ਪੜਚੋਲ ਕਰੋ
Mohammed Shami: ਮੁਹੰਮਦ ਸ਼ਮੀ ਲੰਡਨ 'ਚ ਮਨਾ ਰਹੇ ਹਨ ਛੁੱਟੀਆਂ, ਫੈਨਜ਼ ਨਾਲ ਸ਼ੇਅਰ ਕੀਤੀਆਂ ਸ਼ਾਨਦਾਰ ਤਸਵੀਰਾਂ
Mohammed Shami: ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਲੰਡਨ 'ਚ ਛੁੱਟੀਆਂ ਮਨਾ ਰਹੇ ਹਨ।

Mohammed Shami In london
1/7

ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜੋ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
2/7

ਭਾਰਤੀ ਕ੍ਰਿਕਟਰ ਮੁਹੰਮਦ ਸ਼ਮੀ ਲੰਡਨ 'ਚ ਛੁੱਟੀਆਂ ਮਨਾ ਰਹੇ ਹਨ। ਤੁਸੀ ਵੀ ਮਾਰੋ ਕ੍ਰਿਕਟਰ ਦੀਆਂ ਸ਼ਾਨਦਾਰ ਤਸਵੀਰਾਂ ਉੱਪਰ ਇੱਕ ਨਜ਼ਰ।
3/7

ਹਾਲ ਹੀ 'ਚ ਮੁਹੰਮਦ ਸ਼ਮੀ ਨੂੰ ਆਸਟ੍ਰੇਲੀਆ ਖਿਲਾਫ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਦੇਖਿਆ ਗਿਆ ਸੀ।
4/7

ਇਸ ਦੇ ਨਾਲ ਹੀ ਹੁਣ ਵੈਸਟਇੰਡੀਜ਼ ਦੇ ਖਿਲਾਫ ਸੀਰੀਜ਼ 'ਚ ਮੁਹੰਮਦ ਸ਼ਮੀ ਟੀਮ ਇੰਡੀਆ ਦੀ ਜਰਸੀ 'ਚ ਨਜ਼ਰ ਆ ਸਕਦੇ ਹਨ।
5/7

ਮੁਹੰਮਦ ਸ਼ਮੀ ਨੂੰ ਵੈਸਟਇੰਡੀਜ਼ ਦੌਰੇ ਲਈ ਟੀਮ ਇੰਡੀਆ ਦਾ ਹਿੱਸਾ ਬਣਾਇਆ ਗਿਆ ਹੈ। ਹਾਲਾਂਕਿ ਉਹ ਇਸ ਦੌਰੇ 'ਤੇ ਖੇਡਣਗੇ ਜਾਂ ਨਹੀਂ, ਫਿਲਹਾਲ ਇਹ ਸਪੱਸ਼ਟ ਨਹੀਂ ਹੈ। ਦਰਅਸਲ, ਹਾਲ ਹੀ ਵਿੱਚ ਖ਼ਬਰ ਆਈ ਸੀ ਕਿ ਉਹ ਵਿਸ਼ਵ ਕੱਪ ਤੋਂ ਪਹਿਲਾਂ ਆਪਣੇ ਆਪ ਨੂੰ ਤਰੋਤਾਜ਼ਾ ਰੱਖਣ ਲਈ ਆਰਾਮ ਕਰਨਾ ਚਾਹੁੰਦੇ ਹਨ।
6/7

ਮੁਹੰਮਦ ਸ਼ਮੀ ਆਈਪੀਐਲ 2023 ਦੇ ਸੀਜ਼ਨ ਵਿੱਚ ਆਸਟਰੇਲੀਆ ਵਿਰੁੱਧ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਤੋਂ ਪਹਿਲਾਂ ਨਜ਼ਰ ਆਏ। ਆਈਪੀਐਲ ਵਿੱਚ, ਉਹ ਹਾਰਦਿਕ ਪੰਡਯਾ ਦੀ ਅਗਵਾਈ ਵਾਲੀ ਗੁਜਰਾਤ ਟਾਈਟਨਸ ਦਾ ਹਿੱਸਾ ਹੈ।
7/7

ਹਾਲਾਂਕਿ ਇਸ ਸਾਲ ਵਨਡੇ ਵਿਸ਼ਵ ਕੱਪ ਭਾਰਤੀ ਧਰਤੀ 'ਤੇ ਖੇਡਿਆ ਜਾਵੇਗਾ। ਟੀਮ ਇੰਡੀਆ ਦੇ ਪ੍ਰਸ਼ੰਸਕਾਂ ਦੀ ਨਜ਼ਰ ਮੁਹੰਮਦ ਸ਼ਮੀ 'ਤੇ ਹੋਵੇਗੀ। ਭਾਰਤੀ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਮੁਹੰਮਦ ਸ਼ਮੀ ਵਿਸ਼ਵ ਕੱਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਨਗੇ।
Published at : 29 Jun 2023 11:21 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement
ਟ੍ਰੈਂਡਿੰਗ ਟੌਪਿਕ
