ਪੜਚੋਲ ਕਰੋ

Asia cup 2023: ਰੋਹਿਤ ਸ਼ਰਮਾ-ਸ਼ਾਹੀਨ ਅਫਰੀਦੀ ਅਤੇ ਬੁਮਰਾਹ-ਬਾਬਰ...ਇਨ੍ਹਾਂ ਖਿਡਾਰੀਆਂ ਵਿਚਾਲੇ ਹੋਵੇਗਾ ਜ਼ਬਰਦਸਤ ਮੁਕਾਬਲਾ

Asia Cup 2023: ਭਾਰਤ ਅਤੇ ਪਾਕਿਸਤਾਨ ਵਿਚਾਲੇ ਇਹ ਮੈਚ ਪੱਲੇਕੇਲੇ 'ਚ ਖੇਡਿਆ ਜਾਵੇਗਾ। ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 3 ਵਜੇ ਤੋਂ ਖੇਡਿਆ ਜਾਵੇਗਾ। ਟੂਰਨਾਮੈਂਟ 'ਚ ਟੀਮ ਇੰਡੀਆ ਦਾ ਇਹ ਪਹਿਲਾ ਮੈਚ ਹੋਵੇਗਾ।

Asia Cup 2023

1/5
ਖੱਬੇ ਹੱਥ ਦੇ ਤੇਜ਼ ਗੇਂਦਬਾਜ਼ਾਂ ਖ਼ਿਲਾਫ਼ ਭਾਰਤੀ ਕਪਤਾਨ ਰੋਹਿਤ ਸ਼ਰਮਾ ਦਾ ਰਿਕਾਰਡ ਚੰਗਾ ਨਹੀਂ ਰਿਹਾ ਹੈ। ਹਾਲਾਂਕਿ ਪਾਕਿਸਤਾਨ ਦੇ ਖਿਲਾਫ ਮੈਚ 'ਚ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਸ਼ਾਹੀਨ ਅਫਰੀਦੀ ਅਤੇ ਰੋਹਿਤ ਸ਼ਰਮਾ ਵਿਚਾਲੇ ਦਿਲਚਸਪ ਲੜਾਈ ਦੇਖਣ ਨੂੰ ਮਿਲ ਸਕਦੀ ਹੈ।

2/5
ਇਸੇ ਤਰ੍ਹਾਂ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਅਤੇ ਪਾਕਿਸਤਾਨੀ ਤੇਜ਼ ਗੇਂਦਬਾਜ਼ ਹਾਰਿਸ ਰਾਊਫ ਵਿਚਾਲੇ ਦਿਲਚਸਪ ਲੜਾਈ ਦੇਖਣ ਨੂੰ ਮਿਲ ਸਕਦੀ ਹੈ। ਦਰਅਸਲ ਹਾਰਿਸ ਰਾਊਫ ਆਪਣੀ ਸਪੀਡ ਨਾਲ ਵਿਰਾਟ ਕੋਹਲੀ ਲਈ ਮੁਸੀਬਤ ਬਣ ਸਕਦੇ ਹਨ।

3/5
ਉੱਥੇ ਹੀ ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਲਈ ਚੁਣੌਤੀ ਬਣਨਗੇ। ਜਿਸ ਫੋਰਮ 'ਚ ਜਸਪ੍ਰੀਤ ਬੁਮਰਾਹ ਆਇਰਲੈਂਡ ਖਿਲਾਫ ਨਜ਼ਰ ਆਏ, ਮੰਨਿਆ ਜਾ ਰਿਹਾ ਹੈ ਕਿ ਉਹ ਬਾਬਰ ਆਜ਼ਮ ਲਈ ਵੱਡਾ ਖਤਰਾ ਸਾਬਤ ਹੋ ਸਕਦੇ ਹਨ।

4/5
ਪਾਕਿਸਤਾਨੀ ਬੱਲੇਬਾਜ਼ ਇਫਤਿਖਾਰ ਅਹਿਮਦ ਨੇ ਨੇਪਾਲ ਖਿਲਾਫ ਮੈਚ 'ਚ ਤੂਫਾਨੀ ਸੈਂਕੜਾ ਲਗਾਇਆ ਪਰ ਕੀ ਉਹ ਭਾਰਤ ਖਿਲਾਫ ਇਹ ਕਾਰਨਾਮਾ ਦੁਹਰਾ ਸਕਣਗੇ? ਭਾਰਤੀ ਸਪਿਨਰ ਕੁਲਦੀਪ ਯਾਦਵ ਇਫਤਿਖਾਰ ਅਹਿਮਦ ਲਈ ਵੱਡੀ ਚੁਣੌਤੀ ਸਾਬਤ ਹੋ ਸਕਦੇ ਹਨ।

5/5
ਵਿਰਾਟ ਕੋਹਲੀ ਅਤੇ ਬਾਬਰ ਆਜ਼ਮ ਮੌਜੂਦਾ ਦੌਰ ਦੇ ਟਾਪ ਦੇ ਬੱਲੇਬਾਜ਼ਾਂ ਵਿੱਚੋਂ ਗਿਣੇ ਜਾਂਦੇ ਹਨ। ਪਰ ਭਾਰਤ-ਪਾਕਿਸਤਾਨ ਮੈਚ 'ਚ ਕਿਹੜੇ ਬੱਲੇਬਾਜ਼ ਦਾ ਜਲਵਾ ਦੇਖਣ ਨੂੰ ਮਿਲੇਗਾ? ਹਾਲਾਂਕਿ ਕ੍ਰਿਕਟ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਵਿਰਾਟ ਕੋਹਲੀ ਅਤੇ ਬਾਬਰ ਆਜ਼ਮ ਦੀ ਬੱਲੇਬਾਜ਼ੀ 'ਤੇ ਹੋਣਗੀਆਂ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

Embed widget