ਪੜਚੋਲ ਕਰੋ

ਜਦੋਂ ਪਤਨੀ ਨਾਲ ਭੇਸ ਬਦਲ ਕੇ ਫ਼ਿਲਮ ਦੇਖਣ ਪਹੁੰਚਿਆ ਇਹ ਦਿੱਗਜ ਖਿਡਾਰੀ , ਪਰ ਫ਼ੈਨਜ ਦੇ ਪਛਾਣੇ ਜਾਣ ਤੋਂ ਬਾਅਦ ਅੱਧ ਵਿਚਾਲੇ ਛੱਡ ਦਿੱਤੀ ਫ਼ਿਲਮ

ਜਦੋਂ ਵੀ ਸਚਿਨ ਤੇਂਦੁਲਕਰ ਦੀ ਗੱਲ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਦੇ ਅਣਗਿਣਤ ਰਿਕਾਰਡ ਯਾਦ ਆ ਜਾਂਦੇ ਹਨ ਪਰ ਉਨ੍ਹਾਂ ਦੇ ਜੀਵਨ ਨਾਲ ਜੁੜਿਆ ਇੱਕ ਕਿੱਸਾ ਅਜਿਹਾ ਵੀ ਹੈ ,ਜਿੱਥੇ ਥੀਏਟਰ ਵਿੱਚ ਫਿਲਮ ਦੇਖਦੇ ਹੋਏ ਲੋਕਾਂ ਨੇ ਉਨ੍ਹਾਂ ਨੂੰ ਪਛਾਣ ਲਿਆ।

Sachin Tendulkar

1/6

2/6
ਕ੍ਰਿਕਟ 'ਚ ਸ਼ਾਇਦ ਹੀ ਕੋਈ ਅਜਿਹਾ ਕ੍ਰਿਕਟ ਪ੍ਰਸ਼ੰਸਕ ਹੋਵੇਗਾ, ਜਿਸ ਨੇ ਸਚਿਨ ਤੇਂਦੁਲਕਰ ਦਾ ਨਾਂ ਨਹੀਂ ਸੁਣਿਆ ਹੋਵੇਗਾ। ਆਪਣੀ ਖੇਡ ਨਾਲ ਪੂਰੀ ਦੁਨੀਆ 'ਚ ਵੱਖਰੀ ਪਛਾਣ ਬਣਾਉਣ ਵਾਲੇ ਸਚਿਨ ਲਈ ਜਨਤਕ ਥਾਵਾਂ 'ਤੇ ਇਕੱਲੇ ਘੁੰਮਣਾ ਕੋਈ ਆਸਾਨ ਕੰਮ ਨਹੀਂ ਸੀ। ਇਸੇ ਲਈ ਇਕ ਵਾਰ ਜਦੋਂ ਉਹ ਆਪਣੀ ਪਤਨੀ ਅੰਜਲੀ ਨਾਲ ਫਿਲਮ ਦੇਖਣ ਲਈ ਥੀਏਟਰ ਪਹੁੰਚੇ ਤਾਂ ਉੱਥੇ ਵੀ ਲੋਕਾਂ ਨੇ ਉਨ੍ਹਾਂ ਨੂੰ ਪਛਾਣ ਲਿਆ।

3/6
ਅਸਲ 'ਚ ਅੰਜਲੀ ਨਾਲ ਵਿਆਹ ਕਰਵਾਉਣ ਤੋਂ ਪਹਿਲਾਂ ਸਚਿਨ ਨੇ ਉਨ੍ਹਾਂ ਨੂੰ ਲਗਭਗ 6 ਸਾਲ ਤੱਕ ਡੇਟ ਕੀਤਾ ਸੀ ਤਾਂ ਕਿ ਦੋਹਾਂ ਨੂੰ ਇਕ-ਦੂਜੇ ਨੂੰ ਚੰਗੀ ਤਰ੍ਹਾਂ ਜਾਣਨ ਦਾ ਮੌਕਾ ਮਿਲ ਸਕੇ। ਉਨ੍ਹੀਂ ਦਿਨੀਂ ਮੋਬਾਈਲ ਫ਼ੋਨ ਬਹੁਤ ਮਸ਼ਹੂਰ ਨਹੀਂ ਸਨ ਅਤੇ ਲੈਂਡਲਾਈਨ ਫ਼ੋਨ 'ਤੇ ਵੀ ਦੋਵਾਂ ਵਿਚਕਾਰ ਬਹੁਤ ਘੱਟ ਗੱਲਬਾਤ ਹੁੰਦੀ ਸੀ।

4/6
ਸਚਿਨ ਅਤੇ ਅੰਜਲੀ ਚਿੱਠੀਆਂ ਰਾਹੀਂ ਇਕ-ਦੂਜੇ ਨਾਲ ਗੱਲਬਾਤ ਕਰਦੇ ਸਨ ਅਤੇ ਜਦੋਂ ਉਹ 1994 ਵਿਚ ਨਿਊਜ਼ੀਲੈਂਡ ਦੌਰੇ ਤੋਂ ਵਾਪਸ ਆਏ ਤਾਂ ਉਨ੍ਹਾਂ ਨੇ ਅੰਜਲੀ ਨਾਲ ਫਿਲਮ ਦੇਖਣ ਦਾ ਫੈਸਲਾ ਕੀਤਾ ਤਾਂ ਕਿ ਉਨ੍ਹਾਂ ਨੂੰ ਕੁਝ ਸਮਾਂ ਇਕੱਠੇ ਬਿਤਾਉਣ ਦਾ ਮੌਕਾ ਮਿਲ ਸਕੇ। ਹਾਲਾਂਕਿ ਉਦੋਂ ਤੱਕ ਸਚਿਨ ਆਪਣੀ ਖੇਡ ਰਾਹੀਂ ਕਾਫੀ ਪ੍ਰਸ਼ੰਸਕ ਬਣਾ ਚੁੱਕੇ ਸਨ।

5/6
ਸਚਿਨ ਅੰਜਲੀ ਅਤੇ ਉਸ ਦੇ ਕੁਝ ਦੋਸਤਾਂ ਨਾਲ ਵਿੱਗ ਅਤੇ ਨਕਲੀ ਮੁੱਛਾਂ ਲਗਾ ਕੇ ਫ਼ਿਲਮ ਦੇਖਣ ਲਈ ਥੀਏਟਰ ਪਹੁੰਚੇ ਪਰ ਉੱਥੇ ਜ਼ਿਆਦਾ ਭੀੜ ਹੋਣ ਕਾਰਨ ਸਚਿਨ ਦੀ ਐਨਕ ਉਦੋਂ ਡਿੱਗ ਗਈ ਜਦੋਂ ਕਿਸੇ ਨੇ ਉਨ੍ਹਾਂ ਨੂੰ ਛੂਹ ਲਿਆ। ਜਦੋਂ ਉਹ ਇਸ ਨੂੰ ਚੁੱਕਣ ਲਈ ਹੇਠਾਂ ਝੁਕਿਆ ਤਾਂ ਉਸੇ ਸਮੇਂ ਉਸਦੀ ਵਿੱਗ ਵੀ ਡਿੱਗ ਗਈ।

6/6
ਇਸ ਦੌਰਾਨ ਕਈ ਲੋਕਾਂ ਨੇ ਉਸ ਨੂੰ ਪਛਾਣ ਲਿਆ ਅਤੇ ਅਚਾਨਕ ਭੀੜ ਨੇ ਉਸ ਨੂੰ ਘੇਰ ਲਿਆ। ਸਚਿਨ ਨੂੰ ਫਿਲਮ ਦੇਖਣ ਤੋਂ ਪਹਿਲਾਂ ਹੀ ਥੀਏਟਰ ਛੱਡਣਾ ਪਿਆ ਸੀ। ਇਸ ਤੋਂ ਬਾਅਦ ਸਾਲ 1995 'ਚ ਸਚਿਨ ਨੇ ਅੰਜਲੀ ਨਾਲ ਵਿਆਹ ਕਰਵਾ ਲਿਆ ਸੀ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ

ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ

ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ

Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਰੋਜ਼ ਕਰ ਲਓ ਆਹ 6 ਕੰਮ, ਹਮੇਸ਼ਾ ਕੰਟਰੋਲ 'ਚ ਰਹੇਗਾ ਬਲੱਡ ਪ੍ਰੈਸ਼ਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

Embed widget