ਪੜਚੋਲ ਕਰੋ

IPL ਦੇ ਇਤਿਹਾਸ 'ਚ ਇਨ੍ਹਾਂ 5 ਗੇਂਦਬਾਜ਼ਾਂ ਦੀ ਗੇਂਦਬਾਜ਼ੀ ਦੇ ਅੰਕੜੇ ਸਭ ਤੋਂ ਵਧੀਆ, ਵੇਖੋ ਟਾਪ-5 ਦੀ ਸੂਚੀ

Best Bowling Figures In IPL: ਆਈਪੀਐਲ ਦਾ 16ਵਾਂ ਸੀਜ਼ਨ 31 ਮਾਰਚ, ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗਾ। ਇਸ ਵਾਰ ਕੁੱਲ 70 ਲੀਗ ਮੈਚ ਖੇਡੇ ਜਾਣਗੇ।

1/6
ਆਈਪੀਐਲ ਵਿੱਚ ਹਰ ਸਾਲ ਨਵੇਂ ਰਿਕਾਰਡ ਬਣਦੇ ਹਨ। ਪਰ ਅਸੀਂ ਤੁਹਾਨੂੰ IPL ਦੇ ਅਜਿਹੇ ਅੰਕੜਿਆਂ ਬਾਰੇ ਦੱਸਣ ਜਾ ਰਹੇ ਹਾਂ, ਜੋ ਟੂਰਨਾਮੈਂਟ ਦੇ ਇਤਿਹਾਸ ਵਿੱਚ ਹੁਣ ਤੱਕ ਦੇ ਸਭ ਤੋਂ ਵਧੀਆ ਰਹੇ ਹਨ। ਅਸੀਂ ਤੁਹਾਨੂੰ IPL ਦੇ ਟੌਪ-5 ਗੇਂਦਬਾਜ਼ਾਂ ਬਾਰੇ ਦੱਸਾਂਗੇ, ਜਿਨ੍ਹਾਂ ਦੇ ਗੇਂਦਬਾਜ਼ੀ ਅੰਕੜੇ ਹੁਣ ਤੱਕ ਸਭ ਤੋਂ ਵਧੀਆ ਹਨ।

2/6
ਇਸ ਸੂਚੀ 'ਚ ਵੈਸਟਇੰਡੀਜ਼ ਦੇ ਤੇਜ਼ ਗੇਂਦਬਾਜ਼ ਅਲਜ਼ਾਰੀ ਜੋਸੇਫ ਪਹਿਲੇ ਨੰਬਰ 'ਤੇ ਹਨ। 2019 'ਚ ਸਨਰਾਈਜ਼ਰਸ ਹੈਦਰਾਬਾਦ ਖਿਲਾਫ ਖੇਡੇ ਗਏ ਮੈਚ 'ਚ ਉਸ ਨੇ 3.4 ਓਵਰਾਂ 'ਚ ਸਿਰਫ 12 ਦੌੜਾਂ ਦੇ ਕੇ 6 ਵਿਕਟਾਂ ਹਾਸਲ ਕੀਤੀਆਂ ਸਨ। ਉਸ ਨੇ ਮੁੰਬਈ ਇੰਡੀਅਨਜ਼ ਲਈ ਖੇਡਦੇ ਹੋਏ ਇਹ ਕਾਰਨਾਮਾ ਕੀਤਾ।

3/6
ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸੋਹੇਲ ਤਨਵੀਰ ਇਸ ਸੂਚੀ 'ਚ ਦੂਜੇ ਨੰਬਰ 'ਤੇ ਮੌਜੂਦ ਹਨ। 2008 ਵਿੱਚ, ਰਾਜਸਥਾਨ ਰਾਇਲਜ਼ ਲਈ ਖੇਡਦੇ ਹੋਏ, ਉਸਨੇ ਚੇਨਈ ਸੁਪਰ ਕਿੰਗਜ਼ ਦੇ ਖਿਲਾਫ ਇੱਕ ਮੈਚ ਵਿੱਚ 4 ਓਵਰਾਂ ਵਿੱਚ ਸਿਰਫ 14 ਦੌੜਾਂ ਦੇ ਕੇ 6 ਵਿਕਟਾਂ ਲਈਆਂ।

4/6
ਆਸਟ੍ਰੇਲਿਆਈ ਸਪਿਨਰ ਐਡਮ ਜ਼ਾਂਪਾ ਇਸ ਸੂਚੀ ਵਿੱਚ ਤੀਜੇ ਨੰਬਰ ’ਤੇ ਹਨ। 2016 ਵਿੱਚ, ਜ਼ੈਂਪਾ ਨੇ ਰਾਈਜ਼ਿੰਗ ਪੁਣੇ ਸੁਪਰ ਜਾਇੰਟਸ ਲਈ ਖੇਡਦੇ ਹੋਏ ਸਨਰਾਈਜ਼ਰਸ ਹੈਦਰਾਬਾਦ ਦੇ ਖਿਲਾਫ ਖੇਡੇ ਗਏ ਮੈਚ ਵਿੱਚ 4 ਓਵਰਾਂ ਵਿੱਚ 19 ਦੌੜਾਂ ਦੇ ਕੇ 6 ਵਿਕਟਾਂ ਲਈਆਂ ਸਨ।

5/6
ਇਸ ਸੂਚੀ 'ਚ ਸਾਬਕਾ ਭਾਰਤੀ ਸਪਿਨਰ ਅਨਿਲ ਕੁੰਬਲੇ ਚੌਥੇ ਨੰਬਰ 'ਤੇ ਹਨ। ਅਨਿਲ ਕੁੰਬਲੇ ਨੇ 2009 'ਚ ਰਾਇਲ ਚੈਲੰਜਰਜ਼ ਬੈਂਗਲੁਰੂ ਵਲੋਂ ਖੇਡਦੇ ਹੋਏ ਰਾਜਸਥਾਨ ਰਾਇਲਸ ਖਿਲਾਫ ਖੇਡੇ ਗਏ ਮੈਚ 'ਚ 3.1 ਓਵਰਾਂ 'ਚ ਸਿਰਫ 5 ਦੌੜਾਂ ਦੇ ਕੇ 5 ਵਿਕਟਾਂ ਹਾਸਲ ਕੀਤੀਆਂ ਸਨ।

6/6
ਇਸ ਸੂਚੀ 'ਚ ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪੰਜਵੇਂ ਨੰਬਰ 'ਤੇ ਮੌਜੂਦ ਹੈ। ਬੁਮਰਾਹ ਨੇ IPL ਦੇ ਆਖਰੀ ਸੀਜ਼ਨ ਯਾਨੀ 2022 'ਚ ਕੋਲਕਾਤਾ ਨਾਈਟ ਰਾਈਡਰਜ਼ ਖਿਲਾਫ ਖੇਡਦੇ ਹੋਏ ਮੈਚ 'ਚ 4 ਓਵਰਾਂ 'ਚ ਸਿਰਫ 10 ਦੌੜਾਂ ਦੇ ਕੇ 5 ਵਿਕਟਾਂ ਲਈਆਂ ਸਨ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ

MSD Birthday:  ਹੈਪੀ ਬਰਥਡੇ ਕੈਪਟਨ ਸਾਹਬ... ਸਲਮਾਨ ਖਾਨ ਨੇ MSD ਨੂੰ ਇੱਕ ਖਾਸ ਅੰਦਾਜ਼ ਵਿੱਚ ਦਿੱਤੀਆਂ ਜਨਮਦਿਨ 'ਤੇ  ਸ਼ੁਭਕਾਮਨਾਵਾਂ,ਵੀਡਿਓ ਵਾਈਰਲ

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Petrol and Diesel Price: ਐਤਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ 'ਚ ਰੇਟ

ABP Premium

ਵੀਡੀਓਜ਼

Accident| 25 ਸਾਲਾ ਨੌਜਵਾਨ ਨੂੰ PRTC ਨੇ ਦਰੜਿਆSamrala Nihang| ਨਿਹੰਗ ਸਿੰਘਾਂ ਤੇ ਟਰੈਫਿਕ ਪੁਲਿਸ ਮੁਲਾਜ਼ਮਾਂ 'ਚ ਬਹਿਸਕ੍ਰਿਕੇਟ ਦਾ ਵਿਸ਼ਵ ਵਿਜੇਤਾ ਅਰਸ਼ਦੀਪ ਸਿੰਘ ਪਹੁੰਚਿਆ ਆਪਣੇ ਘਰਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
MSD Birthday:  ਹੈਪੀ ਬਰਥਡੇ ਕੈਪਟਨ ਸਾਹਬ... ਸਲਮਾਨ ਖਾਨ ਨੇ MSD ਨੂੰ ਇੱਕ ਖਾਸ ਅੰਦਾਜ਼ ਵਿੱਚ ਦਿੱਤੀਆਂ ਜਨਮਦਿਨ 'ਤੇ  ਸ਼ੁਭਕਾਮਨਾਵਾਂ,ਵੀਡਿਓ ਵਾਈਰਲ
MSD Birthday: ਹੈਪੀ ਬਰਥਡੇ ਕੈਪਟਨ ਸਾਹਬ... ਸਲਮਾਨ ਖਾਨ ਨੇ MSD ਨੂੰ ਇੱਕ ਖਾਸ ਅੰਦਾਜ਼ ਵਿੱਚ ਦਿੱਤੀਆਂ ਜਨਮਦਿਨ 'ਤੇ ਸ਼ੁਭਕਾਮਨਾਵਾਂ,ਵੀਡਿਓ ਵਾਈਰਲ
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Petrol and Diesel Price: ਐਤਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ 'ਚ ਰੇਟ
Petrol and Diesel Price: ਐਤਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ 'ਚ ਰੇਟ
Horoscope Today: ਕਰਕ ਅਤੇ ਮਿਥੁਨ ਵਾਲਿਆਂ ਦਾ ਦਿਨ ਰਹੇਗਾ ਵਧੀਆ, ਜਾਣੋ ਐਤਵਾਰ ਨੂੰ ਬਾਕੀ ਰਾਸ਼ੀਆਂ ਦਾ ਹਾਲ

IND vs ZIM: ਇਨ੍ਹਾਂ ਕਾਰਨਾਂ ਕਰਕੇ ਟੀਮ ਇੰਡੀਆ ਨੂੰ ਹਾਰ ਦਾ ਕਰਨਾ ਪਿਆ ਸਾਹਮਣਾ, ਗਾਇਕਵਾੜ ਸਣੇ ਆਹ ਵੱਡੇ ਖਿਡਾਰੀ ਹੋਏ ਫੇਲ

Watch: ਫੁੱਲਾਂ ਦੇ ਹਾਰ, ਖੁੱਲ੍ਹੀ ਜੀਪ 'ਚ ਟਸ਼ਨ, ਅਰਸ਼ਦੀਪ ਸਿੰਘ ਦਾ ਪੰਜਾਬ 'ਚ ਹੋਇਆ ਗ੍ਰੈਂਡ ਵੈਲਕਮ, ਦੇਖੋ ਵੀਡੀਓ

ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ

Embed widget