ਪੜਚੋਲ ਕਰੋ

Sania Mirza's Insta Post: ਸਾਨੀਆ ਮਿਰਜ਼ਾ ਦੀ 'ਨਿਊ ਈਅਰ ਪੋਸਟ' ਹੈ ਸੁਰਖੀਆਂ 'ਚ

Sania Mirza's Insta Post: ਪਿਛਲੇ ਕੁਝ ਮਹੀਨਿਆਂ ਤੋਂ ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਵਿਚਾਲੇ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਕਈ ਮੀਡੀਆ ਰਿਪੋਰਟਾਂ ਵਿੱਚ ਤਾਂ ਇੱਥੋਂ ਤੱਕ ਕਿਹਾ ਗਿਆ ਹੈ ਕਿ ਇਹ ਰਿਸ਼ਤਾ ਤਲਾਕ ਤੱਕ ਪਹੁੰਚ ਗਿਆ ਹੈ।

ਸਾਨੀਆ ਮਿਰਜ਼ਾ ਤੇ ਸ਼ੋਏਬ ਮਲਿਕ

1/5

2/5
ਇਸ ਸਭ ਦੇ ਵਿਚਕਾਰ ਪਿਛਲੇ ਕੁਝ ਹਫਤਿਆਂ 'ਚ ਦੋਵਾਂ ਵੱਲੋਂ ਅਜਿਹੀਆਂ ਸੋਸ਼ਲ ਮੀਡੀਆ ਪੋਸਟਾਂ ਵੀ ਸ਼ੇਅਰ ਕੀਤੀਆਂ ਗਈਆਂ, ਜੋ ਮੀਡੀਆ ਰਿਪੋਰਟਾਂ ਨੂੰ ਸਹੀ ਠਹਿਰਾਉਂਦੀਆਂ ਲੱਗ ਰਹੀਆਂ ਸਨ। ਹੁਣ ਸਾਨੀਆ ਮਿਰਜ਼ਾ ਦੀ 'ਨਿਊ ਈਅਰ ਪੋਸਟ' ਸੁਰਖੀਆਂ 'ਚ ਹੈ। ਉਹਨਾਂ ਦੀ ਪੋਸਟ ਵਿੱਚ ਤਸਵੀਰ ਅਤੇ ਕੈਪਸ਼ਨ ਸ਼ੋਏਬ ਨਾਲ ਉਸਦੇ ਖਤਮ ਹੋਣ ਦੀ ਕਹਾਣੀ ਦੱਸ ਰਿਹਾ ਹੈ।

3/5
ਆਪਣੀ 'ਨਿਊ ਈਅਰ ਪੋਸਟ' 'ਚ ਸਾਨੀਆ ਮਿਰਜ਼ਾ ਇਕ ਤਸਵੀਰ 'ਚ ਕੈਪ ਪਾਈ ਨਜ਼ਰ ਆ ਰਹੀ ਹੈ। ਇਸ 'ਤੇ ਲਿਖਿਆ ਹੈ, 'ਉਹ ਸੱਚ ਜਿਸ ਦਾ ਤੁਸੀਂ ਸਾਹਮਣਾ ਨਹੀਂ ਕਰ ਸਕਦੇ', ਸਾਨੀਆ ਨੇ ਇਸ ਤਸਵੀਰ ਦੇ ਨਾਲ ਕੈਪਸ਼ਨ 'ਚ ਲਿਖਿਆ ਹੈ, 'ਮੇਰੇ ਕੋਲ 2022 ਲਈ ਕੋਈ ਲੰਬੀ ਅਤੇ ਡੂੰਘੀ ਕੈਪਸ਼ਨ ਨਹੀਂ ਹੈ ਪਰ ਮੇਰੇ ਕੋਲ ਕੁਝ ਖੂਬਸੂਰਤ ਸੈਲਫੀਜ਼ ਹਨ। ਸਭ ਨੂੰ ਨਵਾਂ ਸਾਲ ਮੁਬਾਰਕ। ਇਸ ਦੇ ਨਾਲ ਹੀ ਸਾਨੀਆ ਨੇ ਲਿਖਿਆ, '2022 'ਚ ਤੁਸੀਂ ਕੁਝ ਮੌਕਿਆਂ 'ਤੇ ਮੈਨੂੰ ਜ਼ੋਰਦਾਰ ਲੱਤ ਮਾਰੀ ਸੀ ਪਰ ਹੁਣ ਤੁਸੀਂ ਮੇਰੀ ਪਕੜ 'ਚ ਹੋ।'

4/5
ਸਾਨੀਆ ਨੇ ਇਸ ਪੋਸਟ 'ਚ ਆਪਣੇ ਨਾਲ ਆਪਣੇ ਬੇਟੇ ਦੀ ਤਸਵੀਰ ਵੀ ਸ਼ੇਅਰ ਕੀਤੀ ਹੈ ਪਰ ਸ਼ੋਏਬ ਮਲਿਕ ਇਸ 'ਚ ਕਿਤੇ ਨਜ਼ਰ ਨਹੀਂ ਆ ਰਹੇ ਹਨ। ਦੱਸ ਦੇਈਏ ਕਿ ਸਾਨੀਆ ਅਤੇ ਸ਼ੋਏਬ ਦਾ ਵਿਆਹ ਸਾਲ 2010 ਵਿੱਚ ਹੋਇਆ ਸੀ। 2018 ਵਿੱਚ, ਇਹ ਜੋੜਾ ਮਾਤਾ-ਪਿਤਾ ਬਣਿਆ।

5/5
ਕੁਝ ਮਹੀਨੇ ਪਹਿਲਾਂ ਮੀਡੀਆ 'ਚ ਖਬਰਾਂ ਆਈਆਂ ਸਨ ਕਿ ਸ਼ੋਏਬ ਪਾਕਿਸਤਾਨੀ ਅਭਿਨੇਤਰੀ ਆਇਸ਼ਾ ਉਮਰ ਨੂੰ ਡੇਟ ਕਰ ਰਹੇ ਹਨ। ਉਦੋਂ ਤੋਂ ਸੋਨੀਆ-ਸ਼ੋਏਬ ਅਤੇ ਆਇਸ਼ਾ ਨੂੰ ਲੈ ਕੇ ਕਈ ਗੱਲਾਂ ਸਾਹਮਣੇ ਆ ਚੁੱਕੀਆਂ ਹਨ ਪਰ ਫਿਲਹਾਲ ਕਿਸੇ ਨੇ ਕੋਈ ਠੋਸ ਬਿਆਨ ਨਹੀਂ ਦਿੱਤਾ ਹੈ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget