ਪੜਚੋਲ ਕਰੋ

MS Dhoni New Year Celebration: ਐਮਐੱਸ ਧੋਨੀ-ਰਿਸ਼ਭ ਪੰਤ ਨਾਲ ਕ੍ਰਿਤੀ ਸੈਨਨ- ਅਬਦੂ ਰੋਜ਼ਿਕ ਦੀ ਮਸਤੀ, ਵੇਖੋ ਤਸਵੀਰਾਂ

New Year 2024: ਦੇਸ਼ ਭਰ ‘ਚ ਨਵੇਂ ਸਾਲ ਦਾ ਜਸ਼ਨ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਖਾਸ ਮੌਕੇ ਨੂੰ ਸੈਲਿਬ੍ਰੇਟ ਕਰਨ ਲਈ ਫਿਲਮੀ ਅਤੇ ਕ੍ਰਿਕਟ ਜਗਤ ਦੇ ਸਿਤਾਰੇ ਵੀ ਇਕੱਠੇ ਹੁੰਦੇ ਹਨ।

ms dhoni new year celebration

1/6
ਇਸ ਵਿਚਾਲੇ ਕ੍ਰਿਕਟ ਅਤੇ ਬਾਲੀਵੁੱਡ ਜਗਤ ਦੇ ਸਿਤਾਰਿਆਂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ ਨੇ ਫੈਨਜ਼ ਦਾ ਧਿਆਨ ਆਪਣੇ ਵੱਲ਼ ਖਿੱਚਿਆ ਹੈ।

2/6
ਦਰਅਸਲ, ਵਾਇਰਲ ਭਿਯਾਨੀ ਵੱਲ਼ੋਂ ਆਪਣੇ ਇੰਸਟਾਗ੍ਰਾਮ ਉੱਪਰ ਕ੍ਰਿਤੀ ਸੈਨਨ, ਐਮਐਸ ਧੋਨੀ, ਨੂਪੁਰ ਸੈਨਨ, ਅਬਦੁ ਰੋਜ਼ੀਕ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ।

3/6
ਜਿਸ ਵਿੱਚ ਉਹ ਸੈਲਿਬ੍ਰੇਸ਼ਨ ਕਰਦੇ ਹੋਏ ਵਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਬਾਲੀਵੁੱਡ ਅਤੇ ਕ੍ਰਿਕਟ ਜਗਤ ਦੇ ਇਹ ਸਿਤਾਰੇ ਦੁਬਈ ਵਿੱਚ ਇਕੱਠੇ ਹੋਏ।

4/6
ਇਸ ਦੌਰਾਨ ਉਨ੍ਹਾਂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਛਾਈਆਂ ਹੋਈਆਂ ਹਨ। ਜੋ ਕਿ ਫੈਨਜ਼ ਵੱਲੋਂ ਬੇਹੱਦ ਪਸੰਦ ਕੀਤੀਆਂ ਜਾ ਰਹੀਆਂ ਹਨ। ਤੁਸੀ ਵੀ ਵੇਖੋ ਇਹ ਖਾਸ ਤਸਵੀਰਾਂ...

5/6
ਜਾਣਕਾਰੀ ਲਈ ਦੱਸ ਦੇਈਏ ਕਿ ਐਮ ਐੱਸ ਧੋਨੀ ਇਸ ਸਮੇਂ ਦੁਬਈ ਵਿੱਚ ਆਪਣੇ ਪਰਿਵਾਰ ਨਾਲ ਛੁੱਟੀਆਂ ਮਨਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨਾਲ ਬਿੱਗ ਬੌਸ 16 ਦਾ ਕੰਨਟੇਸਟੈਂਟ ਅਬਦੂ ਰੋਜ਼ਿਕ ਵੀ ਨਜ਼ਰ ਆਇਆ।

6/6
ਇਸ ਤੋਂ ਇਲਾਵਾ ਇੱਕ ਵਾਰ ਫਿਰ ਕ੍ਰਿਕਟਰ ਰਿਸ਼ਭ ਪੰਤ ਵੀ ਐਮ ਐੱਸ ਧੋਨੀ ਦੇ ਪਾਰਟੀ ਸੈਲਿਬ੍ਰੇਸ਼ਨ ਦਾ ਹਿੱਸਾ ਬਣੇ। ਜਿਸ ਵਿੱਚ ਕ੍ਰਿਤੀ ਸੈਨਨ, ਐਮਐਸ ਧੋਨੀ, ਨੂਪੁਰ ਸੈਨਨ ਵੱਲੋਂ ਵੀ ਖੂਬ ਮਸਤੀ ਕੀਤੀ ਗਈ ਹੈ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget