ਪੜਚੋਲ ਕਰੋ

Virat Kohli Birthday: ਐਡ ਸ਼ੂਟ ਦੌਰਾਨ ਮੁਲਾਕਾਤ ਫਿਰ ਹੋਇਆ ਪਿਆਰ, ਬ੍ਰੇਕਅੱਪ ਤੇ ਵਿਆਹ, ਕਾਫੀ ਦਿਲਚਸਪ ਹੈ ਵਿਰਾਟ-ਅਨੁਸ਼ਕਾ ਦੀ ਲਵ ਸਟੋਰੀ

Virat and Anushka Love Story: ਭਾਰਤ ਦੇ ਮਹਾਨ ਕ੍ਰਿਕਟਰ ਵਿਰਾਟ ਕੋਹਲੀ ਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਦੀ ਪ੍ਰੇਮ ਕਹਾਣੀ ਕਾਫੀ ਦਿਲਚਸਪ ਰਹੀ ਹੈ।

ਕ੍ਰਿਕਟਰ ਵਿਰਾਟ ਕੋਹਲੀ

1/7
Virat Kohli and Anushka Sharma Love Story: ਭਾਰਤੀ ਟੀਮ ਦੇ ਮਹਾਨ ਬੱਲੇਬਾਜ਼ ਵਿਰਾਟ ਕੋਹਲੀ 5 ਨਵੰਬਰ ਨੂੰ ਆਪਣਾ 34ਵਾਂ ਜਨਮਦਿਨ ਮਨਾਉਣਗੇ। ਕ੍ਰਿਕਟ 'ਚ ਆਪਣੇ ਬੱਲੇ ਨਾਲ ਕਮਾਲ ਦਿਖਾਉਣ ਵਾਲੇ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਦੀ ਪ੍ਰੇਮ ਕਹਾਣੀ ਵੀ ਕਾਫੀ ਦਿਲਚਸਪ ਹੈ। ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੂੰ ਵੀ ਪਰਫੈਕਟ ਕਪਲ ਮੰਨਿਆ ਜਾਂਦਾ ਹੈ। ਇਸ ਨਾਲ ਹੀ ਵਿਰਾਟ ਅਤੇ ਅਨੁਸ਼ਕਾ ਦੀ ਲਵ ਸਟੋਰੀ ਬਾਰੇ ਹਰ ਕੋਈ ਜਾਣਨਾ ਚਾਹੁੰਦਾ ਹੈ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਦੋਵਾਂ ਦੀ ਲਵ ਸਟੋਰੀ ਬਾਰੇ ਦੱਸਾਂਗੇ।

2/7
ਵਿਰਾਟ ਕੋਹਲੀ ਅਤੇ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਦੀ ਮੁਲਾਕਾਤ ਸਾਲ 2013 ਵਿੱਚ ਇੱਕ ਐਡ ਸ਼ੂਟ ਦੌਰਾਨ ਹੋਈ ਸੀ। ਉਸ ਸਮੇਂ ਵਿਰਾਟ ਨੇ ਕ੍ਰਿਕਟ 'ਚ ਅਤੇ ਅਨੁਸ਼ਕਾ ਨੇ ਬਾਲੀਵੁੱਡ 'ਚ ਆਪਣਾ ਨਾਂ ਬਣਾਇਆ ਸੀ।

3/7
ਇਸ ਮੁਲਾਕਾਤ ਬਾਰੇ ਵਿਰਾਟ ਨੇ ਇਕ ਇੰਟਰਵਿਊ ਦੌਰਾਨ ਦੱਸਿਆ ਸੀ ਕਿ 'ਮੈਂ ਪਹਿਲੀ ਵਾਰ ਅਨੁਸ਼ਕਾ ਨੂੰ ਮਿਲ ਕੇ ਬਹੁਤ ਘਬਰਾਇਆ ਹੋਇਆ ਸੀ। ਉਹਨਾਂ ਦੱਸਿਆ ਕਿ ਉਹ ਬਹੁਤ ਘਬਰਾ ਗਿਆ ਸੀ। ਇਸ ਨਾਲ ਹੀ ਉਨ੍ਹਾਂ ਨੇ ਪੈਨਿਕ ਨੂੰ ਖਤਮ ਕਰਨ ਲਈ ਅਨੁਸ਼ਕਾ ਦੇ ਸਾਹਮਣੇ ਮਜ਼ਾਕ ਕੀਤਾ। ਦਰਅਸਲ, ਅਨੁਸ਼ਕਾ ਨੇ ਪਹਿਲੀ ਮੁਲਾਕਾਤ 'ਚ ਕਾਫੀ ਹਾਈ ਹੀਲਜ਼ ਪਾਈ ਹੋਈ ਸੀ, ਜਿਸ 'ਤੇ ਕੋਹਲੀ ਨੇ ਕਿਹਾ ਕਿ ਤੁਸੀਂ ਇਹ ਨਹੀਂ ਸੋਚਦੇ ਕਿ ਤੁਸੀਂ ਬਹੁਤ ਉੱਚੀ ਹੀਲ ਪਹਿਨੀ ਹੋਈ ਹੈ।

4/7
ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਹਮੇਸ਼ਾ ਹੀ ਆਪਣੇ ਰਿਸ਼ਤੇ ਤੋਂ ਇਨਕਾਰ ਕੀਤਾ ਸੀ, ਹਾਲਾਂਕਿ ਅਨੁਸ਼ਕਾ ਸ਼ਰਮਾ ਦੀ ਕ੍ਰਿਕਟ ਵਿੱਚ ਦਿਲਚਸਪੀ ਅਤੇ ਦੋਵਾਂ ਨੂੰ ਕਈ ਵਾਰ ਇਕੱਠੇ ਦੇਖਣਾ ਇਸ ਗੱਲ ਦੀ ਪੁਸ਼ਟੀ ਕਰ ਰਿਹਾ ਸੀ ਕਿ ਇਨ੍ਹਾਂ ਦੋਵਾਂ ਵਿਚਾਲੇ ਲਵ ਸਟੋਰੀ ਚੱਲ ਰਹੀ ਹੈ। ਵਿਰਾਟ ਕੋਹਲੀ ਨੇ ਇੱਕ ਮੈਚ ਵਿੱਚ ਫਿਫਟੀ ਜੜਨ ਤੋਂ ਬਾਅਦ ਸਟੇਡੀਅਮ ਵਿੱਚ ਮੌਜੂਦ ਅਨੁਸ਼ਕਾ ਸ਼ਰਮਾ ਨੂੰ ਬੱਲੇ ਨਾਲ ਫਲਾਇੰਗ ਕਿੱਸ ਦਿੱਤੀ। ਜਿਸ ਤੋਂ ਬਾਅਦ ਇਨ੍ਹਾਂ ਦੋਵਾਂ ਦੇ ਰਿਸ਼ਤੇ ਦੀ ਚਰਚਾ ਕਾਫੀ ਵਧ ਗਈ ਅਤੇ ਸੋਸ਼ਲ ਮੀਡੀਆ 'ਤੇ ਵਿਰੁਸ਼ਕਾ ਦੇ ਨਾਂ ਦੀ ਚਰਚਾ ਹੋਣ ਲੱਗੀ।

5/7
ਸਾਲ 2016 'ਚ ਦੋਵਾਂ ਦੇ ਬ੍ਰੇਕਅੱਪ ਦੀਆਂ ਚਰਚਾਵਾਂ ਵੀ ਕਾਫੀ ਹੋਣ ਲੱਗੀਆਂ ਸਨ। ਦਰਅਸਲ, ਇਸ ਸਾਲ ਵਿਰਾਟ ਕੋਹਲੀ ਨੇ ਸੋਸ਼ਲ ਮੀਡੀਆ 'ਤੇ Heartbroken ਲਿਖਿਆ ਸੀ। ਇਸ ਨਾਲ ਹੀ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇਕ ਦੂਜੇ ਨੂੰ ਅਨਫਾਲੋ ਵੀ ਕਰ ਦਿੱਤਾ ਸੀ। ਇਸ ਤੋਂ ਬਾਅਦ ਵਿਰਾਟ ਅਤੇ ਅਨੁਸ਼ਕਾ ਦੇ ਬ੍ਰੇਕਅੱਪ ਦੀ ਕਾਫੀ ਚਰਚਾ ਹੋਈ ਸੀ।

6/7
ਇਸ ਨਾਲ ਹੀ ਬ੍ਰੇਕਅੱਪ ਦੀਆਂ ਖਬਰਾਂ ਵਿਚਾਲੇ ਇਹ ਜੋੜੀ ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਅਤੇ ਹੇਜ਼ਲ ਕੀਚ ਦੇ ਵਿਆਹ 'ਚ ਨਜ਼ਰ ਆਈ। ਇਸ ਵਿਆਹ 'ਚ ਦੋਵਾਂ ਨੇ ਖੂਬ ਡਾਂਸ ਕੀਤਾ। ਇਸ ਨਾਲ ਹੀ ਦਸੰਬਰ 2017 'ਚ ਦੋਵਾਂ ਨੇ ਇਟਲੀ 'ਚ ਵਿਆਹ ਕਰਨ ਦਾ ਫੈਸਲਾ ਕੀਤਾ ਅਤੇ ਜ਼ਿੰਦਗੀ ਭਰ ਨਾਲ ਰਹਿਣ ਦਾ ਵਾਅਦਾ ਕੀਤਾ।

7/7
ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਨ੍ਹਾਂ ਦੀ ਇੱਕ ਬੇਟੀ ਵੀ ਹੈ ਜਿਸ ਦਾ ਨਾਂ ਵਾਮਿਕਾ ਹੈ। ਅਨੁਸ਼ਕਾ ਨੂੰ ਅਕਸਰ ਸਟੇਡੀਅਮ 'ਚ ਭਾਰਤੀ ਟੀਮ ਦੇ ਮੈਚ 'ਚ ਵਿਰਾਟ ਕੋਹਲੀ ਦਾ ਸਮਰਥਨ ਕਰਦੇ ਦੇਖਿਆ ਜਾਂਦਾ ਹੈ।

ਹੋਰ ਜਾਣੋ ਸਪੋਰਟਸ

View More
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ

HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ

Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...

ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ

Embed widget