ਪੜਚੋਲ ਕਰੋ

IND vs SL: ਭਾਰਤ-ਸ਼੍ਰੀਲੰਕਾ ਵਿਚਾਲੇ ਦੂਜਾ T20 ਅੱਜ ਪਰ ਬਾਰਸ਼ ਕਰਕੇ ਵਿਗਾੜ ਸਕਦਾ ਹੈ ਮੈਚ ਦਾ ਮਜ਼ਾ

Ind vs SL

1/9
IND vs SL 2nd T20: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ T20 ਸੀਰੀਜ਼ ਦਾ ਦੂਜਾ ਮੈਚ ਅੱਜ ਸ਼ਾਮ 7 ਵਜੇ ਖੇਡਿਆ ਜਾਵੇਗਾ। ਟੀਮ ਇੰਡੀਆ ਸੀਰੀਜ਼ 'ਚ 1-0 ਨਾਲ ਅੱਗੇ ਹੈ।

2/9
ਭਾਰਤ ਅਤੇ ਸ਼੍ਰੀਲੰਕਾ (IND vs SL T20 Series) ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਸ਼ਾਮ 7 ਵਜੇ ਖੇਡਿਆ ਜਾਵੇਗਾ। ਹਿਮਾਚਲ ਪ੍ਰਦੇਸ਼ ਕ੍ਰਿਕਟ ਸਟੇਡੀਅਮ (HPCS) ਵਿੱਚ ਹੋਣ ਵਾਲਾ ਇਹ ਮੈਚ ਸ੍ਰੀਲੰਕਾ ਲਈ ‘ਕਰੋ ਜਾਂ ਮਰੋ’ ਮੈਚ ਹੈ।

3/9
ਜੇਕਰ ਲੰਕਾ ਟੀਮ ਇਹ ਮੈਚ ਹਾਰ ਜਾਂਦੀ ਹੈ ਤਾਂ ਉਹ ਸੀਰੀਜ਼ ਵੀ ਗੁਆ ਦੇਵੇਗੀ। ਇੱਥੇ ਭਾਰਤੀ ਟੀਮ ਆਪਣੀ ਜਿੱਤ ਦੀ ਲੀਹ ਨੂੰ ਬਰਕਰਾਰ ਰੱਖਣਾ ਚਾਹੇਗੀ। ਟੀਮ ਇੰਡੀਆ ਪਿਛਲੇ 10 ਟੀ-20 ਮੈਚਾਂ 'ਚ ਲਗਾਤਾਰ ਜਿੱਤ ਦਰਜ ਕਰ ਰਹੀ ਹੈ।

4/9
ਮੈਚ ਤੋਂ ਪਹਿਲਾਂ ਦੋਵਾਂ ਟੀਮਾਂ 'ਚ ਕੁਝ ਬਦਲਾਅ ਕੀਤੇ ਗਏ ਹਨ। ਸ਼੍ਰੀਲੰਕਾ ਟੀਮ ਦੇ ਯੁਵਾ ਆਫ ਸਪਿਨਰ ਮਹੀਸ਼ ਟੇਕਸ਼ਾਨਾ ਅਤੇ ਤਜਰਬੇਕਾਰ ਸਲਾਮੀ ਬੱਲੇਬਾਜ਼ ਕੁਸਲ ਮੈਂਡਿਸ ਹੈਮਸਟ੍ਰਿੰਗ ਦੀ ਸਮੱਸਿਆ ਕਾਰਨ ਟੀ-20 ਸੀਰੀਜ਼ ਦੇ ਬਾਕੀ ਮੈਚਾਂ 'ਚ ਨਹੀਂ ਖੇਡ ਸਕਣਗੇ।

5/9
ਉਨ੍ਹਾਂ ਦੀ ਥਾਂ 'ਤੇ ਵਿਕਟਕੀਪਰ ਨਿਰੋਸ਼ਨ ਡਿਕਵੇਲਾ ਅਤੇ ਆਲਰਾਊਂਡਰ ਧਨੰਜੈ ਡੀ ਸਿਲਵਾ ਨੇ ਟੀਮ 'ਚ ਐਂਟਰੀ ਕੀਤੀ ਹੈ। ਇਸ ਦੇ ਨਾਲ ਰਿਤੁਰਾਜ ਗਾਇਕਵਾੜ ਦੀ ਥਾਂ ਮਯੰਕ ਅਗਰਵਾਲ ਨੂੰ ਭਾਰਤੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।

6/9
ਅੱਜ ਸ਼ਾਮ ਧਰਮਸ਼ਾਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੇ 'ਚ ਮੈਚ ਦਾ ਮਜ਼ਾ ਖ਼ਰਾਬ ਹੋ ਸਕਦਾ ਹੈ। ਪਿਛਲੀ ਵਾਰ ਵੀ ਇੱਥੇ ਭਾਰਤ-ਦੱਖਣੀ ਅਫਰੀਕਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਇਹ ਦੱਸਣਾ ਮੁਸ਼ਕਲ ਹੈ ਕਿ ਐਚਪੀਸੀਐਸ ਸਟੇਡੀਅਮ ਦੀ ਪਿੱਚ ਦਾ ਮੂਡ ਕਿਹੋ ਜਿਹਾ ਰਹੇਗਾ ਕਿਉਂਕਿ ਮਾਰਚ 2016 ਵਿੱਚ ਇਸ 'ਤੇ ਆਖਰੀ ਟੀ-20 ਅੰਤਰਰਾਸ਼ਟਰੀ ਮੈਚ ਖੇਡਿਆ ਗਿਆ ਸੀ।

7/9
ਭਾਰਤੀ ਟੀਮ ਇਸ ਮੈਚ ਵਿੱਚ ਪਿਛਲੇ ਮੈਚ ਦੀ ਪਲੇਇੰਗ ਇਲੈਵਨ ਨੂੰ ਵੀ ਉਤਾਰ ਸਕਦੀ ਹੈ। ਪਿਛਲੇ ਮੈਚ 'ਚ ਟੀਮ ਇੰਡੀਆ ਨੇ ਬੱਲੇਬਾਜ਼ੀ ਅਤੇ ਗੇਂਦਬਾਜ਼ੀ ਦੋਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਇਸ ਦੇ ਉਲਟ ਸ਼੍ਰੀਲੰਕਾ ਪਲੇਇੰਗ ਇਲੈਵਨ 'ਚ ਕਾਮਿਲ ਮਿਸ਼ਰਾ ਦਾ ਥਾਂ ਨਿਰੋਸ਼ਨ ਡਿਕਵੇਲਾ ਅਤੇ ਦਿਨੇਸ਼ ਚਾਂਦੀਮਲ ਦੀ ਥਾਂ ਦਾਨੁਸ਼ਕਾ ਗੁਣਾਤਿਲਕਾ ਨੂੰ ਸ਼ਾਮਲ ਕਰ ਸਕਦਾ ਹੈ।

8/9
ਭਾਰਤੀ ਟੀਮ ਪਿਛਲੇ 10 ਟੀ-20 ਮੈਚ ਲਗਾਤਾਰ ਜਿੱਤ ਰਹੀ ਹੈ। ਦੂਜੇ ਪਾਸੇ ਸ਼੍ਰੀਲੰਕਾ ਦੀ ਟੀਮ ਨੂੰ ਪਿਛਲੇ 5 ਟੀ-20 ਮੈਚਾਂ 'ਚ ਸਿਰਫ ਇੱਕ ਜਿੱਤ ਮਿਲੀ ਹੈ। ਅਜਿਹੇ 'ਚ ਭਾਰਤੀ ਟੀਮ ਦਾ ਵੱਡਾ ਹੱਥ ਹੈ। ਟੀਮ ਇੰਡੀਆ ਦੇ ਸਾਰੇ ਖਿਡਾਰੀ ਫਾਰਮ 'ਚ ਹਨ।

9/9
ਇਹ ਸੰਭਵ ਹੈ ਕਿ ਭਾਰਤ ਪਿਛਲੇ ਮੈਚ ਦੀ ਤਰ੍ਹਾਂ ਅੱਜ ਦਾ ਮੈਚ ਵੀ ਆਸਾਨੀ ਨਾਲ ਜਿੱਤ ਸਕਦਾ ਹੈ ਅਤੇ ਸੀਰੀਜ਼ 'ਚ ਅਜੇਤੂ ਬੜ੍ਹਤ ਲੈ ਸਕਦਾ ਹੈ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget