ਪੜਚੋਲ ਕਰੋ

Ravindra Jadeja: ਰਵਿੰਦਰ ਜਡੇਜਾ ਫਾਰਮ ਹਾਊਸ 'ਤੇ ਮਨਾ ਰਹੇ ਛੁੱਟੀਆਂ, ਘੋੜ ਸਵਾਰੀ ਲਈ ਇੰਝ ਦਿਖਾਇਆ ਪਿਆਰ

Ravindra Jadeja Horse Riding Photo: ਭਾਰਤੀ ਕ੍ਰਿਕਟਰ ਰਵਿੰਦਰ ਜਡੇਜਾ ਦਾ ਘੋੜ ਸਵਾਰੀ ਨਾਲ ਪਿਆਰ ਕਿਸੇ ਤੋਂ ਲੁਕਿਆ ਨਹੀਂ ਹੈ। ਇਸ ਦੇ ਨਾਲ ਹੀ ਭਾਰਤੀ ਆਲਰਾਊਂਡਰ ਕਾਫੀ ਸਮੇਂ ਬਾਅਦ ਘੋੜੇ 'ਤੇ ਸਵਾਰ ਨਜ਼ਰ ਆਏ।

Ravindra Jadeja Horse Riding Photo

1/7
ਰਵਿੰਦਰ ਜਡੇਜਾ ਨੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਭਾਰਤੀ ਆਲਰਾਊਂਡਰ ਘੋੜੇ 'ਤੇ ਸਵਾਰ ਨਜ਼ਰ ਆ ਰਹੇ ਹਨ।

2/7
ਰਵਿੰਦਰ ਜਡੇਜਾ ਨੇ ਫੋਟੋ ਦੇ ਕੈਪਸ਼ਨ 'ਚ ਲਿਖਿਆ, ''My forever crush... ਇਸ 'ਚ ਉਹ ਘੋੜਾ ਫੜੀ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਇਕ ਹੋਰ ਫੋਟੋ 'ਚ ਟੀਮ ਇੰਡੀਆ ਦੇ ਆਲਰਾਊਂਡਰ ਆਰਾਮ ਕਰਦੇ ਨਜ਼ਰ ਆ ਰਹੇ ਹਨ।

3/7
ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕ ਆਪਣੇ ਚਹੇਤੇ ਕ੍ਰਿਕਟਰ ਦੀਆਂ ਪੋਸਟਾਂ ਨੂੰ ਪਸੰਦ ਕਰ ਰਹੇ ਹਨ। ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

4/7
ਹਾਲ ਹੀ 'ਚ ਰਵਿੰਦਰ ਜਡੇਜਾ ਨੂੰ IPL 2023 ਸੀਜ਼ਨ 'ਚ ਦੇਖਿਆ ਗਿਆ ਸੀ। ਇਸ ਟੂਰਨਾਮੈਂਟ ਵਿੱਚ ਰਵਿੰਦਰ ਜਡੇਜਾ ਨੇ ਸ਼ਾਨਦਾਰ ਬੱਲੇਬਾਜ਼ੀ ਤੋਂ ਇਲਾਵਾ ਗੇਂਦਬਾਜ਼ੀ ਦਾ ਨਜ਼ਾਰਾ ਪੇਸ਼ ਕੀਤਾ।

5/7
ਮਹਿੰਦਰ ਸਿੰਘ ਧੋਨੀ ਦੀ ਅਗਵਾਈ ਵਾਲੀ ਚੇਨਈ ਸੁਪਰ ਕਿੰਗਜ਼ ਲਈ ਰਵਿੰਦਰ ਜਡੇਜਾ ਟਰੰਪ ਕਾਰਡ ਸਾਬਤ ਹੋਏ। ਆਪਣੀ ਹਰਫ਼ਨਮੌਲਾ ਖੇਡ ਸਦਕਾ ਇਸ ਖਿਡਾਰੀ ਨੇ ਚੇਨਈ ਸੁਪਰ ਕਿੰਗਜ਼ ਨੂੰ ਚੈਂਪੀਅਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

6/7
ਆਈਪੀਐਲ 2023 ਸੀਜ਼ਨ ਦੇ ਫਾਈਨਲ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੇ ਗੁਜਰਾਤ ਟਾਈਟਨਸ ਨੂੰ ਆਖਰੀ ਗੇਂਦ 'ਤੇ ਹਰਾ ਕੇ ਖ਼ਿਤਾਬ ਜਿੱਤ ਲਿਆ ਹੈ।

7/7
ਚੇਨਈ ਸੁਪਰ ਕਿੰਗਜ਼ ਦੀ ਜਿੱਤ ਦੇ ਹੀਰੋ ਰਹੇ ਰਵਿੰਦਰ ਜਡੇਜਾ। ਰਵਿੰਦਰ ਜਡੇਜਾ ਨੇ ਆਖਰੀ ਗੇਂਦ 'ਤੇ ਚੌਕਾ ਜੜ ਕੇ ਮਹਿੰਦਰ ਸਿੰਘ ਧੋਨੀ ਦੀ ਟੀਮ ਨੂੰ ਰੋਮਾਂਚਕ ਜਿੱਤ ਦਿਵਾਈ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget