ਪੜਚੋਲ ਕਰੋ

Sachin Tendulkar: ਪਹਿਲੀ ਵਾਰ ਏਅਰਪੋਰਟ 'ਤੇ ਵਾਈਫ ਅੰਜਲੀ ਨੂੰ ਮਿਲੇ ਸੀ ਸਚਿਨ ਤੇਂਦੁਲਕਰ, ਕਿਸੇ ਬਾਲੀਵੁੱਡ ਫਿਲਮ ਤੋਂ ਘੱਟ ਨਹੀਂ ਲਵ ਸਟੋਰੀ

Sachin Tendulkar Love Story: ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਕ੍ਰਿਕਟ ਦਾ ਭਗਵਾਨ ਕਿਹਾ ਜਾਂਦਾ ਹੈ। ਪਰ ਕੀ ਤੁਸੀਂ ਸਚਿਨ ਤੇਂਦੁਲਕਰ ਦੀ ਪ੍ਰੇਮ ਕਹਾਣੀ ਬਾਰੇ ਜਾਣਦੇ ਹੋ? ਮਾਸਟਰ ਬਲਾਸਟਰ ਦੀ ਪ੍ਰੇਮ ਕਹਾਣੀ ਬਹੁਤ ਦਿਲਚਸਪ ਹੈ।

ਪਹਿਲੀ ਵਾਰ ਏਅਰਪੋਰਟ 'ਤੇ ਵਾਈਫ ਅੰਜਲੀ ਨੂੰ ਮਿਲੇ ਸੀ ਸਚਿਨ ਤੇਂਦੁਲਕਰ, ਕਿਸੇ ਬਾਲੀਵੁੱਡ ਫਿਲਮ ਤੋਂ ਘੱਟ ਨਹੀਂ ਲਵ ਸਟੋਰੀ

1/6
ਸਚਿਨ ਤੇਂਦੁਲਕਰ ਦੀ ਪਤਨੀ ਦਾ ਨਾਂ ਅੰਜਲੀ ਤੇਂਦੁਲਕਰ ਹੈ। ਅੰਜਲੀ ਤੇਂਦੁਲਕਰ ਸਚਿਨ ਤੇਂਦੁਲਕਰ ਤੋਂ ਲਗਭਗ 6 ਸਾਲ ਵੱਡੀ ਹੈ। ਪਰ ਦੋਵਾਂ ਦੀ ਪ੍ਰੇਮ ਕਹਾਣੀ ਬਹੁਤ ਰੋਮਾਂਟਿਕ ਹੈ।

2/6
ਸਚਿਨ ਤੇਂਦੁਲਕਰ ਅਤੇ ਅੰਜਲੀ ਤੇਂਦੁਲਕਰ ਦੀ ਪਹਿਲੀ ਮੁਲਾਕਾਤ ਏਅਰਪੋਰਟ 'ਤੇ ਹੋਈ ਸੀ। ਉਦੋਂ ਸਚਿਨ ਤੇਂਦੁਲਕਰ ਇੰਗਲੈਂਡ ਤੋਂ ਵਾਪਸ ਆਏ ਸਨ।

3/6
ਜਦੋਂ ਕਿ ਅੰਜਲੀ ਆਪਣੀ ਮਾਂ ਨੂੰ ਰਿਸੀਵ ਕਰਨ ਏਅਰਪੋਰਟ ਗਈ ਸੀ। ਦੋਹਾਂ ਨੂੰ ਪਹਿਲੀ ਨਜ਼ਰ 'ਚ ਹੀ ਇਕ-ਦੂਜੇ ਨਾਲ ਪਿਆਰ ਹੋ ਗਿਆ।

4/6
ਅੰਜਲੀ ਤੇਂਦੁਲਕਰ ਮੈਡੀਕਲ ਦੀ ਵਿਦਿਆਰਥਣ ਸੀ ਅਤੇ ਉਸ ਦਾ ਕ੍ਰਿਕਟ ਨਾਲ ਕੋਈ ਸਬੰਧ ਨਹੀਂ ਸੀ। ਪਰ ਸਚਿਨ ਤੇਂਦੁਲਕਰ ਦੀ ਜ਼ਿੰਦਗੀ 'ਚ ਆਉਣ ਤੋਂ ਬਾਅਦ ਅੰਜਲੀ ਨੇ ਕ੍ਰਿਕਟ 'ਚ ਦਿਲਚਸਪੀ ਲੈਣੀ ਸ਼ੁਰੂ ਕਰ ਦਿੱਤੀ।

5/6
ਸਚਿਨ ਤੇਂਦੁਲਕਰ ਅਤੇ ਅੰਜਲੀ ਨੇ ਲਗਭਗ 5 ਸਾਲ ਇੱਕ ਦੂਜੇ ਨੂੰ ਡੇਟ ਕੀਤਾ। ਇਸ ਤੋਂ ਬਾਅਦ ਦੋਹਾਂ ਨੇ ਵਿਆਹ ਕਰਨ ਦਾ ਫੈਸਲਾ ਕੀਤਾ। ਫਿਰ 24 ਮਈ 1995 ਨੂੰ ਦੋਹਾਂ ਨੇ ਵਿਆਹ ਕਰਵਾ ਲਿਆ।

6/6
ਸਚਿਨ ਤੇਂਦੁਲਕਰ ਅਤੇ ਅੰਜਲੀ ਤੇਂਦੁਲਕਰ ਦੀ ਬੇਟੀ ਦਾ ਨਾਂ ਸਾਰਾ ਹੈ। ਜਦਕਿ ਬੇਟੇ ਦਾ ਨਾਂ ਅਰਜੁਨ ਹੈ। ਅਰਜੁਨ ਤੇਂਦੁਲਕਰ ਆਈਪੀਐਲ ਵਿੱਚ ਮੁੰਬਈ ਇੰਡੀਅਨਜ਼ ਦਾ ਹਿੱਸਾ ਹੈ। ਇਸ ਤੋਂ ਇਲਾਵਾ ਉਹ ਘਰੇਲੂ ਕ੍ਰਿਕਟ 'ਚ ਗੋਆ ਲਈ ਖੇਡਦਾ ਹੈ।

ਹੋਰ ਜਾਣੋ ਸਪੋਰਟਸ

View More
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget