ਪੜਚੋਲ ਕਰੋ

Shoaib- Sania: ਕੀ ਸਾਨੀਆ ਮਿਰਜ਼ਾ ਤੋਂ ਤਲਾਕ ਲੈ ਰਹੇ ਹਨ ਸ਼ੋਏਬ ਮਲਿਕ? ਪਾਕਿਸਤਾਨੀ ਕ੍ਰਿਕਟਰ ਨੇ ਤੋੜੀ ਚੁੱਪੀ

Shoaib Malik and Sania Mirza: ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਪਿਛਲੇ ਕੁਝ ਦਿਨਾਂ ਤੋਂ ਆਪਣੇ ਤਲਾਕ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਇਸਦੇ ਨਾਲ ਹੀ ਸਾਨੀਆ ਅਤੇ ਸ਼ੋਏਬ ਦੀ ਚੁੱਪੀ ਨੇ ਅਟਕਲਾਂ ਨੂੰ ਹਵਾ ਦਿੱਤੀ ਸੀ।

ਸਾਨੀਆ ਮਿਰਜ਼ਾ

1/8
Shoaib Malik and Sania Mirza: ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਪਿਛਲੇ ਕੁਝ ਦਿਨਾਂ ਤੋਂ ਆਪਣੇ ਤਲਾਕ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਇਸਦੇ ਨਾਲ ਹੀ ਸਾਨੀਆ ਅਤੇ ਸ਼ੋਏਬ ਦੀ ਚੁੱਪੀ ਨੇ ਅਟਕਲਾਂ ਨੂੰ ਹਵਾ ਦਿੱਤੀ ਸੀ। ਹਾਲਾਂਕਿ ਹੁਣ ਇਨ੍ਹਾਂ ਖਬਰਾਂ 'ਤੇ ਪਾਕਿਸਤਾਨੀ ਕ੍ਰਿਕਟਰ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸ਼ੋਏਬ ਮਲਿਕ ਨੇ ਸਾਨੀਆ ਮਿਰਜ਼ਾ ਨਾਲ ਤਲਾਕ ਦੀ ਖਬਰ ਨੂੰ ਆਪਣਾ ਨਿੱਜੀ ਮਾਮਲਾ ਦੱਸਿਆ ਹੈ।

2/8
ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਪਿਛਲੇ ਕੁਝ ਦਿਨਾਂ ਤੋਂ ਆਪਣੇ ਤਲਾਕ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਇਸਦੇ ਨਾਲ ਹੀ ਸਾਨੀਆ ਅਤੇ ਸ਼ੋਏਬ ਦੀ ਚੁੱਪੀ ਨੇ ਅਟਕਲਾਂ ਨੂੰ ਹਵਾ ਦਿੱਤੀ ਸੀ। ਹਾਲਾਂਕਿ ਹੁਣ ਇਨ੍ਹਾਂ ਖਬਰਾਂ 'ਤੇ ਪਾਕਿਸਤਾਨੀ ਕ੍ਰਿਕਟਰ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸ਼ੋਏਬ ਮਲਿਕ ਨੇ ਸਾਨੀਆ ਮਿਰਜ਼ਾ ਨਾਲ ਤਲਾਕ ਦੀ ਖਬਰ ਨੂੰ ਆਪਣਾ ਨਿੱਜੀ ਮਾਮਲਾ ਦੱਸਿਆ ਹੈ।

3/8
ਹਾਲ ਹੀ 'ਚ ਇਕ ਨਿਊਜ਼ ਪੋਰਟਲ ਨੂੰ ਦਿੱਤੇ ਇੰਟਰਵਿਊ 'ਚ ਸ਼ੋਏਬ ਨੇ ਸਾਨੀਆ ਮਿਰਜ਼ਾ ਤੋਂ ਆਪਣੇ ਤਲਾਕ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਬਾਰੇ ਗੱਲ ਕੀਤੀ। ਇਸੇ ਬਾਰੇ ਗੱਲ ਕਰਦੇ ਹੋਏ ਸ਼ੋਏਬ ਮਲਿਕ ਨੇ ਕਿਹਾ ਕਿ ਉਹ ਆਪਣੇ ਨਿੱਜੀ ਮਾਮਲੇ 'ਚ ਮੀਡੀਆ ਦੀ ਲਗਾਤਾਰ ਦਖਲਅੰਦਾਜ਼ੀ ਤੋਂ ਖੁਸ਼ ਨਹੀਂ ਹਨ।

4/8
ਦਿ ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਸ਼ੋਏਬ ਮਲਿਕ ਨੇ ਕਿਹਾ, ''ਇਹ ਸਾਡਾ ਨਿੱਜੀ ਮਾਮਲਾ ਹੈ। ਨਾ ਤਾਂ ਮੈਂ ਅਤੇ ਨਾ ਹੀ ਮੇਰੀ ਪਤਨੀ ਇਸ ਸਵਾਲ ਦਾ ਜਵਾਬ ਦੇ ਰਹੇ ਹਾਂ। ਸਾਨੂੰ ਇਕੱਲੇ ਛੱਡ ਦਿਓ।”

5/8
ਰਿਪੋਰਟ ਮੁਤਾਬਕ ਸਾਨੀਆ ਨੇ ਕਥਿਤ ਤੌਰ 'ਤੇ ਸ਼ੋਏਬ ਨੂੰ ਧੋਖਾਧੜੀ ਕਰਦੇ ਫੜਿਆ ਅਤੇ ਉਸ ਤੋਂ ਵੱਖ ਹੋਣ ਦਾ ਫੈਸਲਾ ਕੀਤਾ। ਹਾਲਾਂਕਿ ਪਾਕਿਸਤਾਨੀ ਮੀਡੀਆ ਮੁਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਸਟਾਰ ਜੋੜੇ ਦਾ ਪਹਿਲਾਂ ਹੀ ਤਲਾਕ ਹੋ ਚੁੱਕਾ ਹੈ। ਪਾਕਿਸਤਾਨ 'ਚ ਸ਼ੋਏਬ ਦੀ ਮੈਨੇਜਮੈਂਟ ਟੀਮ ਦੇ ਕਰੀਬੀ ਸੂਤਰ ਨੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ।

6/8
ਉਨ੍ਹਾਂ ਦੇ ਤਲਾਕ ਦੀਆਂ ਅਟਕਲਾਂ ਦੇ ਕੁਝ ਦਿਨਾਂ ਬਾਅਦ, ਸਾਨੀਆ ਅਤੇ ਸ਼ੋਏਬ ਦੋਵਾਂ ਨੇ ਇਕੱਠੇ 'ਦਿ ਮਿਰਜ਼ਾ ਮਲਿਕ ਸ਼ੋਅ' ਨਾਮਕ ਇੱਕ ਚੈਟ ਸ਼ੋਅ ਦਾ ਐਲਾਨ ਕੀਤਾ। ਦੋਵਾਂ ਦੁਆਰਾ ਆਪਣੇ ਸ਼ੋਅ ਦੀ ਘੋਸ਼ਣਾ ਕਰਨ ਤੋਂ ਬਾਅਦ, ਅਜਿਹੀਆਂ ਰਿਪੋਰਟਾਂ ਆਈਆਂ ਕਿ ਉਨ੍ਹਾਂ ਦੀਆਂ ਪੇਸ਼ੇਵਰ ਸੰਬੰਧਾਂ ਨੇ ਉਨ੍ਹਾਂ ਨੂੰ ਆਪਣੇ ਤਲਾਕ ਦਾ ਜਨਤਕ ਤੌਰ 'ਤੇ ਐਲਾਨ ਕਰਨ ਤੋਂ ਰੋਕਿਆ ਹੈ।

7/8
ਦੱਸ ਦੇਈਏ ਕਿ ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ 12 ਅਪ੍ਰੈਲ 2010 ਨੂੰ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਸਾਨੀਆ ਅਤੇ ਸ਼ੋਏਬ ਦੇ ਬੇਟੇ ਇਜ਼ਹਾਨ ਮਿਰਜ਼ਾ ਮਲਿਕ ਦਾ ਜਨਮ ਵਿਆਹ ਦੇ 8 ਸਾਲ ਬਾਅਦ ਹੋਇਆ ਸੀ। ਸਾਨੀਆ ਅਤੇ ਸ਼ੋਏਬ ਆਪਣੇ ਵਿਆਹ ਤੋਂ ਬਾਅਦ ਦੁਬਈ ਵਿੱਚ ਰਹਿ ਰਹੇ ਹਨ। ਕੁਝ ਸਮਾਂ ਪਹਿਲਾਂ, ਸਾਨੀਆ ਨੇ ਇੱਕ ਇੰਟਰਵਿਊ ਵਿੱਚ ਦੱਸਿਆ ਸੀ ਕਿ ਉਸਨੂੰ ਦੁਬਈ ਵਿੱਚ ਰਹਿੰਦੇ ਹੋਏ ਇੱਕ ਦਹਾਕੇ ਤੋਂ ਵੱਧ ਸਮਾਂ ਹੋ ਗਿਆ ਹੈ।

8/8
ਜਦਕਿ ਸਾਨੀਆ ਅਤੇ ਸ਼ੋਏਬ ਦੇ ਵੱਖ ਹੋਣ ਦਾ ਅਸਲ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਪਰ ਅਟਕਲਾਂ ਇਹ ਸਾਹਮਣੇ ਆ ਰਹੀਆਂ ਸਨ ਕਿ ਸ਼ੋਏਬ ਮਲਿਕ ਦਾ ਕਥਿਤ ਤੌਰ 'ਤੇ ਮਸ਼ਹੂਰ ਪਾਕਿਸਤਾਨੀ ਮਾਡਲ ਅਤੇ ਅਭਿਨੇਤਰੀ ਆਇਸ਼ਾ ਉਮਰ ਨਾਲ ਅਫੇਅਰ ਸੀ, ਜਿਸ ਬਾਰੇ ਸਾਨੀਆ ਨੂੰ ਪਤਾ ਲੱਗਾ। ਸਾਲ ਦੀ ਸ਼ੁਰੂਆਤ 'ਚ ਆਇਸ਼ਾ ਅਤੇ ਸ਼ੋਏਬ ਦੀਆਂ ਇੰਟੀਮੇਟ ਤਸਵੀਰਾਂ ਇੰਸਟਾਗ੍ਰਾਮ 'ਤੇ ਵਾਇਰਲ ਹੋਈਆਂ ਸਨ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

ਲੋਕਾਂ ਦੀ ਵੇਖੋ ਘਟੀਆ ਹਰਕਤ , ਕਰੀਨਾ ਕਪੂਰ ਦਾ ਕੀ ਕੀਤਾ ਹਾਲਦਿਲਜੀਤ ਦੋਸਾਂਝ ਦੀ ਛੁੱਟੀ ਦਾ ਵੀਡੀਓ ਵੇਖ , ਹੱਸ ਹੱਸ ਹੋ ਜਾਓਂਗੇ ਪੂਰੇ ਕਮਲੇਜਦ ਗੁਰਪ੍ਰੀਤ ਘੁੱਗੀ ਨੇ ਕੀਤਾ ਰੋਮਾਂਸ , ਕਿੱਦਾਂ ਕੀਤੇ ਫਿਲਮ 'ਚ ਰੋਮਾੰਟਿਕ ਸੀਨਦਿਲਜੀਤ ਪੰਜਾਬੀਅਤ ਨੂੰ ਰੱਖਦਾ ਹੈ ਨਾਲ , ਰੱਬ ਵੀ ਦਿੰਦਾ ਹੈ ਉਸਦਾ ਸਾਥ ਬੋਲੇ ਘੁੱਗੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

Embed widget