਿਸ਼ਵ ਕੱਪ ਦੇ ਆਗਾਮੀ ਮੈਚਾਂ 'ਚ ਖੇਡਣਾ ਮੁਸ਼ਕਲ ਹੈ ਕਿਉਂਕਿ ਕਿਸੇ ਵੀ ਵਿਅਕਤੀ ਨੂੰ ਡੇਂਗੂ ਤੋਂ ਠੀਕ ਹੋਣ ਅਤੇ ਫਿੱਟ ਹੋਣ 'ਚ ਘੱਟੋ-ਘੱਟ ਦੋ ਹਫਤੇ ਲੱਗ ਜਾਂਦੇ ਹਨ।
2/6

ਇੰਡੀਅਨ ਐਕਸਪ੍ਰੈਸ ਦੀ ਇੱਕ ਰਿਪੋਰਟ ਦੇ ਅਨੁਸਾਰ, ਬੀਸੀਸੀਆਈ ਦੀ ਸੀਨੀਅਰ ਚੋਣ ਕਮੇਟੀ ਇੱਕ ਮੀਟਿੰਗ ਕਰਨ ਜਾ ਰਹੀ ਹੈ ਜਿਸ ਵਿੱਚ ਸ਼ੁਭਮਨ ਗਿੱਲ ਦੇ ਅਫਗਾਨਿਸਤਾਨ ਮੈਚ ਵਿੱਚ ਖੇਡਣ ਅਤੇ ਵਿਸ਼ਵ ਕੱਪ ਦੇ ਬਾਕੀ ਬਚੇ ਮੈਚਾਂ ਉੱਤੇ ਵਿਚਾਰ ਕੀਤਾ ਜਾਵੇਗਾ।
Published at : 10 Oct 2023 03:49 PM (IST)
ਹੋਰ ਵੇਖੋ





















