ਪੜਚੋਲ ਕਰੋ

Ollie Robinson: ਓਲੀ ਰੌਬਿਨਸਨ ਵਿਆਹ ਤੋਂ ਪਹਿਲਾਂ ਹੀ ਬਣ ਗਏ ਸੀ ਪਿਤਾ, ਜਾਣੋ ਕ੍ਰਿਕਟਰ ਕਿਵੇਂ ਡਿਜ਼ਾਈਨਰ ਤੇ ਹਾਰਿਆ ਦਿਲ

Ollie Robinson Love Story: ਐਸ਼ੇਜ਼ 2023 ਵਿੱਚ ਓਲੀ ਰੌਬਿਨਸਨ ਉਸ ਸਮੇਂ ਸੁਰਖੀਆਂ ਵਿੱਚ ਆਇਆ ਜਦੋਂ ਉਸਨੇ ਉਸਮਾਨ ਖਵਾਜਾ ਦਾ ਵਿਕਟ ਲੈਣ ਤੋਂ ਬਾਅਦ ਭੱਦੀ ਟਿੱਪਣੀ ਕੀਤੀ। ਓਲੀ ਨੇ ਐਜਬੈਸਟਨ ਟੈਸਟ ਦੀ ਪਹਿਲੀ ਪਾਰੀ 'ਚ 3 ਵਿਕਟਾਂ ਲਈਆਂ ਸਨ।

Ollie Robinson Love Story

1/7
ਮੌਜੂਦਾ ਸਮੇਂ 'ਚ ਇੰਗਲੈਂਡ ਟੈਸਟ ਟੀਮ ਦੇ ਅਹਿਮ ਖਿਡਾਰੀਆਂ 'ਚੋਂ ਇਕ ਓਲੀ ਰੌਬਿਨਸਨ ਦੀ ਪ੍ਰੇਮ ਕਹਾਣੀ ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਹੈ। ਰੌਬਿਨਸਨ ਦੀ ਪਤਨੀ ਦਾ ਨਾਂ ਲੌਰੇਨ ਰੋਜ਼ ਹੈ, ਜੋ ਪੇਸ਼ੇ ਤੋਂ ਔਰਤਾਂ ਦੇ ਕੱਪੜੇ ਡਿਜ਼ਾਈਨ ਕਰਦੀ ਹੈ।

2/7
ਓਲੀ ਰੌਬਿਨਸਨ ਦਾ ਪਤਨੀ ਲੌਰੇਨ ਰੋਜ਼ ਨਾਲ ਦੇਖੋ ਖਾਸ ਅੰਦਾਜ਼। ਇਹ ਤਸਵੀਰਾਂ ਤੁਹਾਡਾ ਵੀ ਮਨ ਮੋਹ ਲੈਣਗੀਆਂ।

3/7
ਓਲੀ ਰੌਬਿਨਸਨ ਇਸ ਸਮੇਂ 2023 ਏਸ਼ੇਜ਼ ਲਈ ਇੰਗਲੈਂਡ ਦੀ ਟੀਮ ਦਾ ਹਿੱਸਾ ਹੈ। ਐਜਬੈਸਟਨ ਟੈਸਟ ਮੈਚ 'ਚ ਉਸਮਾਨ ਖਵਾਜਾ ਦਾ ਵਿਕਟ ਲੈਣ ਤੋਂ ਬਾਅਦ ਜਦੋਂ ਉਸ ਨੇ ਕੁਝ ਕਿਹਾ, ਉਦੋਂ ਤੋਂ ਉਹ ਲਗਾਤਾਰ ਸੁਰਖੀਆਂ 'ਚ ਰਹੇ ਹਨ।

4/7
ਓਲੀ ਰੌਬਿਨਸਨ ਦੀ ਪਤਨੀ ਲੌਰੇਨ ਰੋਜ਼ ਸਾਲ 2015 ਤੋਂ ਇੱਕ ਦੂਜੇ ਨੂੰ ਡੇਟ ਕਰ ਰਹੀ ਹੈ। ਲੰਬੇ ਸਮੇਂ ਤੱਕ ਇਕੱਠੇ ਰਹਿਣ ਤੋਂ ਬਾਅਦ ਦੋਹਾਂ ਨੇ ਸਾਲ 2020 'ਚ ਵਿਆਹ ਕਰਨ ਦਾ ਫੈਸਲਾ ਕੀਤਾ।

5/7
ਦੋਵਾਂ ਦਾ ਵਿਆਹ ਜੁਲਾਈ 2020 ਵਿੱਚ ਹੋਇਆ ਸੀ। ਹਾਲਾਂਕਿ ਇਸ ਤੋਂ ਪਹਿਲਾਂ ਉਹ ਮਾਤਾ-ਪਿਤਾ ਬਣ ਚੁੱਕੇ ਹਨ। ਦੋਵਾਂ ਦੀ ਇੱਕ ਧੀ ਹੈ ਜਿਸਦਾ ਨਾਮ ਸਿਏਨਾ ਹੈ। ਲੌਰੇਨ ਪੇਸ਼ੇ ਤੋਂ ਔਰਤਾਂ ਦੇ ਕੱਪੜੇ ਡਿਜ਼ਾਈਨਰ ਹੈ।

6/7
ਓਲੀ ਰੌਬਿਨਸਨ ਦੀ ਪਤਨੀ ਲੌਰੇਨ ਰੋਜ਼ ਵੀ ਜਾਨਵਰਾਂ ਦੀ ਬਹੁਤ ਸ਼ੌਕੀਨ ਹੈ। ਉਹ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਕੁੱਤਿਆਂ ਨਾਲ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ। ਲੌਰੇਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।

7/7
ਓਲੀ ਰੌਬਿਨਸਨ ਨੇ ਇੰਗਲੈਂਡ ਟੀਮ ਲਈ ਹੁਣ ਤੱਕ 17 ਟੈਸਟ ਮੈਚ ਖੇਡੇ ਹਨ। ਇਸ ਦੌਰਾਨ ਉਹ ਹੁਣ ਤੱਕ 21.16 ਦੀ ਔਸਤ ਨਾਲ 70 ਵਿਕਟਾਂ ਲੈ ਚੁੱਕੇ ਹਨ। ਇੱਕ ਪਾਰੀ ਵਿੱਚ 3 ਵਾਰ 5 ਵਿਕਟਾਂ ਲੈਣ ਦਾ ਕਾਰਨਾਮਾ ਵੀ ਰੌਬਿਨਸਨ ਦੇ ਨਾਮ ਦਰਜ ਹੈ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget