ਪੜਚੋਲ ਕਰੋ
(Source: ECI/ABP News)
Sara Tendulkar: ਸਾਰਾ ਤੇਂਦੁਲਕਰ ਨੇ ਦਿਖਾਇਆ ਗਲੈਮਰਸ ਅੰਦਾਜ਼, ਪ੍ਰਸ਼ੰਸਕਾਂ ਤੋਂ ਪੁੱਛਿਆ ਕਿਹੜੀ ਫੋਟੋ ਆਈ ਪਸੰਦ
Sara Tendulkar Pics: ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦੀ ਬੇਟੀ ਸਾਰਾ ਤੇਂਦੁਲਕਰ ਅਕਸਰ ਆਪਣੇ ਗਲੈਮਰਸ ਅੰਦਾਜ਼ ਲਈ ਸੁਰਖੀਆਂ 'ਚ ਰਹਿੰਦੀ ਹੈ।
![Sara Tendulkar Pics: ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦੀ ਬੇਟੀ ਸਾਰਾ ਤੇਂਦੁਲਕਰ ਅਕਸਰ ਆਪਣੇ ਗਲੈਮਰਸ ਅੰਦਾਜ਼ ਲਈ ਸੁਰਖੀਆਂ 'ਚ ਰਹਿੰਦੀ ਹੈ।](https://feeds.abplive.com/onecms/images/uploaded-images/2023/06/20/18afa122a59835067656014414562b5c1687241569922709_original.jpg?impolicy=abp_cdn&imwidth=720)
Sara Tendulkar Pics
1/7
![ਇਸ ਵਿਚਾਲੇ ਹੁਣ ਉਨ੍ਹਾਂ ਦੀਆਂ ਕੁਝ ਨਵੀਆਂ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ ਨੂੰ ਯੂਜ਼ਰਸ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।](https://feeds.abplive.com/onecms/images/uploaded-images/2023/06/20/12e442acf6f258cf573f3fa4daba86e0da236.jpg?impolicy=abp_cdn&imwidth=720)
ਇਸ ਵਿਚਾਲੇ ਹੁਣ ਉਨ੍ਹਾਂ ਦੀਆਂ ਕੁਝ ਨਵੀਆਂ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ ਨੂੰ ਯੂਜ਼ਰਸ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।
2/7
![ਸਚਿਨ ਤੇਂਦੁਲਕਰ ਦੀ ਬੇਟੀ ਸਾਰਾ ਇਨ੍ਹੀਂ ਦਿਨੀਂ ਛੁੱਟੀਆਂ 'ਤੇ ਹੈ। ਕੁਝ ਦਿਨ ਪਹਿਲਾਂ ਸਾਰਾ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਪੋਸਟ ਕੀਤੀਆਂ ਸਨ। ਜਿਸ 'ਚ ਉਸ ਦਾ ਗਲੈਮਰਸ ਅੰਦਾਜ਼ ਸਾਫ ਨਜ਼ਰ ਆ ਰਿਹਾ ਸੀ।](https://feeds.abplive.com/onecms/images/uploaded-images/2023/06/20/668048d63d88a60850db1cafefe2569f48f69.jpeg?impolicy=abp_cdn&imwidth=720)
ਸਚਿਨ ਤੇਂਦੁਲਕਰ ਦੀ ਬੇਟੀ ਸਾਰਾ ਇਨ੍ਹੀਂ ਦਿਨੀਂ ਛੁੱਟੀਆਂ 'ਤੇ ਹੈ। ਕੁਝ ਦਿਨ ਪਹਿਲਾਂ ਸਾਰਾ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਪੋਸਟ ਕੀਤੀਆਂ ਸਨ। ਜਿਸ 'ਚ ਉਸ ਦਾ ਗਲੈਮਰਸ ਅੰਦਾਜ਼ ਸਾਫ ਨਜ਼ਰ ਆ ਰਿਹਾ ਸੀ।
3/7
![ਸਾਰਾ ਤੇਂਦੁਲਕਰ ਨੇ ਇਹ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਸ 'ਚ ਉਹ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਸਾਰਾ ਨੇ ਕੈਪਸ਼ਨ 'ਚ ਲਿਖਿਆ ਕਿ ਮੈਂ ਕੋਈ ਇੱਕ ਨਹੀਂ ਚੁਣ ਸਕੀ।](https://feeds.abplive.com/onecms/images/uploaded-images/2023/06/20/b3f175f9618e96645793f935aabb5e6db70b1.jpg?impolicy=abp_cdn&imwidth=720)
ਸਾਰਾ ਤੇਂਦੁਲਕਰ ਨੇ ਇਹ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਸ 'ਚ ਉਹ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਸਾਰਾ ਨੇ ਕੈਪਸ਼ਨ 'ਚ ਲਿਖਿਆ ਕਿ ਮੈਂ ਕੋਈ ਇੱਕ ਨਹੀਂ ਚੁਣ ਸਕੀ।
4/7
![ਸਾਰਾ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ 'ਚ ਉਹ ਕਾਫੀ ਕੂਲ ਨਜ਼ਰ ਆ ਰਹੀ ਹੈ। ਸਾਰਾ ਨੇ ਬਲੈਕ ਐਂਡ ਵ੍ਹਾਈਟ ਡਰੈੱਸ ਪਾਈ ਹੈ ਜੋ ਮੌਸਮ ਨੂੰ ਦੇਖਦੇ ਹੋਏ ਪਰਫੈਕਟ ਹੈ।](https://feeds.abplive.com/onecms/images/uploaded-images/2023/06/20/855c4dcf7e16278430d865d9d76cdeb5d5676.jpg?impolicy=abp_cdn&imwidth=720)
ਸਾਰਾ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ 'ਚ ਉਹ ਕਾਫੀ ਕੂਲ ਨਜ਼ਰ ਆ ਰਹੀ ਹੈ। ਸਾਰਾ ਨੇ ਬਲੈਕ ਐਂਡ ਵ੍ਹਾਈਟ ਡਰੈੱਸ ਪਾਈ ਹੈ ਜੋ ਮੌਸਮ ਨੂੰ ਦੇਖਦੇ ਹੋਏ ਪਰਫੈਕਟ ਹੈ।
5/7
![ਸਾਰਾ ਤੇਂਦੁਲਕਰ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕਾਂ ਨੂੰ ਸ਼ੁਭਮਨ ਗਿੱਲ ਦੀ ਯਾਦ ਆ ਗਈ। ਸਾਰਾ ਇਸ ਤੋਂ ਪਹਿਲਾਂ ਲੰਡਨ 'ਚ ਛੁੱਟੀਆਂ ਮਨਾ ਰਹੀ ਸੀ। ਜਿੱਥੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਖੇਡਿਆ ਜਾ ਰਿਹਾ ਸੀ। ਇਸ ਤੋਂ ਬਾਅਦ ਉਹ ਛੁੱਟੀਆਂ ਮਨਾਉਣ ਲਈ ਕੀਨੀਆ ਚਲੀ ਗਈ।](https://feeds.abplive.com/onecms/images/uploaded-images/2023/06/20/fa0743f52d313bea0cd514acde28baef5efce.jpg?impolicy=abp_cdn&imwidth=720)
ਸਾਰਾ ਤੇਂਦੁਲਕਰ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕਾਂ ਨੂੰ ਸ਼ੁਭਮਨ ਗਿੱਲ ਦੀ ਯਾਦ ਆ ਗਈ। ਸਾਰਾ ਇਸ ਤੋਂ ਪਹਿਲਾਂ ਲੰਡਨ 'ਚ ਛੁੱਟੀਆਂ ਮਨਾ ਰਹੀ ਸੀ। ਜਿੱਥੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਖੇਡਿਆ ਜਾ ਰਿਹਾ ਸੀ। ਇਸ ਤੋਂ ਬਾਅਦ ਉਹ ਛੁੱਟੀਆਂ ਮਨਾਉਣ ਲਈ ਕੀਨੀਆ ਚਲੀ ਗਈ।
6/7
![ਸਾਰਾ ਤੇਂਦੁਲਕਰ ਵੀ ਇਸ ਵਾਰ ਆਈਪੀਐਲ ਸੀਜ਼ਨ ਦੌਰਾਨ ਕਾਫੀ ਐਕਟਿਵ ਨਜ਼ਰ ਆਈ ਸੀ। ਜਦੋਂ ਉਸ ਦੇ ਭਰਾ ਅਰਜੁਨ ਤੇਂਦੁਲਕਰ ਨੇ ਮੁੰਬਈ ਇੰਡੀਅਨਜ਼ ਲਈ ਆਪਣਾ ਡੈਬਿਊ ਕੀਤਾ ਸੀ, ਉਸ ਸਮੇਂ ਸਾਰਾ ਸਟੇਡੀਅਮ ਵਿੱਚ ਮੌਜੂਦ ਸੀ।](https://feeds.abplive.com/onecms/images/uploaded-images/2023/06/20/3d3f85315b9aee848f8deacd2b25e3a877670.jpg?impolicy=abp_cdn&imwidth=720)
ਸਾਰਾ ਤੇਂਦੁਲਕਰ ਵੀ ਇਸ ਵਾਰ ਆਈਪੀਐਲ ਸੀਜ਼ਨ ਦੌਰਾਨ ਕਾਫੀ ਐਕਟਿਵ ਨਜ਼ਰ ਆਈ ਸੀ। ਜਦੋਂ ਉਸ ਦੇ ਭਰਾ ਅਰਜੁਨ ਤੇਂਦੁਲਕਰ ਨੇ ਮੁੰਬਈ ਇੰਡੀਅਨਜ਼ ਲਈ ਆਪਣਾ ਡੈਬਿਊ ਕੀਤਾ ਸੀ, ਉਸ ਸਮੇਂ ਸਾਰਾ ਸਟੇਡੀਅਮ ਵਿੱਚ ਮੌਜੂਦ ਸੀ।
7/7
![ਸਾਰਾ ਅਤੇ ਸ਼ੁਭਮਨ ਗਿੱਲ ਦੇ ਅਫੇਅਰ ਦੀ ਚਰਚਾ ਕਾਫੀ ਸਮੇਂ ਤੋਂ ਸੁਣੀ ਜਾ ਰਹੀ ਹੈ। ਹਾਲਾਂਕਿ ਹੁਣ ਤੱਕ ਇਸ ਸਬੰਧੀ ਦੋਵਾਂ ਧਿਰਾਂ ਵੱਲੋਂ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।](https://feeds.abplive.com/onecms/images/uploaded-images/2023/06/20/689b15f58aadc60a09fd9e6acf9c61ec02530.jpg?impolicy=abp_cdn&imwidth=720)
ਸਾਰਾ ਅਤੇ ਸ਼ੁਭਮਨ ਗਿੱਲ ਦੇ ਅਫੇਅਰ ਦੀ ਚਰਚਾ ਕਾਫੀ ਸਮੇਂ ਤੋਂ ਸੁਣੀ ਜਾ ਰਹੀ ਹੈ। ਹਾਲਾਂਕਿ ਹੁਣ ਤੱਕ ਇਸ ਸਬੰਧੀ ਦੋਵਾਂ ਧਿਰਾਂ ਵੱਲੋਂ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।
Published at : 20 Jun 2023 11:50 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪਟਿਆਲਾ
ਪੰਜਾਬ
ਧਰਮ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)