ਪੜਚੋਲ ਕਰੋ
Sanju Samson: ਸੰਜੂ ਸੈਮਸਨ ਨੇ ਟੀਮ 'ਚ ਵਾਪਸੀ ਕਰਦੇ ਹੀ ਦਿਖਾਇਆ ਕਮਾਲ, ਸ਼ੇਅਰ ਕੀਤੀ ਖਾਸ ਤਸਵੀਰ
Sanju Samson Starts Training For ODI And T20I Series: ਭਾਰਤੀ ਕ੍ਰਿਕਟ ਟੀਮ ਆਪਣੇ ਆਗਾਮੀ ਵੈਸਟਇੰਡੀਜ਼ ਦੌਰੇ ਦੀ ਸ਼ੁਰੂਆਤ 12 ਜੁਲਾਈ ਨੂੰ 2 ਮੈਚਾਂ ਦੀ ਟੈਸਟ ਸੀਰੀਜ਼ ਨਾਲ ਕਰੇਗੀ।
Sanju Samson Starts Training For ODI And T20I Series
1/7

ਇਸ ਤੋਂ ਬਾਅਦ ਟੀਮ ਇੰਡੀਆ ਨੂੰ ਮੇਜ਼ਬਾਨ ਟੀਮ ਦੇ ਖਿਲਾਫ ਵਨਡੇ ਅਤੇ ਟੀ-20 ਸੀਰੀਜ਼ ਵੀ ਖੇਡਣੀ ਹੈ, ਜੋ 27 ਜੁਲਾਈ ਤੋਂ ਸ਼ੁਰੂ ਹੋਵੇਗੀ। ਇਨ੍ਹਾਂ ਦੋਵਾਂ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਨੂੰ ਵੀ ਇਸ 'ਚ ਜਗ੍ਹਾ ਦਿੱਤੀ ਗਈ ਹੈ।
2/7

ਵਨਡੇ ਵਿਸ਼ਵ ਕੱਪ ਨੂੰ ਧਿਆਨ 'ਚ ਰੱਖਦੇ ਹੋਏ ਸੰਜੂ ਲਈ ਇਹ ਸੀਰੀਜ਼ ਕਾਫੀ ਅਹਿਮ ਮੰਨੀ ਜਾ ਰਹੀ ਹੈ ਅਤੇ ਇਸ ਲਈ ਉਸ ਨੇ ਹੁਣ ਤੋਂ ਹੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
Published at : 06 Jul 2023 07:51 AM (IST)
ਹੋਰ ਵੇਖੋ





















