ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Rohit Sharma: ਰੋਹਿਤ ਸ਼ਰਮਾ ਨੇ ਵਿਰਾਟ ਦੀ ਜੰਮ ਕੇ ਕੀਤੀ ਤਾਰੀਫ, ਕਪਤਾਨ ਬੋਲਿਆ- ਕੋਹਲੀ ਵਰਗੇ ਖਿਡਾਰੀਆਂ ਦੀ ਜ਼ਰੂਰਤ...

IND vs WI, Rohit Sharma On Virat Kohli: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਖੇਡੀ ਗਈ ਟੈਸਟ ਸੀਰੀਜ਼ ਦਾ ਦੂਜਾ ਮੈਚ ਮੀਂਹ ਕਾਰਨ ਡਰਾਅ ਰਿਹਾ। ਦੂਜੇ ਟੈਸਟ ਵਿੱਚ ਆਖਰੀ ਦਿਨ ਦਾ ਖੇਡ ਮੀਂਹ ਕਾਰਨ ਸ਼ੁਰੂ ਨਹੀਂ ਹੋ ਸਕਿਆ।

IND vs WI, Rohit Sharma On Virat Kohli

1/7
ਇਹ ਸੀਰੀਜ਼ ਭਾਰਤ ਲਈ ਬਹੁਤ ਵਧੀਆ ਰਹੀ। ਇਸ 'ਚ ਕਪਤਾਨ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਯਸ਼ਸਵੀ ਜੈਸਵਾਲ ਵਰਗੇ ਖਿਡਾਰੀਆਂ ਨੇ ਚੰਗੀ ਫਾਰਮ ਦਿਖਾਈ। ਤਿੰਨੋਂ ਖਿਡਾਰੀਆਂ ਨੇ ਸੈਂਕੜਾ ਜੜਿਆ। ਇਸ ਦੇ ਨਾਲ ਹੀ ਸੀਰੀਜ਼ ਖਤਮ ਹੋਣ ਤੋਂ ਬਾਅਦ ਰੋਹਿਤ ਸ਼ਰਮਾ ਨੇ ਵਿਰਾਟ ਕੋਹਲੀ ਦੀ ਤਾਰੀਫ ਕੀਤੀ।

2/7
ਦੂਜੇ ਟੈਸਟ ਦੀ ਪਹਿਲੀ ਪਾਰੀ 'ਚ ਬੱਲੇਬਾਜ਼ੀ ਕਰਦੇ ਹੋਏ ਕੋਹਲੀ ਨੇ 11 ਚੌਕਿਆਂ ਦੀ ਮਦਦ ਨਾਲ 121 ਦੌੜਾਂ ਦੀ ਪਾਰੀ ਖੇਡੀ। ਇਸ ਪਾਰੀ ਰਾਹੀਂ ਵਿਰਾਟ ਨੇ ਭਾਰਤ ਲਈ ਪਾਰੀ ਨੂੰ ਸੰਭਾਲਿਆ ਅਤੇ ਟੀਮ ਨੂੰ ਕੁੱਲ 438 ਦੌੜਾਂ ਤੱਕ ਲਿਜਾਣ 'ਚ ਅਹਿਮ ਭੂਮਿਕਾ ਨਿਭਾਈ।

3/7
ਇਸ 'ਤੇ ਰੋਹਿਤ ਸ਼ਰਮਾ ਨੇ ਕੋਹਲੀ ਬਾਰੇ ਗੱਲ ਕਰਦੇ ਹੋਏ ਕਿਹਾ,
ਇਸ 'ਤੇ ਰੋਹਿਤ ਸ਼ਰਮਾ ਨੇ ਕੋਹਲੀ ਬਾਰੇ ਗੱਲ ਕਰਦੇ ਹੋਏ ਕਿਹਾ, "ਤੁਹਾਨੂੰ ਮੁਸ਼ਕਲ ਹਾਲਾਤਾਂ 'ਚ ਪਾਰੀ ਨੂੰ ਸਥਿਰ ਕਰਨ ਲਈ ਵਿਰਾਟ ਕੋਹਲੀ ਵਰਗੇ ਖਿਡਾਰੀਆਂ ਦੀ ਜ਼ਰੂਰਤ ਹੈ, ਉਸ ਨੇ ਤੇਜ਼ੀ ਨਾਲ ਚਾਰ ਵਿਕਟਾਂ ਗੁਆਉਣ ਤੋਂ ਬਾਅਦ ਸ਼ਾਨਦਾਰ ਬੱਲੇਬਾਜ਼ੀ ਕੀਤੀ।"
4/7
ਸੀਰੀਜ਼ ਦੇ ਪਹਿਲੇ ਮੈਚ 'ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਦੇ ਬੱਲੇ ਨਾਲ ਸੈਂਕੜਾ ਵੀ ਦੇਖਣ ਨੂੰ ਮਿਲਿਆ। ਭਾਰਤੀ ਕਪਤਾਨ ਨੇ 10 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 103 ਦੌੜਾਂ ਦੀ ਪਾਰੀ ਖੇਡੀ। ਇਹ ਉਸਦੇ ਟੈਸਟ ਕਰੀਅਰ ਦਾ 10ਵਾਂ ਸੈਂਕੜਾ ਸੀ।

5/7
ਇਸ ਤੋਂ ਇਲਾਵਾ ਯਸ਼ਸਵੀ ਜੈਸਵਾਲ ਦਾ ਟੈਸਟ ਡੈਬਿਊ ਵੀ ਸ਼ਾਨਦਾਰ ਰਿਹਾ। ਪਹਿਲੇ ਮੈਚ ਦੀ ਪਹਿਲੀ ਪਾਰੀ ਖੇਡਦਿਆਂ ਉਸ ਨੇ 16 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ 171 ਦੌੜਾਂ ਬਣਾਈਆਂ।

6/7
ਡੈਬਿਊ ਦੇ ਲਿਹਾਜ਼ ਨਾਲ ਇਹ ਸੀਰੀਜ਼ ਜੈਸਵਾਲ ਲਈ ਕਾਫੀ ਵਧੀਆ ਰਹੀ। ਇਸ ਤੋਂ ਬਾਅਦ ਦੂਜੇ ਮੈਚ 'ਚ ਉਨ੍ਹਾਂ ਨੇ ਸ਼ਾਨਦਾਰ ਅਰਧ ਸੈਂਕੜੇ ਵਾਲੀ ਪਾਰੀ ਖੇਡੀ।

7/7
ਦੂਜੇ ਮੈਚ ਵਿੱਚ ਜੈਸਵਾਲ ਨੇ 74 ਗੇਂਦਾਂ ਵਿੱਚ 9 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ 57 ਦੌੜਾਂ ਬਣਾਈਆਂ। ਉਹ ਸੀਰੀਜ਼ ਵਿਚ 88.67 ਦੀ ਔਸਤ ਨਾਲ ਸਭ ਤੋਂ ਵੱਧ 266 ਦੌੜਾਂ ਬਣਾਉਣ ਵਿਚ ਕਾਮਯਾਬ ਰਿਹਾ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget