ਪੜਚੋਲ ਕਰੋ

Hardik Pandya: ਹਾਰਦਿਕ ਪਾਂਡਿਆ ਨੇ 5ਵੇਂ ਟੀ-20 'ਚ ਲਈ ਹਾਰ ਦੀ ਜ਼ਿੰਮੇਵਾਰੀ, ਮੈਚ ਤੋਂ ਬਾਅਦ ਬੋਲੇ- ਕਈ ਵਾਰ ਹਾਰਨਾ...

Hardik Pandya Statement In Hindi After 5th T20: ਭਾਰਤੀ ਕਪਤਾਨ ਹਾਰਦਿਕ ਪਾਂਡਿਆ ਨੇ ਵੈਸਟਇੰਡੀਜ਼ ਖ਼ਿਲਾਫ਼ ਪੰਜਵੇਂ ਅਤੇ ਆਖ਼ਰੀ ਟੀ-20 ਮੈਚ ਵਿੱਚ ਮਿਲੀ ਹਾਰ ਲਈ ਖ਼ੁਦ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮੰਨਿਆ ਕਿ ...

Hardik Pandya Statement In Hindi After 5th T20

1/6
ਉਸ ਦੀ ਧੀਮੀ ਬੱਲੇਬਾਜ਼ੀ ਟਰਨਿੰਗ ਪੁਆਇੰਟ ਸਾਬਤ ਹੋਈ, ਜਿਸ ਕਾਰਨ ਟੀਮ ਆਖਰੀ 10 ਓਵਰਾਂ ਵਿੱਚ ਟੀਮ ਲੈਅ ਗੁਆ ਬੈਠੀ।

2/6
ਵੈਸਟਇੰਡੀਜ਼ ਨੇ ਇਹ ਮੈਚ ਅੱਠ ਵਿਕਟਾਂ ਨਾਲ ਜਿੱਤ ਕੇ ਲੜੀ 3-2 ਨਾਲ ਆਪਣੇ ਨਾਂਅ ਕੀਤੀ। ਪਾਂਡਿਆ ਦੀ ਅਗਵਾਈ 'ਚ ਇਹ ਪਹਿਲਾ ਮੌਕਾ ਹੈ ਜਦੋਂ ਭਾਰਤ ਨੇ ਟੀ-20 ਫਾਰਮੈਟ 'ਚ ਦੋ-ਪੱਖੀ ਸੀਰੀਜ਼ ਹਾਰੀ ਹੈ।

3/6
ਹਾਰਦਿਕ ਨੇ 18 ਗੇਂਦਾਂ ਵਿੱਚ 14 ਦੌੜਾਂ ਬਣਾਈਆਂ। ਉਸ ਨੇ ਮੈਚ ਤੋਂ ਬਾਅਦ ਕਿਹਾ,
ਹਾਰਦਿਕ ਨੇ 18 ਗੇਂਦਾਂ ਵਿੱਚ 14 ਦੌੜਾਂ ਬਣਾਈਆਂ। ਉਸ ਨੇ ਮੈਚ ਤੋਂ ਬਾਅਦ ਕਿਹਾ, "ਅਸੀਂ ਆਖਰੀ 10 ਓਵਰਾਂ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕੀਤਾ। ਜਦੋਂ ਮੈਂ ਬੱਲੇਬਾਜ਼ੀ ਲਈ ਆਇਆ ਤਾਂ ਮੈਂ ਸੈਟਲ ਹੋਣ ਲਈ ਸਮਾਂ ਲਿਆ ਅਤੇ ਫਿਰ ਅੰਤ ਤੱਕ ਨਹੀਂ ਚੱਲ ਸਕਿਆ। ਮੈਂ ਫਾਇਦਾ ਨਹੀਂ ਉਠਾਇਆ।"
4/6
ਹਾਰਦਿਕ ਨੇ ਧੀਮੀ ਪਿੱਚ 'ਤੇ ਪਹਿਲਾਂ ਬੱਲੇਬਾਜ਼ੀ ਕਰਨ ਦੇ ਆਪਣੇ ਫੈਸਲੇ ਦਾ ਬਚਾਅ ਕੀਤਾ। ਉਨ੍ਹਾਂ ਨੇ ਕਿਹਾ
ਹਾਰਦਿਕ ਨੇ ਧੀਮੀ ਪਿੱਚ 'ਤੇ ਪਹਿਲਾਂ ਬੱਲੇਬਾਜ਼ੀ ਕਰਨ ਦੇ ਆਪਣੇ ਫੈਸਲੇ ਦਾ ਬਚਾਅ ਕੀਤਾ। ਉਨ੍ਹਾਂ ਨੇ ਕਿਹਾ "ਮੇਰਾ ਮੰਨਣਾ ਹੈ ਕਿ ਇੱਕ ਟੀਮ ਦੇ ਰੂਪ ਵਿੱਚ ਸਾਨੂੰ ਆਪਣੇ ਆਪ ਨੂੰ ਚੁਣੌਤੀ ਦੇਣੀ ਚਾਹੀਦੀ ਹੈ। ਅਸੀਂ ਇਨ੍ਹਾਂ ਮੈਚਾਂ ਤੋਂ ਸਿੱਖਦੇ ਹਾਂ। ਆਖਿਰਕਾਰ ਇੱਥੇ ਜਾਂ ਉੱਥੇ ਇੱਕ ਸੀਰੀਜ਼ ਮਾਅਨੇ ਨਹੀਂ ਰੱਖਦੀ ਪਰ ਟੀਚੇ ਲਈ ਵਚਨਬੱਧਤਾ ਮਹੱਤਵਪੂਰਨ ਹੈ।"
5/6
ਪਾਂਡਿਆ ਨੇ ਅੱਗੇ ਕਿਹਾ,
ਪਾਂਡਿਆ ਨੇ ਅੱਗੇ ਕਿਹਾ, "ਅਸੀ ਹੁਣ ਵਨਡੇ ਵਿਸ਼ਵ ਕੱਪ 'ਚ ਖੇਡਣਾ ਹੈ ਅਤੇ ਕਈ ਵਾਰ ਹਾਰਨਾ ਚੰਗਾ ਹੁੰਦਾ ਹੈ। ਇਸ ਨਾਲ ਤੁਸੀ ਬਹੁਤ ਕੁਝ ਸਿੱਖਦੇ ਹੋ। ਸਾਡੇ ਖਿਡਾਰੀਆਂ ਨੇ ਜਜ਼ਬਾ ਦਿਖਾਇਆ। ਜਿੱਤਣਾ ਅਤੇ ਹਾਰਨਾ ਖੇਡ ਦਾ ਹਿੱਸਾ ਹੈ ਅਤੇ ਅਸੀਂ ਅੱਗੇ ਜਾ ਰਹੇ ਹਾਂ। ਯਕੀਨੀ ਬਣਾਓ ਕਿ ਅਸੀਂ ਇਸ ਤੋਂ ਸਿੱਖ ਸਕਦੇ ਹਾਂ।"
6/6
ਭਾਰਤੀ ਕਪਤਾਨ ਨੇ ਨੌਜਵਾਨ ਬੱਲੇਬਾਜ਼ ਯਸ਼ਸਵੀ ਜੈਸਵਾਲ ਅਤੇ ਤਿਲਕ ਵਰਮਾ ਦੀ ਤਾਰੀਫ਼ ਕੀਤੀ। ਉਸਨੇ ਕਿਹਾ,
ਭਾਰਤੀ ਕਪਤਾਨ ਨੇ ਨੌਜਵਾਨ ਬੱਲੇਬਾਜ਼ ਯਸ਼ਸਵੀ ਜੈਸਵਾਲ ਅਤੇ ਤਿਲਕ ਵਰਮਾ ਦੀ ਤਾਰੀਫ਼ ਕੀਤੀ। ਉਸਨੇ ਕਿਹਾ, "ਉਨ੍ਹਾਂ (ਜੈਸਵਾਲ ਅਤੇ ਤਿਲਕ) ਨੇ ਉਹ ਕਿਰਦਾਰ ਦਿਖਾਇਆ ਜੋ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਬਹੁਤ ਮਹੱਤਵਪੂਰਨ ਹੈ। ਹਰ ਨੌਜਵਾਨ ਖਿਡਾਰੀ ਵਿੱਚ ਬਹੁਤ ਵਿਸ਼ਵਾਸ ਹੁੰਦਾ ਹੈ। ਇਹ ਉਹ ਚੀਜ਼ ਹੈ ਜੋ ਮੈਂ ਅਕਸਰ ਦੇਖਦਾ ਹਾਂ। ਉਨ੍ਹਾਂ ਨੇ ਆਪਣਾ ਕੰਮ ਵਧੀਆ ਕੀਤਾ। ਮੈਂ ਉਨ੍ਹਾਂ ਦੇ ਪ੍ਰਦਰਸ਼ਨ ਤੋਂ ਖੁਸ਼ ਹਾਂ।"

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)

ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ

ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ

Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ

ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ
ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ
ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ
ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

Embed widget