ਪੜਚੋਲ ਕਰੋ

Jasprit Bumrah: ਜਸਪ੍ਰੀਤ ਬੁਮਰਾਹ ਦਾ ਫਿੱਟ ਹੋਣਾ ਜ਼ਰੂਰੀ, ਏਸ਼ੀਆ ਕੱਪ ਤੋਂ ਪਹਿਲਾਂ ਇੰਜ ਹੋਵੇਗੀ ਫਿਟਨੈੱਸ ਦੀ ਪਰਖ

Jasprit Bumrah Fitness: ਭਾਰਤੀ ਟੀਮ ਨੇ ਅਗਲੇ 3 ਮਹੀਨਿਆਂ 'ਚ 2 ਵੱਡੇ ਟੂਰਨਾਮੈਂਟਾਂ 'ਚ ਹਿੱਸਾ ਲੈਣਾ ਹੈ। ਅਜਿਹੇ 'ਚ ਟੀਮ ਦੇ ਸਾਰੇ ਮਹੱਤਵਪੂਰਨ ਖਿਡਾਰੀਆਂ ਦਾ ਪੂਰੀ ਤਰ੍ਹਾਂ ਫਿੱਟ ਹੋਣਾ ਬਹੁਤ ਜ਼ਰੂਰੀ ਹੈ।

Jasprit Bumrah Fitness

1/7
ਟੀਮ 'ਚ ਲੰਬੇ ਸਮੇਂ ਤੋਂ ਚੱਲ ਰਹੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਕਮੀ ਸਾਫ਼ ਤੌਰ 'ਤੇ ਮਹਿਸੂਸ ਕੀਤੀ ਜਾ ਸਕਦੀ ਹੈ। ਸਾਲ 2022 'ਚ ਸਤੰਬਰ ਮਹੀਨੇ 'ਚ ਪਿੱਠ ਦੇ ਤਣਾਅ ਦੀ ਸਮੱਸਿਆ ਤੋਂ ਪੀੜਤ ਬੁਮਰਾਹ ਨੂੰ ਆਪਣੀ ਸਰਜਰੀ ਕਰਵਾਉਣ ਦਾ ਫੈਸਲਾ ਲੈਣਾ ਪਿਆ ਸੀ। ਹੁਣ ਉਸ ਦੇ ਆਉਣ ਵਾਲੇ ਏਸ਼ੀਆ ਕੱਪ ਤੱਕ ਮੈਦਾਨ 'ਤੇ ਵਾਪਸੀ ਦੀ ਉਮੀਦ ਹੈ।

2/7
ਜਸਪ੍ਰੀਤ ਬੁਮਰਾਹ ਦੀ ਪਿੱਠ ਦੀ ਸਰਜਰੀ ਪੂਰੀ ਤਰ੍ਹਾਂ ਸਫਲ ਹੋਣ ਤੋਂ ਬਾਅਦ ਇਸ ਸਮੇਂ ਨੈਸ਼ਨਲ ਕ੍ਰਿਕਟ ਅਕੈਡਮੀ ਵਿੱਚ ਰਿਹੈਬ ਪ੍ਰਕੀਰਿਆ ਤੋਂ ਗੁਜ਼ਰ ਰਹੇ ਹਨ। ਬੁਮਰਾਹ ਨੇ ਐੱਨਸੀਏ 'ਚ ਗੇਂਦਬਾਜ਼ੀ ਦਾ ਅਭਿਆਸ ਵੀ ਸ਼ੁਰੂ ਕਰ ਦਿੱਤਾ ਹੈ, ਜਿਸ ਤੋਂ ਬਾਅਦ ਟੀਮ 'ਚ ਉਸ ਦੀ ਜਲਦੀ ਵਾਪਸੀ ਦੀਆਂ ਉਮੀਦਾਂ ਜਤਾਈਆਂ ਜਾ ਰਹੀਆਂ ਹਨ। ਜੇਕਰ ਸਭ ਠੀਕ ਰਿਹਾ ਤਾਂ ਬੁਮਰਾਹ ਆਇਰਲੈਂਡ ਖਿਲਾਫ ਟੀ-20 ਸੀਰੀਜ਼ 'ਚ ਵਾਪਸੀ ਕਰ ਸਕਦਾ ਹੈ।

3/7
ਇਸ ਤੋਂ ਬਾਅਦ ਬੁਮਰਾਹ ਨੂੰ ਏਸ਼ੀਆ ਕੱਪ 'ਚ ਖੇਡਣ ਦਾ ਮੌਕਾ ਮਿਲ ਸਕਦਾ ਹੈ। 50 ਓਵਰਾਂ ਦੇ ਫਾਰਮੈਟ 'ਚ ਖੇਡੇ ਜਾਣ ਕਾਰਨ ਟੀਮ ਇੰਡੀਆ ਕੋਲ ਵਨਡੇ ਵਰਲਡ ਤੋਂ ਪਹਿਲਾਂ ਬੁਮਰਾਹ ਦੀ ਫਿਟਨੈੱਸ ਨੂੰ ਪਰਖਣ ਦਾ ਵੀ ਵਧੀਆ ਮੌਕਾ ਹੋਵੇਗਾ।

4/7
ਭਾਰਤ ਦੀ ਤਰ੍ਹਾਂ ਸ਼੍ਰੀਲੰਕਾ 'ਚ ਵੀ ਲਗਭਗ ਇਸੇ ਤਰ੍ਹਾਂ ਦੇ ਹਾਲਾਤ ਦੇਖਣ ਨੂੰ ਮਿਲਦੇ ਹਨ, ਇਸ ਲਈ ਏਸ਼ੀਆ ਕੱਪ ਦੌਰਾਨ ਬੁਮਰਾਹ ਦਾ ਪ੍ਰਦਰਸ਼ਨ ਭਾਰਤੀ ਟੀਮ ਨੂੰ ਵਿਸ਼ਵ ਕੱਪ ਦੀ ਤਿਆਰੀ 'ਚ ਕਾਫੀ ਮਦਦ ਕਰੇਗਾ।

5/7
ਸੀਮਤ ਓਵਰਾਂ 'ਚ ਬੁਮਰਾਹ ਭਾਰਤੀ ਟੀਮ ਲਈ ਪੁਰਾਣੀ ਗੇਂਦ ਨਾਲ ਵਿਕਟਾਂ ਲੈਣ 'ਚ ਅਹਿਮ ਭੂਮਿਕਾ ਨਿਭਾਉਂਦੇ ਸਨ। ਅਜਿਹੇ 'ਚ ਟੀਮ ਇੰਡੀਆ ਲਈ ਵਨਡੇ ਵਿਸ਼ਵ ਕੱਪ ਤੋਂ ਪਹਿਲਾਂ ਫਾਰਮ 'ਚ ਵਾਪਸੀ ਕਰਨਾ ਬਹੁਤ ਜ਼ਰੂਰੀ ਹੈ।

6/7
ਏਸ਼ੀਆ ਕੱਪ ਦੇ ਜ਼ਰੀਏ ਬੁਮਰਾਹ ਨੂੰ ਦੁਬਾਰਾ ਉਸੇ ਪੁਰਾਣੀ ਲੈਅ 'ਚ ਵਾਪਸੀ ਕਰਨ 'ਚ ਮਦਦ ਮਿਲੇਗੀ। ਇਸ ਤੋਂ ਇਲਾਵਾ ਪਾਕਿਸਤਾਨ ਨਾਲ ਮੈਚ ਹੋਣ ਕਾਰਨ ਉਹ ਦਬਾਅ ਵਾਲੇ ਮੈਚਾਂ ਲਈ ਆਪਣੇ ਆਪ ਨੂੰ ਪੂਰੀ ਤਰ੍ਹਾਂ ਤਿਆਰ ਕਰ ਸਕੇਗਾ।

7/7
ਹੁਣ ਤੱਕ ਜਸਪ੍ਰੀਤ ਬੁਮਰਾਹ ਨੇ 72 ਵਨਡੇ ਮੈਚਾਂ 'ਚ ਕੁੱਲ 121 ਵਿਕਟਾਂ ਲਈਆਂ ਹਨ। ਇਸ ਦੌਰਾਨ ਬੁਮਰਾਹ ਨੇ ਦੋ ਵਾਰ ਇੱਕ ਪਾਰੀ ਵਿੱਚ 5 ਵਿਕਟਾਂ ਲੈਣ ਦਾ ਕਾਰਨਾਮਾ ਕੀਤਾ ਹੈ। ਵਨਡੇ 'ਚ ਬੁਮਰਾਹ ਦੀ ਗੇਂਦਬਾਜ਼ੀ ਔਸਤ 24 ਹੈ ਜਦਕਿ ਇਕਾਨਮੀ 4.64 ਹੈ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

Amritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨExclusive Sheetal Angural ਸ਼ੀਤਲ ਅੰਗੁਰਾਲ ਦੀ Pen Driver ਦਾ ਵੱਡਾ ਧਮਾਕਾGajinder Singh| ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget