ਪੜਚੋਲ ਕਰੋ

KL Rahul Pics: ਟੀਮ ਇੰਡੀਆ 'ਚ ਵਾਪਸੀ ਵਿਚਾਲੇ KL ਰਾਹੁਲ ਦੀਆਂ ਤਸਵੀਰਾਂ ਨੇ ਖਿੱਚਿਆ ਧਿਆਨ, ਸੋਹਰੇ ਨੇ ਕਮੈਂਟ 'ਚ ਲਿਖਿਆ...

KL Rahul Pics: ਟੀਮ ਇੰਡੀਆ ਇੰਗਲੈਂਡ ਦੇ ਖਿਲਾਫ 5 ਟੈਸਟ ਮੈਚਾਂ ਦੀ ਸੀਰੀਜ਼ ਖੇਡ ਰਹੀ ਹੈ। ਹਾਲਾਂਕਿ ਕੇਐੱਲ ਰਾਹੁਲ ਟੀਮ ਦਾ ਹਿੱਸਾ ਨਹੀਂ ਹਨ।

KL Rahul Pics

1/6
ਦਰਅਸਲ, ਕੇਐੱਲ ਰਾਹੁਲ ਹੈਦਰਾਬਾਦ ਟੈਸਟ 'ਚ ਜ਼ਖਮੀ ਹੋ ਗਏ ਸਨ। ਇਸ ਲਈ ਇਹ ਵਿਕਟਕੀਪਰ ਬੱਲੇਬਾਜ਼ ਵਿਸ਼ਾਖਾਪਟਨਮ ਟੈਸਟ ਵਿੱਚ ਟੀਮ ਇੰਡੀਆ ਦੇ ਪਲੇਇੰਗ ਇਲੈਵਨ ਦਾ ਹਿੱਸਾ ਨਹੀਂ ਹੈ।

2/6
ਇਸ ਵਿਚਾਲੇ ਪ੍ਰਸ਼ੰਸਕਾਂ ਲਈ ਇੱਕ ਚੰਗੀ ਖ਼ਬਰ ਵੀ ਆ ਰਹੀ ਹੈ। ਦਰਅਸਲ, ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ ਟੈਸਟ 15 ਫਰਵਰੀ ਤੋਂ ਖੇਡਿਆ ਜਾਵੇਗਾ। ਕੇਐਲ ਰਾਹੁਲ ਤੀਜੇ ਟੈਸਟ ਤੋਂ ਵਾਪਸੀ ਕਰਨਗੇ। ਇਸ ਵਿਕਟਕੀਪਰ ਬੱਲੇਬਾਜ਼ ਦੀ ਵਾਪਸੀ ਲਗਭਗ ਤੈਅ ਹੈ।

3/6
ਇਸਦੇ ਨਾਲ ਹੀ ਕ੍ਰਿਕਟਰ ਵੱਲੋਂ ਆਪਣੇ ਸੋਸ਼ਲ਼ ਮੀਡੀਆ ਹੈਂਡਲ ਉੱਪਰ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

4/6
ਕੇਐੱਲ ਰਾਹੁਲ ਦੀਆਂ ਇਨ੍ਹਾਂ ਤਸਵੀਰਾਂ ਨੂੰ ਕ੍ਰਿਕਟ ਜਗਤ ਦੇ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕ ਅਤੇ ਫਿਲਮੀ ਸਿਤਾਰੇ ਵੀ ਬੇਹੱਦ ਪਸੰਦ ਕਰ ਰਹੇ ਹਨ। ਖਾਸ ਗੱਲ ਇਹ ਹੈ ਕਿ ਕ੍ਰਿਕਟਰ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਸੋਹਰੇ ਸੁਨੀਲ ਸ਼ੈੱਟੀ ਵੱਲੋਂ ਵੀ ਟਿੱਪਣੀ ਕੀਤੀ ਗਈ ਹੈ।

5/6
ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਨੇ ਜਵਾਈ ਕੇਐੱਲ ਰਾਹੁਲ ਦੀਆਂ ਤਸਵੀਰਾਂ ਉੱਪਰ ਕਮੈਂਟ ਕਰ ਲਿਖਿਆ, ਬੈਕ ਟੂ ਸਕੂਲ...

6/6
ਫਿਲਹਾਲ ਕ੍ਰਿਕਟ ਪ੍ਰਸ਼ੰਸਕ ਕੇਐੱਲ ਰਾਹੁਲ ਦੀ ਵਾਪਸੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Harsimrat Badal In Parliament | MP ਬੀਬੀ ਬਾਦਲ ਨੇ ਇਕੋ ਸਾਹ 'ਚ ਗਿਣਾਏ ਪੰਜਾਬ ਦੇ ਮੁੱਦੇJalandhar Breaking | ਸਵੇਰੇ AAP 'ਚ - ਸ਼ਾਮੀਂ ਮੁੜ ਅਕਾਲੀ ਦਲ 'ਚ Bibi Surjit KaurBikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget