ਪੜਚੋਲ ਕਰੋ

Virat-Gautam: ਵਿਰਾਟ ਕੋਹਲੀ- ਗੌਤਮ ਗੰਭੀਰ ਦੀ ਪਹਿਲੀ ਵਾਰ ਕਦੋਂ ਹੋਈ ਲੜਾਈ ? ਹੈਰਾਨ ਕਰ ਦਏਗੀ ਇਹ ਖਬਰ

Virat Kohli and Gautam Gambhir: IPL 'ਚ ਵਿਰਾਟ ਕੋਹਲੀ ਅਤੇ ਗੌਤਮ ਗੰਭੀਰ ਵਿਚਾਲੇ ਇਕ ਨਹੀਂ ਸਗੋਂ ਦੋ ਵਾਰ ਲੜਾਈ ਹੋ ਚੁੱਕੀ ਹੈ। ਤਾਂ ਆਓ ਜਾਣਦੇ ਹਾਂ ਦੋਵਾਂ ਦੀ ਪਹਿਲੀ ਵਾਰ ਟੱਕਰ ਕਦੋਂ ਹੋਈ ਸੀ।

Virat Kohli and Gautam Gambhir Controversy

1/6
ਵਿਰਾਟ ਕੋਹਲੀ ਅਤੇ ਗੌਤਮ ਗੰਭੀਰ ਵਿਚਾਲੇ ਪਿਛਲੇ ਸੀਜ਼ਨ ਯਾਨੀ IPL 2023 'ਚ ਟਕਰਾਅ ਹੋਇਆ ਸੀ। ਦੋਵਾਂ ਵਿਚਾਲੇ ਗਰਮਾ-ਗਰਮ ਬਹਿਸ ਹੋ ਗਈ।

2/6
ਪਰ IPL 2023 'ਚ ਕੋਹਲੀ ਅਤੇ ਗੰਭੀਰ ਵਿਚਾਲੇ ਇਹ ਪਹਿਲੀ ਲੜਾਈ ਨਹੀਂ ਸੀ, ਸਗੋਂ ਇਸ ਤੋਂ ਪਹਿਲਾਂ ਵੀ ਟੂਰਨਾਮੈਂਟ 'ਚ ਦੋਵਾਂ ਖਿਡਾਰੀਆਂ ਵਿਚਾਲੇ ਤਿੱਖੀ ਬਹਿਸ ਦੇਖਣ ਨੂੰ ਮਿਲ ਚੁੱਕੀ ਹੈ।

3/6
ਦੋਵਾਂ ਵਿਚਾਲੇ IPL 'ਚ ਪਹਿਲੀ ਲੜਾਈ 2013 ਦੇ ਸੀਜ਼ਨ 'ਚ ਹੋਈ ਸੀ। 2013 ਆਈਪੀਐਲ ਵਿੱਚ 43ਵਾਂ ਮੈਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਕਾਰ ਖੇਡਿਆ ਗਿਆ ਸੀ।

4/6
ਆਈਪੀਐਲ 2013 ਵਿੱਚ, ਗੌਤਮ ਗੰਭੀਰ ਕੋਲਕਾਤਾ ਨਾਈਟ ਰਾਈਡਰਜ਼ ਦੀ ਵਿਰਾਟ ਕੋਹਲੀ ਰਾਇਲ ਚੈਲੰਜਰਜ਼ ਬੈਂਗਲੋਰ ਦੀ ਕਪਤਾਨੀ ਕਰ ਰਹੇ ਸੀ। ਟੂਰਨਾਮੈਂਟ ਦੇ 12ਵੇਂ ਮੈਚ 'ਚ ਜਦੋਂ ਵਿਰਾਟ ਕੋਹਲੀ ਕੇਕੇਆਰ ਦੇ ਲਕਸ਼ਮੀਪਤੀ ਬਾਲਾਜੀ ਦੀ ਗੇਂਦ 'ਤੇ ਆਊਟ ਹੋਏ ਤਾਂ ਗੌਤਮ ਗੰਭੀਰ ਨੇ ਉਨ੍ਹਾਂ ਨੂੰ ਕੁਝ ਕਿਹਾ।

5/6
ਕੋਹਲੀ ਵੀ ਚੁੱਪ ਨਹੀਂ ਰਹੇ ਅਤੇ ਉਨ੍ਹਾਂ ਨੇ ਮੈਦਾਨ ਦੇ ਵਿਚਕਾਰ ਹੀ ਗੰਭੀਰ ਨੂੰ ਉਨ੍ਹਾਂ ਦੀਆਂ ਗੱਲਾਂ ਦਾ ਜਵਾਬ ਦਿੱਤਾ। ਮਾਮਲਾ ਇੱਥੋਂ ਤੱਕ ਵਧ ਗਿਆ ਕਿ ਮੈਦਾਨ 'ਤੇ ਮੌਜੂਦ ਅੰਪਾਇਰਾਂ ਅਤੇ ਖਿਡਾਰੀਆਂ ਨੂੰ ਬਚਾਅ 'ਤੇ ਆਉਣਾ ਪਿਆ।

6/6
ਤੁਹਾਨੂੰ ਦੱਸ ਦੇਈਏ ਕਿ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਇਹ ਮੈਚ 8 ਵਿਕਟਾਂ ਨਾਲ ਜਿੱਤ ਲਿਆ ਸੀ। ਬੰਗਲੌਰ ਲਈ ਕੋਹਲੀ ਨੇ 4 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 35 (27 ਗੇਂਦਾਂ) ਦੀ ਪਾਰੀ ਖੇਡੀ। ਟੀਮ ਲਈ ਓਪਨਿੰਗ ਕਰਨ ਵਾਲੇ ਕ੍ਰਿਸ ਗੇਲ ਨੇ 85 (50) ਦੌੜਾਂ ਦੀ ਸਭ ਤੋਂ ਵੱਡੀ ਪਾਰੀ ਖੇਡੀ, ਜਿਸ ਵਿੱਚ 4 ਚੌਕੇ ਅਤੇ 9 ਛੱਕੇ ਸ਼ਾਮਲ ਸਨ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨLudhiana Police | ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਦਹਿ.ਸ਼ਤ.ਗਰਦ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?

Embed widget