ਪੜਚੋਲ ਕਰੋ

ਕਦੇ 20 ਲੱਖ ਵਿੱਚ ਖੇਡਿਆ ਤੇ ਹੁਣ ਮਿਲਣਗੇ 11 ਕਰੋੜ, ਜਾਣੋ ਕਿਹੜੇ IPL ਵਾਲੇ ਖਿਡਾਰੀ ਦੀ ਚਮਕੀ ਕਿਸਮਤ ?

RCB ਨੇ ਰਜਤ ਪਾਟੀਦਾਰ ਨੂੰ ਬਰਕਰਾਰ ਰੱਖਿਆ ਹੈ। ਟੀਮ ਪਾਟੀਦਾਰ ਨੂੰ ਤਨਖਾਹ ਵਜੋਂ 11 ਕਰੋੜ ਰੁਪਏ ਦੇਵੇਗੀ।

Rajat Patidar

1/6
ਰਾਇਲ ਚੈਲੰਜਰਜ਼ ਬੈਂਗਲੁਰੂ ਨੇ IPL 2025 ਤੋਂ ਪਹਿਲਾਂ ਰਜਤ ਪਾਟੀਦਾਰ ਨੂੰ ਬਰਕਰਾਰ ਰੱਖਿਆ ਹੈ। ਪਾਟੀਦਾਰ ਇੱਕ ਵਿਸਫੋਟਕ ਬੱਲੇਬਾਜ਼ ਹੈ ਤੇ ਉਸਨੇ ਕਈ ਮੌਕਿਆਂ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪਾਟੀਦਾਰ ਨੂੰ ਤਨਖਾਹ ਵਜੋਂ 11 ਕਰੋੜ ਰੁਪਏ ਮਿਲਣਗੇ। ਪਰ ਕੀ ਤੁਹਾਨੂੰ ਪਤਾ ਹੈ ਕਿ ਉਸਦੀ ਪਹਿਲੀ ਤਨਖਾਹ ਕਿੰਨੀ ਸੀ?

2/6
ਰਜਤ ਪਾਟੀਦਾਰ ਦਾ ਆਈਪੀਐਲ ਕਰੀਅਰ ਦਿਲਚਸਪ ਰਿਹਾ ਹੈ। ਉਸਨੇ 2021 ਦੇ ਸੀਜ਼ਨ ਵਿੱਚ ਆਪਣੀ ਸ਼ੁਰੂਆਤ ਕੀਤੀ। ਪਾਟੀਦਾਰ ਨੂੰ 2021 ਵਿੱਚ 20 ਲੱਖ ਰੁਪਏ ਮਿਲਦੇ ਸਨ ਪਰ ਹੁਣ 11 ਕਰੋੜ ਰੁਪਏ ਮਿਲਣਗੇ।

3/6
ਰਜਤ ਨੇ ਆਈਪੀਐਲ ਵਿੱਚ ਹੁਣ ਤੱਕ 27 ਮੈਚ ਖੇਡੇ ਹਨ। ਇਸ ਦੌਰਾਨ 799 ਦੌੜਾਂ ਬਣਾਈਆਂ ਹਨ। ਉਸ ਨੇ ਇਸ ਦੌਰਾਨ 1 ਸੈਂਕੜਾ ਅਤੇ 7 ਅਰਧ ਸੈਂਕੜੇ ਲਗਾਏ ਹਨ। ਪਾਟੀਦਾਰ ਦਾ ਸਰਵੋਤਮ ਸਕੋਰ ਨਾਬਾਦ 112 ਰਿਹਾ।

4/6
ਪਾਟੀਦਾਰਾਂ ਲਈ 2022 ਬਹੁਤ ਵਧੀਆ ਰਿਹਾ। ਉਸ ਨੇ ਇਸ ਸੀਜ਼ਨ 'ਚ 8 ਮੈਚਾਂ 'ਚ 333 ਦੌੜਾਂ ਬਣਾਈਆਂ ਸਨ। ਇਸ ਦੌਰਾਨ ਇੱਕ ਸੈਂਕੜਾ ਵੀ ਲਗਾਇਆ।

5/6
ਦਿਲਚਸਪ ਗੱਲ ਇਹ ਹੈ ਕਿ ਰਜਤ ਪਾਟੀਦਾਰ ਨੇ ਟੀਮ ਇੰਡੀਆ ਲਈ ਡੈਬਿਊ ਕੀਤਾ ਹੈ। ਉਸਨੇ ਇੱਕ ਵਨਡੇ ਅਤੇ ਤਿੰਨ ਟੈਸਟ ਮੈਚ ਖੇਡੇ ਹਨ।

6/6
ਤੁਹਾਨੂੰ ਦੱਸ ਦੇਈਏ ਕਿ ਰਜਤ ਪਾਟੀਦਾਰ ਦੇ ਨਾਲ-ਨਾਲ RCB ਨੇ ਵਿਰਾਟ ਕੋਹਲੀ ਅਤੇ ਯਸ਼ ਦਿਆਲ ਨੂੰ ਵੀ ਰਿਟੇਨ ਕੀਤਾ ਹੈ। ਯਸ਼ ਨੂੰ 5 ਕਰੋੜ ਰੁਪਏ ਮਿਲਣਗੇ। ਜਦਕਿ ਕੋਹਲੀ ਨੂੰ 21 ਕਰੋੜ ਰੁਪਏ ਮਿਲਣਗੇ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget