ਪੜਚੋਲ ਕਰੋ

Team India: ਖਿਡਾਰਣਾਂ ਨੂੰ ਨਿਊਡ ਹੋਣ ਲਈ ਕਹਿੰਦਾ ਸੀ ਕੋਚ, ਦਿੱਗਜ ਵੱਲੋਂ ਬਲਾਤਕਾਰ ਦੇ ਦੋਸ਼ ਕਬੂਲੇ ਜਾਣ 'ਤੇ ਮੱਚੀ ਹਲਚਲ

Team India: ਟੀਮ ਇੰਡੀਆ ਇਸ ਸਮੇਂ ਸ਼੍ਰੀਲੰਕਾ ਦੌਰੇ 'ਤੇ ਹੈ ਅਤੇ ਇਹ ਦੌਰਾ ਅੱਜ ਯਾਨੀ 27 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਟੀਮ ਇੰਡੀਆ ਨੂੰ ਇਸ ਦੌਰੇ 'ਤੇ ਵਨਡੇ ਅਤੇ ਟੀ-20 ਸੀਰੀਜ਼ ਖੇਡਣੀ ਹੈ।

Team India

1/5
ਮੈਨੇਜਮੈਂਟ ਨੇ ਜਿੱਥੇ ਟੀ-20 ਸੀਰੀਜ਼ ਲਈ ਨੌਜਵਾਨ ਖਿਡਾਰੀਆਂ ਨੂੰ ਮੌਕਾ ਦਿੱਤਾ ਹੈ, ਉੱਥੇ ਹੀ ਵਨਡੇ ਸੀਰੀਜ਼ 'ਚ ਵੀ ਮੈਨੇਜਮੈਂਟ ਨੇ ਨੌਜਵਾਨ ਖਿਡਾਰੀਆਂ ਨੂੰ ਮੌਕਾ ਦਿੱਤਾ ਹੈ। ਪਰ ਇਸ ਸੀਰੀਜ਼ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਟੀਮ ਇੰਡੀਆ ਨਾਲ ਜੁੜੀ ਅਜਿਹੀ ਖਬਰ ਆ ਰਹੀ ਹੈ, ਜਿਸ ਨੂੰ ਸੁਣ ਕੇ ਸਾਰੇ ਸਮਰਥਕ ਕਾਫੀ ਨਿਰਾਸ਼ ਹੋ ਗਏ ਹਨ।

2/5
ਟੀਮ ਦੇ ਕੋਚ 'ਤੇ ਲੱਗਿਆ ਬਲਾਤਕਾਰ ਦਾ ਦੋਸ਼  ਕੇਰਲ ਕ੍ਰਿਕਟ ਸੰਘ ਦੇ ਇੱਕ ਕੋਚ 'ਤੇ ਕੁਝ ਸਮਾਂ ਪਹਿਲਾਂ ਜੂਨੀਅਰ ਮਹਿਲਾ ਟੀਮ ਦੀਆਂ ਖਿਡਾਰਨਾਂ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਕੇਰਲ ਕ੍ਰਿਕਟ ਸੰਘ ਦੇ ਕੋਚ ਐੱਮ. ਮਨੂ 'ਤੇ 2018 ਤੋਂ ਉੱਥੇ ਦੇ ਜੂਨੀਅਰ ਖਿਡਾਰੀਆਂ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਜਾ ਰਹੇ ਸਨ ਪਰ ਪ੍ਰਬੰਧਕਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਸੀ। ਉਸ 'ਤੇ ਪੋਕਸੋ ਐਕਟ ਦੇ ਤਹਿਤ ਕਈ ਵਾਰ ਦੋਸ਼ ਲਗਾਏ ਗਏ ਸਨ, ਪਰ ਉਨ੍ਹਾਂ ਨੂੰ ਅਹੁਦੇ 'ਤੇ ਬਣੇ ਰਹਿਣ ਦਿੱਤਾ ਗਿਆ।

3/5
ਖਿਡਾਰਣਾਂ ਤੋਂ ਨਿਊਡ ਮੰਗਦਾ ਸੀ ਕੋਚ   ਕੇਰਲ ਦੇ ਜੂਨੀਅਰ ਕ੍ਰਿਕਟਰਾਂ ਨੇ ਕੋਚ ਮਨੂ 'ਤੇ ਗੰਭੀਰ ਦੋਸ਼ ਲਗਾਏ ਸਨ ਅਤੇ ਕਿਹਾ ਸੀ ਕਿ ਉਹ ਅਕਸਰ ਟ੍ਰੇਨਿੰਗ ਦੌਰਾਨ ਸਾਨੂੰ ਅਸਾਧਾਰਨ ਤਰੀਕਿਆਂ ਨਾਲ ਛੂਹਣ ਦੀ ਕੋਸ਼ਿਸ਼ ਕਰਦਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰੀਰ ਦੇ ਅੰਗਾਂ ਨੂੰ ਛੂਹਣ ਦੀ ਕੋਸ਼ਿਸ਼ ਵੀ ਕੀਤੀ।

4/5
ਕਈ ਕੁੜੀਆਂ ਨੇ ਤਾਂ ਇੱਥੋਂ ਤੱਕ ਕਿਹਾ ਕਿ ਇਹ ਕੋਚ ਮਹਿਲਾ ਖਿਡਾਰੀਆਂ ਤੋਂ ਨਿਊਡ ਮੰਗਦਾ ਸੀ ਅਤੇ ਉਨ੍ਹਾਂ ਨੂੰ ਨਿੱਜੀ ਸਿਖਲਾਈ ਦੇਣ ਦੀ ਗੱਲ ਕਰਦਾ ਸੀ। ਇਨ੍ਹਾਂ ਸਾਰੇ ਦੋਸ਼ਾਂ ਨੂੰ ਧਿਆਨ 'ਚ ਰੱਖਦੇ ਹੋਏ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

5/5
ਕੋਚ ਨੇ ਖੁਦ ਕਬੂਲੀ ਗਲਤੀ  ਹਾਲ ਹੀ ਵਿੱਚ ਇੱਕ ਮੀਡੀਆ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ, ਪ੍ਰਬੰਧਕਾਂ ਵੱਲੋਂ ਉਸ ਖ਼ਿਲਾਫ਼ ਜਾਂਚ ਕੀਤੀ ਗਈ ਤਾਂ ਉਸ ਨੇ ਕਈ ਦੋਸ਼ਾਂ ਨੂੰ ਸਵੀਕਾਰ ਕਰ ਲਿਆ ਹੈ। ਖਬਰਾਂ ਦੀ ਮੰਨੀਏ ਤਾਂ ਮਨੂ ਨੇ ਖਿਡਾਰੀਆਂ ਤੋਂ ਨਿਊਡ ਮੰਗਣ ਦੀ ਗੱਲ ਮੰਨੀ ਹੈ। ਹਾਲਾਂਕਿ ਉਸ ਨੇ ਅਜੇ ਹੋਰ ਦੋਸ਼ਾਂ ਨੂੰ ਸਵੀਕਾਰ ਨਹੀਂ ਕੀਤਾ ਹੈ। ਜੇਕਰ ਉਹ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਸਵੀਕਾਰ ਕਰ ਲੈਂਦੇ ਹਨ ਤਾਂ ਉਨ੍ਹਾਂ ਨੂੰ ਬੀ.ਐੱਨ.ਐੱਸ. ਦੇ ਤਹਿਲ ਸਜ਼ਾ ਸੁਣਾਈ ਜਾਏਗੀ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget