ਪੜਚੋਲ ਕਰੋ
New Year 2024: ਸਾਲ 2023 'ਚ ਇਨ੍ਹਾਂ ਖਿਡਾਰੀਆਂ ਦੇ ਘਰ ਗੂੰਜੀਆਂ ਕਿਲਕਾਰੀਆਂ, ਨਵੇਂ ਸਾਲ ਦੀ ਇੰਝ ਕਰਨਗੇ ਸ਼ੁਰੂਆਤ
Cricketers Who Became Parents 2023: ਇਸ ਸਾਲ ਕ੍ਰਿਕਟ ਜਗਤ ਦੇ ਕਈ ਅਜਿਹੇ ਸਿਤਾਰੇ ਹਨ ਜੋ ਕਿ ਪਹਿਲੀ ਵਾਰ ਪਿਤਾ ਬਣੇ। ਉਨ੍ਹਾਂ ਇਹ ਜਾਣਕਾਰੀ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ।
Cricketers Who Became Parents 2023
1/6

ਇਸ ਤੋਂ ਇਲਾਵਾ ਭਾਰਤੀ ਕ੍ਰਿਕਟਰ ਇਸ਼ਾਂਤ ਸ਼ਰਮਾ ਵੀ ਪਿਤਾ ਬਣੇ। ਉਨ੍ਹਾਂ ਦੀ ਪਤਨੀ ਪ੍ਰਤਿਮਾ ਸਿੰਘ ਨੇ ਬੇਟੀ ਨੂੰ ਜਨਮ ਦਿੱਤਾ ਹੈ। ਇਸ਼ਾਂਤ ਸ਼ਰਮਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ ਸੀ। ਇਸ ਦੇ ਨਾਲ ਹੀ ਪ੍ਰਸ਼ੰਸਕਾਂ ਨੇ ਟਿੱਪਣੀਆਂ ਕੀਤੀਆਂ ਅਤੇ ਇਸ਼ਾਂਤ ਸ਼ਰਮਾ ਨੂੰ ਪਿਤਾ ਬਣਨ ਦੀ ਵਧਾਈ ਦਿੱਤੀ। ਦੱਸ ਦੇਈਏ ਕਿ ਇਹ ਸਟਾਰ ਕ੍ਰਿਕਟਰ ਇਸ ਸਾਲ ਆਪਣੇ ਪਿਤਾ ਨਾਲ ਜਨਮਦਿਨ ਮਨਾਉਂਦੇ ਹੋਏ ਵਿਖਾਈ ਦੇਣਗੇ।
2/6

ਇਸ ਖਬਰ ਰਾਹੀਂ ਅਸੀ ਤੁਹਾਨੂੰ ਉਨ੍ਹਾਂ ਕ੍ਰਿਕਟ ਸਿਤਾਰਿਆਂ ਬਾਰੇ ਦੱਸਣ ਜਾ ਰਹੇ ਹਾਂ, ਜੋ ਸਾਲ 2023 ਵਿੱਚ ਪਿਤਾ ਬਣੇ। ਦਿੱਗਜ ਭਾਰਤੀ ਕ੍ਰਿਕਟਰ ਜਸਪ੍ਰੀਤ ਬੁਮਰਾਹ ਦੀ ਪਤਨੀ ਸੰਜਨਾ ਗਣੇਸ਼ਨ ਨੇ ਇਸੇ ਸਾਲ ਬੇਟੇ ਨੂੰ ਜਨਮ ਦਿੱਤਾ। ਕ੍ਰਿਕਟਰ ਬੁਮਰਾਹ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ। ਬੁਮਰਾਹ ਨੇ ਆਪਣੇ ਬੇਟੇ ਦੇ ਨਾਂ 'ਅੰਗਦ' ਰੱਖਿਆ।
Published at : 31 Dec 2023 11:36 AM (IST)
ਹੋਰ ਵੇਖੋ





















