ਪੜਚੋਲ ਕਰੋ

Hardik Pandya: ਹਾਰਦਿਕ ਪਾਂਡਿਆ-ਨਤਾਸ਼ਾ ਸਟੈਨਕੋਵਿਚ ਨਹੀਂ ਹੋਣਗੇ ਵੱਖ! ਟ੍ਰੋਲਰਸ ਨੂੰ ਇਸ ਸ਼ਖਸ਼ ਨੇ ਦਿੱਤਾ ਤਿੱਖਾ ਜਵਾਬ

Natasa-Hardik Pandya: ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ ਇਨ੍ਹੀਂ ਦਿਨੀਂ ਆਪਣੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਹਨ।

Natasa-Hardik Pandya Divorce

1/6
ਦੱਸ ਦੇਈਏ ਕਿ ਪਾਂਡਿਆ ਪਚਨੀ ਨਤਾਸ਼ਾ ਸਟੈਨਕੋਵਿਚ ਨਾਲ ਤਲਾਕ ਦੀਆਂ ਖਬਰਾਂ ਨੂੰ ਲੈ ਕੇ ਚਰਚਾ 'ਚ ਹਨ। ਹਾਲਾਂਕਿ ਅਜੇ ਤੱਕ ਉਨ੍ਹਾਂ ਦੇ ਤਲਾਕ ਨੂੰ ਲੈ ਕੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ ਪਰ ਹਰ ਰੋਜ਼ ਇਨ੍ਹਾਂ ਖਬਰਾਂ ਨੂੰ ਲੈ ਕੇ ਕੋਈ ਨਾ ਕੋਈ ਅਪਡੇਟ ਆ ਰਹੀ ਹੈ।

2/6
ਪਰ ਇਸ ਦੌਰਾਨ ਹਾਲ ਹੀ 'ਚ ਨਤਾਸ਼ਾ ਨੇ ਕੁਝ ਅਜਿਹਾ ਕੀਤਾ ਹੈ, ਜਿਸ ਤੋਂ ਬਾਅਦ ਹਰ ਕੋਈ ਹੈਰਾਨ ਹੈ। ਜਿਸ ਤੋਂ ਬਾਅਦ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਸ਼ਾਇਦ ਹੁਣ ਦੋਵਾਂ ਵਿਚਕਾਰ ਸਭ ਕੁਝ ਠੀਕ ਹੈ। ਤੁਹਾਨੂੰ ਦੱਸ ਦੇਈਏ ਕਿ ਨਤਾਸ਼ਾ ਨੇ ਹਾਰਦਿਕ ਦੇ ਨਾਲ ਵਿਆਹ ਅਤੇ ਵੈਲੇਨਟਾਈਨ ਦੀਆਂ ਫੋਟੋਆਂ ਤੋਂ ਇਲਾਵਾ ਆਪਣੇ ਇੰਸਟਾਗ੍ਰਾਮ 'ਤੇ ਕਈ ਫੋਟੋਆਂ ਰੀ-ਸਟੋਰ ਕੀਤੀਆਂ ਹਨ।

3/6
ਸਾਰੀਆਂ ਤਸਵੀਰਾਂ ਇਕੱਠੇ ਬਿਤਾਏ ਪਲਾਂ ਦੀਆਂ ਹਨ। ਜਦੋਂ ਨਤਾਸ਼ਾ ਨੇ ਫੋਟੋਆਂ ਨੂੰ ਦੁਬਾਰਾ ਸਟੋਰ ਕੀਤਾ ਤਾਂ ਪ੍ਰਸ਼ੰਸਕ ਬਹੁਤ ਖੁਸ਼ ਹੋਏ ਹਨ। ਪ੍ਰਸ਼ੰਸਕਾਂ ਦਾ ਹੁਣ ਮੰਨਣਾ ਹੈ ਕਿ ਦੋਵਾਂ ਵਿਚਾਲੇ ਦਰਾਰ ਹੁਣ ਖਤਮ ਹੋ ਗਈ ਹੈ ਅਤੇ ਦੋਵੇਂ ਤਲਾਕ ਨਹੀਂ ਲੈ ਰਹੇ ਹਨ ਅਤੇ ਸ਼ਾਇਦ ਹੁਣ ਦੋਵਾਂ ਵਿਚਾਲੇ ਸਭ ਕੁਝ ਠੀਕ ਹੈ।

4/6
ਦੱਸ ਦੇਈਏ ਕਿ ਨਤਾਸ਼ਾ ਸਟੈਨਕੋਵਿਕ ਦੇ ਦੋਸਤ ਅਲੈਗਜ਼ੈਂਡਰ ਅਲੈਕਸ ਇਲਿਕ ਦੀਆਂ ਸੋਸ਼ਲ ਮੀਡੀਆ ਪੋਸਟਾਂ 'ਤੇ ਟ੍ਰੋਲਰ ਕਈ ਤਰ੍ਹਾਂ ਦੀਆਂ ਟਿੱਪਣੀਆਂ ਅਤੇ ਦੋਸ਼ ਲਗਾ ਰਹੇ ਹਨ। ਹੁਣ ਅਲੈਗਜ਼ੈਂਡਰ ਅਲੈਕਸ ਨੇ ਇਨ੍ਹਾਂ ਦੋਸ਼ਾਂ 'ਤੇ ਆਪਣੀ ਚੁੱਪੀ ਤੋੜ ਦਿੱਤੀ ਹੈ। ਇਕ ਯੂਜ਼ਰ ਨੇ ਅਲੈਗਜ਼ੈਂਡਰ ਦੀ ਪੋਸਟ 'ਤੇ ਜਾ ਕੇ ਟਿੱਪਣੀ ਕੀਤੀ ਅਤੇ ਉਸ 'ਤੇ ਹਾਰਦਿਕ ਪਾਂਡਿਆ ਦੇ ਘਰ ਨੂੰ ਤਬਾਹ ਕਰਨ ਦਾ ਦੋਸ਼ ਲਗਾਇਆ। ਅਲੈਗਜ਼ੈਂਡਰ ਅਲੈਕਸ ਇਲਿਕ ਨੇ ਇਸ ਟਿੱਪਣੀ ਦਾ ਜਵਾਬ ਦਿੰਦੇ ਹੋਏ ਲਿਖਿਆ - 'ਕਿਸ ਨੇ ਕਿਹਾ ਕਿ ਮੈਂ ਕੁਝ ਬਰਬਾਦ ਕਰ ਦਿੱਤਾ ਹੈ।' ਇਹ ਟਿੱਪਣੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

5/6
ਦੱਸ ਦੇਈਏ ਕਿ ਹਾਰਦਿਕ ਪਾਂਡਿਆ ਅਤੇ ਨਤਾਸ਼ਾ ਸਟੈਨਕੋਵਿਚ ਨੇ 31 ਮਈ 2020 ਨੂੰ ਕੋਰਟ ਮੈਰਿਜ ਕੀਤੀ ਸੀ। ਇਸ ਤੋਂ ਬਾਅਦ ਉਹ ਜੁਲਾਈ 2020 ਵਿੱਚ ਹੀ ਇੱਕ ਬੇਟੇ ਦੇ ਮਾਤਾ-ਪਿਤਾ ਬਣ ਗਏ।

6/6
ਕੋਰਟ ਮੈਰਿਜ ਤੋਂ ਬਾਅਦ, 2023 ਵਿੱਚ, ਜੋੜੇ ਨੇ ਵੈਲੇਨਟਾਈਨ ਡੇਅ ਦੇ ਮੌਕੇ 'ਤੇ ਸਾਰੇ ਰੀਤੀ-ਰਿਵਾਜਾਂ ਅਤੇ ਪਰੰਪਰਾਵਾਂ ਨਾਲ ਸ਼ਾਨਦਾਰ ਅੰਦਾਜ਼ ਵਿੱਚ ਵਿਆਹ ਕੀਤਾ। ਇਸ ਵਿਆਹ 'ਚ ਕਈ ਕ੍ਰਿਕਟ ਸਿਤਾਰਿਆਂ ਨੇ ਵੀ ਸ਼ਿਰਕਤ ਕੀਤੀ।

ਹੋਰ ਜਾਣੋ ਸਪੋਰਟਸ

View More
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget