ਪੜਚੋਲ ਕਰੋ

IND vs AUS T20 Records: ਇਨ੍ਹਾਂ ਪੰਜ ਭਾਰਤੀ ਗੇਂਦਬਾਜ਼ਾਂ ਨੇ ਆਸਟ੍ਰੇਲੀਆ 'ਤੇ ਬਰਸਾਇਆ ਸਭ ਤੋਂ ਜ਼ਿਆਦਾ ਕਹਿਰ, ਟਾਪ 'ਤੇ ਹਨ ਬੁਮਰਾਹ

AUS vs IND: ਜਸਪ੍ਰੀਤ ਬੁਮਰਾਹ ਆਸਟ੍ਰੇਲੀਆ ਖਿਲਾਫ਼ ਟੀ-20 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਭਾਰਤੀ ਗੇਂਦਬਾਜ਼ ਹਨ। ਟਾਪ-5 'ਚ ਤਿੰਨ ਸਪਿਨਰ ਸ਼ਾਮਲ ਹਨ।

ਜਸਪ੍ਰੀਤ ਬੁਮਰਾਹ

1/5
ਜਸਪ੍ਰੀਤ ਬੁਮਰਾਹ ਨੇ ਆਸਟ੍ਰੇਲੀਆ ਖਿਲਾਫ਼ 11 ਟੀ-20 ਮੈਚਾਂ 'ਚ 15 ਵਿਕਟਾਂ ਲਈਆਂ ਹਨ। ਉਹ ਟੀ-20 'ਚ ਆਸਟ੍ਰੇਲੀਆ ਖਿਲਾਫ਼ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ ਹਨ। ਆਸਟ੍ਰੇਲੀਆ ਖਿਲਾਫ਼ ਉਹਨਾਂ ਦੀ ਗੇਂਦਬਾਜ਼ੀ ਔਸਤ 20.13 ਹੈ ਅਤੇ ਇਕਾਨਮੀ ਰੇਟ 7.45 ਹੈ।

2/5
ਆਸਟ੍ਰੇਲੀਆ ਖਿਲਾਫ਼ ਟੀ-20 ਦੇ ਦੂਜੇ ਸਭ ਤੋਂ ਸਫਲ ਗੇਂਦਬਾਜ਼ ਆਰ ਅਸ਼ਵਿਨ ਰਹੇ ਹਨ। ਉਹਨਾਂ ਨੇ 9 ਮੈਚਾਂ ਵਿਚ 26.30 ਦੀ ਗੇਂਦਬਾਜ਼ੀ ਔਸਤ ਅਤੇ 8.43 ਦੀ ਇਕਾਨਮੀ ਰੇਟ ਨਾਲ 10 ਵਿਕਟਾਂ ਲਈਆਂ ਹਨ।

3/5
ਰਵਿੰਦਰ ਜਡੇਜਾ ਦਾ ਨਾਂ ਇਸ ਸੂਚੀ 'ਚ ਤੀਜੇ ਨੰਬਰ 'ਤੇ ਆਉਂਦਾ ਹੈ। ਜਡੇਜਾ ਨੇ ਆਸਟ੍ਰੇਲੀਆ ਖਿਲਾਫ਼ 10 ਟੀ-20 ਮੈਚਾਂ 'ਚ 8 ਵਿਕਟਾਂ ਲਈਆਂ ਹਨ। ਇਸ ਦੌਰਾਨ ਉਨ੍ਹਾਂ ਦੀ ਗੇਂਦਬਾਜ਼ੀ ਔਸਤ 29.87 ਅਤੇ ਇਕਾਨਮੀ ਰੇਟ 7.96 ਰਹੀ।

4/5
ਇੱਥੇ ਭੁਵਨੇਸ਼ਵਰ ਕੁਮਾਰ ਚੌਥੇ ਨੰਬਰ 'ਤੇ ਹਨ। ਉਹਨਾਂ ਨੇ ਆਸਟਰੇਲੀਆ ਦੇ ਖਿਲਾਫ਼ 7 ਟੀ-20 ਮੈਚਾਂ ਵਿੱਚ 18.37 ਦੀ ਪ੍ਰਭਾਵਸ਼ਾਲੀ ਗੇਂਦਬਾਜ਼ੀ ਔਸਤ ਅਤੇ 6.21 ਦੀ ਸ਼ਾਨਦਾਰ ਆਰਥਿਕ ਦਰ ਨਾਲ 8 ਵਿਕਟਾਂ ਲਈਆਂ ਹਨ।

5/5
ਸਪਿਨਰ ਯੁਜਵੇਂਦਰ ਚਾਹਲ ਆਸਟ੍ਰੇਲੀਆ ਖਿਲਾਫ਼ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਭਾਰਤੀ ਗੇਂਦਬਾਜ਼ਾਂ 'ਚ ਪੰਜਵੇਂ ਨੰਬਰ 'ਤੇ ਹਨ। ਉਸ ਨੇ 7 ਮੈਚਾਂ 'ਚ 6 ਵਿਕਟਾਂ ਲਈਆਂ ਹਨ। ਇਸ ਦੌਰਾਨ ਉਹਨਾਂ ਦੀ ਗੇਂਦਬਾਜ਼ੀ ਔਸਤ 40.66 ਅਤੇ ਇਕਾਨਮੀ ਰੇਟ 8.87 ਰਹੀ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget