ਪੜਚੋਲ ਕਰੋ

IPL 2024 Auction: ਨਿਲਾਮੀ 'ਚ ਇਨ੍ਹਾਂ 5 ਆਲਰਾਊਂਡਰ ਖਿਡਾਰੀਆਂ ਦਾ ਬੋਲਬਾਲਾ, ਕਿਸੇ ਵੀ ਕੀਮਤ 'ਚ ਖਰੀਦਣਗੀਆਂ ਟੀਮਾਂ

IPL Auction: ਆਈਪੀਐਲ 2024 ਲਈ ਨਿਲਾਮੀ 19 ਦਸੰਬਰ ਨੂੰ ਦੁਬਈ ਵਿੱਚ ਆਯੋਜਿਤ ਕੀਤੀ ਜਾਵੇਗੀ। ਇਸ ਨਿਲਾਮੀ ਵਿੱਚ ਭਾਰਤ ਸਮੇਤ 12 ਦੇਸ਼ਾਂ ਦੇ ਕੁੱਲ 333 ਖਿਡਾਰੀ ਹਿੱਸਾ ਲੈਣਗੇ।

IPL Auction 5 All Rounder

1/6
ਇਨ੍ਹਾਂ ਵਿੱਚ ਭਾਰਤ ਦੇ 214 ਅਤੇ ਵਿਦੇਸ਼ਾਂ ਦੇ 119 ਖਿਡਾਰੀ ਭਾਗ ਲੈਣਗੇ। ਇਸ ਖਬਰ ਦੇ ਜਰਿਏ ਅਸੀਂ ਤੁਹਾਨੂੰ ਉਨ੍ਹਾਂ ਪੰਜ ਆਲਰਾਊਂਡਰ ਖਿਡਾਰੀਆਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ 'ਤੇ ਟੀਮ ਸਭ ਤੋਂ ਜ਼ਿਆਦਾ ਪੈਸਾ ਖਰਚ ਕਰ ਸਕਦੀ ਹੈ। ਇਸ ਵਿੱਚ ਇੱਕ ਭਾਰਤੀ ਆਲਰਾਊਂਡਰ ਵੀ ਸ਼ਾਮਲ ਹੈ।

2/6
ਟ੍ਰੈਵਿਸ ਹੈੱਡ ਇਸ ਸੂਚੀ 'ਚ ਸਭ ਤੋਂ ਉੱਪਰ ਆਸਟ੍ਰੇਲੀਆ ਦੇ ਟ੍ਰੈਵਿਸ ਹੈੱਡ ਦਾ ਨਾਂ ਹੈ, ਜਿਸ ਨੇ ਹਾਲ ਹੀ 'ਚ ਖਤਮ ਹੋਏ ਵਨਡੇ ਵਿਸ਼ਵ ਕੱਪ 'ਚ ਨਾ ਸਿਰਫ ਆਪਣੇ ਬੱਲੇ ਨਾਲ ਕਮਾਲ ਕੀਤਾ, ਸਗੋਂ ਸੈਮੀਫਾਈਨਲ 'ਚ ਆਪਣੀ ਗੇਂਦ ਨਾਲ ਦੋ ਅਹਿਮ ਵਿਕਟਾਂ ਲੈ ਕੇ ਟੀਮ ਨੂੰ ਜਿੱਤ ਦਿਵਾਈ। ਟ੍ਰੈਵਿਸ ਹੈੱਡ ਜ਼ਬਰਦਸਤ ਫਾਰਮ 'ਚ ਹੈ ਅਤੇ ਉਸ ਨੇ ਇਸ ਵਾਰ ਦੀ ਆਈਪੀਐੱਲ ਨਿਲਾਮੀ 'ਚ 2 ਕਰੋੜ ਰੁਪਏ ਦੀ ਬੇਸ ਕੀਮਤ 'ਤੇ ਆਪਣਾ ਨਾਂ ਦਰਜ ਕਰਵਾਇਆ ਹੈ। ਅਜਿਹੇ 'ਚ ਕਈ ਟੀਮਾਂ ਹੈੱਡ ਪਿੱਛੇ ਕਰੋੜਾਂ ਰੁਪਏ ਖਰਚਣ ਲਈ ਤਿਆਰ ਹੋਣਗੀਆਂ।

3/6
ਰਚਿਨ ਰਵਿੰਦਰ ਨਿਊਜ਼ੀਲੈਂਡ ਦੇ ਇਸ ਸਪਿਨ ਆਲਰਾਊਂਡਰ ਦੀ ਚਰਚਾ ਵਿਸ਼ਵ ਕੱਪ ਦੇ ਪਹਿਲੇ ਮੈਚ ਤੋਂ ਹੀ ਕੀਤੀ ਜਾ ਰਹੀ ਹੈ। ਪਹਿਲਾਂ ਤਾਂ ਇਸ ਖਿਡਾਰੀ ਨੂੰ ਜ਼ਿਆਦਾਤਰ ਕ੍ਰਿਕਟ ਪ੍ਰਸ਼ੰਸਕ ਮੁੱਖ ਸਪਿਨ ਗੇਂਦਬਾਜ਼ ਸਮਝਦੇ ਸਨ, ਜੋ ਬੱਲੇਬਾਜ਼ੀ ਵੀ ਕਰ ਸਕਦਾ ਹੈ, ਪਰ ਵਿਸ਼ਵ ਕੱਪ 'ਚ ਇਸ ਖਿਡਾਰੀ ਨੇ ਨਿਊਜ਼ੀਲੈਂਡ ਲਈ ਨੰਬਰ-1, 2 ਅਤੇ 3 'ਤੇ ਬੱਲੇਬਾਜ਼ੀ ਕੀਤੀ ਅਤੇ ਆਪਣੀ ਟੀਮ ਲਈ ਇਹ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆ। ਇਸ ਤੋਂ ਇਲਾਵਾ ਇਸ ਖਿਡਾਰੀ ਨੇ ਗੇਂਦਬਾਜ਼ੀ ਕਰਕੇ ਕੁਝ ਵਿਕਟਾਂ ਵੀ ਲਈਆਂ। ਅਜਿਹੇ 'ਚ ਟੀਮ ਇਸ ਖੱਬੇ ਹੱਥ ਦੇ ਖਿਡਾਰੀ 'ਤੇ ਕਰੋੜਾਂ ਰੁਪਏ ਖਰਚ ਕਰਨ ਲਈ ਤਿਆਰ ਹੋਵੇਗੀ।

4/6
ਅਜ਼ਮਤੁੱਲਾ ਉਮਰਜ਼ਈ ਅਫਗਾਨਿਸਤਾਨ ਦੇ ਇਸ ਤੇਜ਼ ਗੇਂਦਬਾਜ਼ ਆਲਰਾਊਂਡਰ ਅਜ਼ਮਤੁੱਲਾ ਉਮਰਜ਼ਈ ਲਈ ਕਈ ਫਰੈਂਚਾਇਜ਼ੀਜ਼ ਦੇ ਦਰਵਾਜ਼ੇ ਵੀ ਖੁੱਲ੍ਹਣਗੇ। ਅਫਗਾਨਿਸਤਾਨ ਦੇ ਇਸ ਖਿਡਾਰੀ ਨੇ ਵਨਡੇ ਵਿਸ਼ਵ ਕੱਪ ਦੌਰਾਨ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਉਮਜਈ ਨੇ ਨਾ ਸਿਰਫ਼ ਮੱਧ ਕ੍ਰਮ ਵਿੱਚ ਕਈ ਸ਼ਾਨਦਾਰ ਪਾਰੀਆਂ ਖੇਡੀਆਂ, ਸਗੋਂ ਨਵੀਆਂ ਅਤੇ ਪੁਰਾਣੀਆਂ ਦੋਵੇਂ ਗੇਂਦਾਂ ਨਾਲ ਵਿਕਟਾਂ ਵੀ ਲਈਆਂ। ਮੱਧਕ੍ਰਮ 'ਚ ਬੱਲੇਬਾਜ਼ੀ ਦੇ ਨਾਲ-ਨਾਲ ਇਹ ਖਿਡਾਰੀ ਆਪਣੀ ਸ਼ਾਨਦਾਰ ਫਿਨਿਸ਼ਿੰਗ ਅਤੇ ਤੇਜ਼ ਗੇਂਦਬਾਜ਼ੀ ਲਈ ਵੀ ਜਾਣਿਆ ਜਾਂਦਾ ਹੈ। ਇਸ ਲਈ ਆਈਪੀਐਲ ਨਿਲਾਮੀ ਵਿੱਚ ਇਸ ਸ਼ਾਨਦਾਰ ਆਲਰਾਊਂਡਰ ਲਈ ਕਰੋੜਾਂ ਰੁਪਏ ਦੀ ਬੋਲੀ ਲਗਾਈ ਜਾ ਸਕਦੀ ਹੈ।

5/6
ਪੈਟ ਕਮਿੰਸ ਇਸ ਸੂਚੀ 'ਚ ਅਗਲੇ ਆਸਟ੍ਰੇਲੀਆਈ ਖਿਡਾਰੀ ਦਾ ਨਾਂ ਪੈਟ ਕਮਿੰਸ ਹੈ, ਜਿਸ ਨੇ ਆਪਣੀ ਕਪਤਾਨੀ 'ਚ ਆਸਟ੍ਰੇਲੀਆ ਨੇ ਇਸ ਸਾਲ ਵਿਸ਼ਵ ਟੈਸਟ ਚੈਂਪੀਅਨਸ਼ਿਪ ਅਤੇ ਵਨਡੇ ਵਿਸ਼ਵ ਕੱਪ ਜਿੱਤਿਆ ਹੈ। ਹਾਲਾਂਕਿ ਪੈਟ ਕਮਿੰਸ ਮੁੱਖ ਤੌਰ 'ਤੇ ਆਪਣੀ ਤੇਜ਼ ਗੇਂਦਬਾਜ਼ੀ ਲਈ ਜਾਣੇ ਜਾਂਦੇ ਹਨ, ਪਰ ਉਨ੍ਹਾਂ ਦਾ ਨਾਮ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਤੇਜ਼ ਅਰਧ ਸੈਂਕੜਾ ਲਗਾਉਣ ਵਾਲੇ ਚੋਟੀ ਦੇ ਖਿਡਾਰੀਆਂ ਵਿੱਚ ਵੀ ਸ਼ਾਮਲ ਹੈ। ਇਸ ਦਾ ਸਾਫ਼ ਮਤਲਬ ਹੈ ਕਿ ਛੋਟੇ ਫਾਰਮੈਟ ਵਿੱਚ ਕਮਿੰਸ ਦਾ ਬੱਲਾ ਵੀ ਬੋਲਦਾ ਹੈ। ਇਸ ਤੋਂ ਇਲਾਵਾ ਇਸ ਖਿਡਾਰੀ ਦੇ ਜ਼ਰੀਏ ਟੀਮ ਨੂੰ ਵਿਸ਼ਵ ਚੈਂਪੀਅਨ ਕਪਤਾਨ ਦਾ ਵਿਕਲਪ ਵੀ ਮਿਲਦਾ ਹੈ। ਅਜਿਹੇ 'ਚ ਇਸ ਨਿਲਾਮੀ 'ਚ ਪੈਟ ਕਮਿੰਸ 'ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਸਕਦੇ ਹਨ।

6/6
ਸ਼ਾਰਦੁਲ ਠਾਕੁਰ ਇਸ ਸੂਚੀ 'ਚ ਇੱਕ ਭਾਰਤੀ ਖਿਡਾਰੀ ਦਾ ਨਾਂ ਵੀ ਸ਼ਾਮਲ ਹੈ। ਸ਼ਾਰਦੁਲ ਠਾਕੁਰ ਨੂੰ ਲੋਕ ਭਗਵਾਨ ਵੀ ਕਹਿੰਦੇ ਹਨ, ਕਿਉਂਕਿ ਉਹ ਅਕਸਰ ਇੱਕ ਸਮੇਂ ਵਿੱਚ 2-3 ਵਿਕਟਾਂ ਲੈਣ ਲਈ ਜਾਣਿਆ ਜਾਂਦਾ ਹੈ। ਇਸ ਤੋਂ ਇਲਾਵਾ ਸ਼ਾਰਦੁਲ ਆਪਣੀ ਬੱਲੇਬਾਜ਼ੀ ਨਾਲ ਹੇਠਲੇ ਕ੍ਰਮ ਵਿੱਚ ਕੁਝ ਵੱਡੇ ਸ਼ਾਟ ਮਾਰਨ ਦੀ ਸਮਰੱਥਾ ਰੱਖਦਾ ਹੈ। ਸ਼ਾਰਦੁਲ ਚੇਨਈ ਸੁਪਰ ਕਿੰਗਜ਼, ਕੋਲਕਾਤਾ ਨਾਈਟ ਰਾਈਡਰਜ਼ ਅਤੇ ਦਿੱਲੀ ਕੈਪੀਟਲਸ ਵਰਗੀਆਂ ਟੀਮਾਂ ਨਾਲ ਖੇਡ ਚੁੱਕਾ ਹੈ। ਇਸ ਲਈ ਕੁਝ ਟੀਮਾਂ ਇਸ ਭਾਰਤੀ ਆਲਰਾਊਂਡਰ ਲਈ ਖੁੱਲ੍ਹੇ ਦਿਲ ਨਾਲ ਪੈਸਾ ਖਰਚ ਕਰ ਸਕਦੀਆਂ ਹਨ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget