ਪੜਚੋਲ ਕਰੋ

Indian Cricketers: ਬਾਲੀਵੁੱਡ ਹਸੀਨਾਵਾਂ ਨਾਲ ਘਰ ਵਸਾਉਣਾ ਚਾਹੁੰਦੇ ਸੀ ਇਹ ਦਿੱਗਜ ਖਿਡਾਰੀ, ਪਰ ਸਿਰੇ ਨਹੀਂ ਚੜ੍ਹਿਆ ਪਿਆਰ

Indian Cricketers: ਭਾਰਤੀ ਕ੍ਰਿਕਟ ਟੀਮ 'ਚ ਕਈ ਅਜਿਹੇ ਖਿਡਾਰੀ ਹਨ, ਜਿਨ੍ਹਾਂ ਦੇ ਬਾਲੀਵੁੱਡ ਅਭਿਨੇਤਰੀਆਂ ਨਾਲ ਅਫੇਅਰ ਦੀਆਂ ਖਬਰਾਂ ਸਾਹਮਣੇ ਆਈਆਂ ਹਨ, ਪਰ ਬਾਅਦ 'ਚ ਇਨ੍ਹਾਂ ਖਿਡਾਰੀਆਂ ਨੇ ਕਿਸੇ ਹੋਰ ਨਾਲ ਵਿਆਹ ਕਰਵਾ ਲਿਆ ਅਤੇ ਘਰ ਵਸਾਇਆ।

Indian Cricketers Love Story

1/6
80 ਦੇ ਦਹਾਕੇ 'ਚ ਕਪਿਲ ਦੇਵ ਦਾ ਨਾਂ ਅਦਾਕਾਰਾ ਸਾਰਿਕਾ ਠਾਕੁਰ ਨਾਲ ਜੁੜਿਆ ਸੀ। ਕਈ ਹੋਰ ਹਸੀਨਾਵਾਂ ਦੇ ਨਾਲ ਵੀ ਉਨ੍ਹਾਂ ਦਾ ਨਾਂ ਲਿਆ ਗਿਆ। ਪਰ ਕਪਿਲ ਦੇਵ ਨੇ ਰੋਮੀ ਭਾਟੀਆ ਨਾਲ ਵਿਆਹ ਕਰਵਾ ਲਿਆ।

2/6
ਅਜੈ ਜਡੇਜਾ ਦਾ ਨਾਂ ਮਾਧੁਰੀ ਦੀਕਸ਼ਿਤ ਨਾਲ ਫੋਟੋਸ਼ੂਟ ਤੋਂ ਬਾਅਦ ਜੁੜ ਗਿਆ ਸੀ। ਜਦੋਂ ਦੋਵਾਂ ਨੇ ਇਸ ਤੋਂ ਇਨਕਾਰ ਨਹੀਂ ਕੀਤਾ ਤਾਂ ਅਫਵਾਹਾਂ ਹੋਰ ਵਧ ਗਈਆਂ। ਬਾਅਦ ਵਿੱਚ ਅਜੈ ਜਡੇਜਾ ਨੇ ਅਦਿਤੀ ਜੇਤਲੀ ਨਾਲ ਵਿਆਹ ਕਰਵਾ ਲਿਆ।

3/6
ਯੁਵਰਾਜ ਸਿੰਘ ਦੇ ਬਾਲੀਵੁੱਡ ਅਭਿਨੇਤਰੀ ਕਿਮ ਸ਼ਰਮਾ ਅਤੇ ਦੀਪਿਕਾ ਪਾਦੁਕੋਣ ਨਾਲ ਅਫੇਅਰ ਦੀਆਂ ਖਬਰਾਂ ਵਾਇਰਲ ਹੋ ਗਈਆਂ ਸਨ, ਜਿਸ ਤੋਂ ਬਾਅਦ ਯੁਵਰਾਜ ਨੇ ਬਾਲੀਵੁੱਡ ਅਦਾਕਾਰਾ ਹੇਜ਼ਲ ਕੀਚ ਨਾਲ ਵਿਆਹ ਕਰਵਾ ਲਿਆ ਸੀ।

4/6
ਸਾਬਕਾ ਭਾਰਤੀ ਕਪਤਾਨ ਐੱਮਐੱਸ ਧੋਨੀ ਦਾ ਨਾਂ ਬਾਲੀਵੁੱਡ ਦੀ ਡਿੰਪਲ ਗਰਲ ਦੀਪਿਕਾ ਪਾਦੁਕੋਣ ਦੇ ਨਾਲ ਜੁੜਿਆ ਹੋਇਆ ਸੀ ਪਰ ਐੱਮਐੱਸ ਧੋਨੀ ਨੇ ਸਾਲ 2010 ਵਿੱਚ ਸਾਕਸ਼ੀ ਧੋਨੀ ਨਾਲ ਵਿਆਹ ਕੀਤਾ ਸੀ।

5/6
ਜ਼ਹੀਰ ਖਾਨ ਦਾ ਨਾਂ ਭਾਰਤੀ ਡਾਂਸਰ ਅਤੇ ਬਾਲੀਵੁੱਡ ਅਦਾਕਾਰਾ ਈਸ਼ਾ ਸ਼ਰਵਾਨੀ ਨਾਲ ਅਫੇਅਰ ਕਾਰਨ ਕਾਫੀ ਸਮੇਂ ਤੋਂ ਸੁਰਖੀਆਂ 'ਚ ਸੀ। ਪਰ ਜ਼ਹੀਰ ਖਾਨ ਨੇ ਸਾਲ 2017 ਵਿੱਚ ਸਾਗਰਿਕਾ ਘਾਟਗੇ ਨਾਲ ਵਿਆਹ ਕੀਤਾ ਸੀ।

6/6
ਰਵੀ ਸ਼ਾਸਤਰੀ ਦਾ ਨਾਂ ਬਾਲੀਵੁੱਡ ਅਦਾਕਾਰਾ ਅੰਮ੍ਰਿਤਾ ਸਿੰਘ ਨਾਲ ਜੁੜਿਆ ਸੀ। ਇਸ ਤੋਂ ਇਲਾਵਾ ਰਵੀ ਸ਼ਾਸਤਰੀ ਦਾ ਨਾਂ ਕਈ ਅਭਿਨੇਤਰੀਆਂ ਨਾਲ ਜੁੜ ਚੁੱਕਾ ਹੈ। ਪਰ ਰਵੀ ਸ਼ਾਸਤਰੀ ਨੇ ਰਿਤੂ ਸਿੰਘ ਨਾਲ ਵਿਆਹ ਕਰਵਾ ਲਿਆ।

ਹੋਰ ਜਾਣੋ ਕ੍ਰਿਕਟ

ਟਾਪ ਹੈਡਲਾਈਨ

ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ

2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ

'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?

21 ਐਥਲੀਟ ਅਤੇ ਇੱਕ ਮੈਡਲ, 2026 ਰਾਸ਼ਟਰਮੰਡਲ ਖੇਡਾਂ ਵਿੱਚ ਪਾਕਿਸਤਾਨ ਦੀ ਸ਼ਰਮਨਾਕ ਹਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ

Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 

Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ

Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget