ਪੜਚੋਲ ਕਰੋ

Saara Tendulkar: ਸ਼ੁਭਮਨ ਗਿੱਲ ਨੂੰ ਛੱਡ ਇਸ ਸ਼ਖਸ਼ ਨਾਲ ਨਜ਼ਰ ਆਈ ਸਾਰਾ ਤੇਂਦੁਲਕਰ, ਕੀ ਕ੍ਰਿਕਟਰ ਨਾਲ ਹੋ ਚੁੱਕਿਆ ਬ੍ਰੇਕਅੱਪ

Saara Tendulkar-shubman gill Breakup: ਅਦਾਕਾਰਾ ਜਾਹਨਵੀ ਕਪੂਰ ਸ਼ਿਖਰ ਪਹਾੜੀਆ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਕਾਫੀ ਸਮੇਂ ਤੋਂ ਸੁਰਖੀਆਂ 'ਚ ਹੈ। ਅਦਾਕਾਰਾ ਨੇ ਕੌਫੀ ਵਿਦ ਕਰਨ ਵਿੱਚ ਆਪਣੇ ਰਿਸ਼ਤੇ ਦੀ ਪੁਸ਼ਟੀ ਕੀਤੀ ਹੈ।

Saara Tendulkar-shubman gill Breakup

1/7
ਕੁਝ ਦਿਨ ਪਹਿਲਾਂ ਸਾਰਾ ਤੇਂਦੁਲਕਰ ਨੂੰ ਇੱਕ ਪਾਰਟੀ ਤੋਂ ਬਾਅਦ ਜਾਹਨਵੀ ਕਪੂਰ ਦੇ ਬੁਆਏਫ੍ਰੈਂਡ ਨਾਲ ਕਾਰ ਵਿੱਚ ਵਿਖਾਈ ਦਿੱਤੀ ਸੀ। ਦੋਵਾਂ ਨੂੰ ਇਕੱਠੇ ਦੇਖ ਕੇ ਲੋਕਾਂ ਦੇ ਮਨਾਂ 'ਚ ਕਈ ਸਵਾਲ ਉੱਠੇ।

2/7
ਹੁਣ ਖਬਰ ਆ ਰਹੀ ਹੈ ਕਿ ਜਾਹਨਵੀ ਕਪੂਰ ਨੇ ਸਾਰਾ ਨੂੰ ਸੋਸ਼ਲ ਮੀਡੀਆ 'ਤੇ ਅਨਫ੍ਰੈਂਡ ਕਰ ਦਿੱਤਾ ਹੈ। ਜੀ ਹਾਂ, ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵਾਂ ਨੇ ਇੱਕ ਦੂਜੇ ਨੂੰ ਇੰਸਟਾਗ੍ਰਾਮ 'ਤੇ ਅਨਫਾਲੋ ਕਰ ਦਿੱਤਾ ਹੈ। ਕੁਝ ਸਮਾਂ ਪਹਿਲਾਂ ਤੱਕ, ਅਦਾਕਾਰਾ ਸਾਰਾ ਨੂੰ ਫਾਲੋ ਕਰਦੀ ਸੀ ਅਤੇ ਉਨ੍ਹਾਂ ਦੀਆਂ ਤਸਵੀਰਾਂ ਨੂੰ ਲਾਈਕ ਕਰਦੀ ਸੀ। ਪਰ ਹੁਣ ਲੱਗਦਾ ਹੈ ਕਿ ਜਾਹਨਵੀ ਨੇ ਸਾਰਾ ਤੋਂ ਦੂਰੀ ਬਣਾ ਲਈ ਹੈ। ਹਾਲਾਂਕਿ ਇਸ ਦੇ ਪਿੱਛੇ ਦਾ ਕਾਰਨ ਹੁਣ ਹੀ ਦੱਸਿਆ ਜਾ ਸਕਦਾ ਹੈ।

3/7
ਜ਼ਿਕਰਯੋਗ ਹੈ ਕਿ ਸਾਰਾ ਤੇਂਦੁਲਕਰ ਦਾ ਨਾਂਅ ਕ੍ਰਿਕਟਰ ਸ਼ੁਭਮਨ ਗਿੱਲ ਨਾਲ ਵੀ ਜੁੜਿਆ ਹੈ। ਦੋਵਾਂ ਦੀਆਂ ਇਕੱਠੇ ਕਈ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਈਆਂ। ਹਾਲਾਂਕਿ ਦੋਵਾਂ ਵਿਚਾਲੇ ਕੀ ਚੱਲ ਰਿਹਾ ਹੈ, ਇਸ ਬਾਰੇ ਕੁਝ ਵੀ ਸਪਸ਼ਟ ਨਹੀਂ ਹੋ ਸਕਿਆ। ਫਿਲਹਾਲ ਸਾਰਾ ਜਾਹਨਵੀ ਕਪੂਰ ਦੇ ਰੂਮਰਡ ਬੁਆਏਫ੍ਰੈਂਡ ਨਾਲ ਆਪਣੇ ਵਾਇਰਲ ਵੀਡੀਓ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ।

4/7
ਦੱਸ ਦੇਈਏ ਕਿ ਹਾਲ ਹੀ ਵਿੱਚ ਜਾਹਨਵੀ ਕਪੂਰ ਆਪਣੀ ਛੋਟੀ ਭੈਣ ਖੁਸ਼ੀ ਕਪੂਰ ਨਾਲ ਕੌਫੀ ਵਿਦ ਕਰਨ ਵਿੱਚ ਨਜ਼ਰ ਆਈ ਸੀ। ਇਸ ਦੌਰਾਨ ਜਦੋਂ ਕਰਨ ਜੌਹਰ ਨੇ ਸਵਾਲ ਪੁੱਛੇ ਤਾਂ ਉਸ ਨੇ ਕਿਹਾ ਕਿ ਜਦੋਂ ਉਹ ਕਿਸੇ ਹੋਰ ਨੂੰ ਡੇਟ ਕਰ ਰਹੀ ਸੀ ਤਾਂ ਸ਼ਿਖਰ ਉਸ ਲਈ 'ਨਾਦਾਨ ਪਰਿੰਦੇ ਘਰ ਆਜਾ' ਗਾਉਂਦੇ ਸਨ।

5/7
ਉਨ੍ਹਾਂ ਨੇ ਸ਼ਿਖਰ ਦੀ ਵੀ ਕਾਫੀ ਤਾਰੀਫ ਕੀਤੀ। ਅਦਾਕਾਰਾ ਦਾ ਕਹਿਣਾ ਹੈ ਕਿ ਸ਼ਿਖਰ ਸ਼ੁਰੂ ਤੋਂ ਹੀ ਮੇਰੇ ਅਤੇ ਮੇਰੇ ਪਰਿਵਾਰ ਦੇ ਨਾਲ ਖੜੇ ਹਨ। ਉਹ ਸਾਡੇ ਲਈ ਇੱਕ ਮਜ਼ਬੂਤ ​​​​ਸਹਾਰਾ ਹੈ, ਸ਼ਿਖਰ ਨੇ ਕਦੇ ਮੇਰੇ ਤੋਂ ਕੁਝ ਨਹੀਂ ਚਾਹਿਆ। ਉਹ ਮੇਰੇ ਨਾਲ ਹੀ ਸੀ। ਉਸਨੇ ਕਦੇ ਵੀ ਮੇਰੇ 'ਤੇ ਕੋਈ ਦਬਾਅ ਨਹੀਂ ਪਾਇਆ।

6/7
ਜਾਹਨਵੀ ਕਪੂਰ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਸ ਕੋਲ ਕਈ ਫਿਲਮਾਂ ਹਨ। ਬਹੁਤ ਜਲਦੀ ਉਹ ਜੂਨੀਅਰ ਐਨਟੀਆਰ ਨਾਲ ਦੱਖਣ ਦੀ ਫਿਲਮ ਦੇਵਰਾ ਵਿੱਚ ਨਜ਼ਰ ਆਵੇਗੀ। ਇਸ ਫਿਲਮ ਰਾਹੀਂ ਉਹ ਸਾਊਥ 'ਚ ਡੈਬਿਊ ਕਰਨ ਜਾ ਰਹੀ ਹੈ।

7/7
ਇਸ ਤੋਂ ਇਲਾਵਾ ਜਾਹਨਵੀ ਕਪੂਰ ਰਾਜਕੁਮਾਰ ਰਾਓ ਨਾਲ 'ਮਿਸਟਰ ਐਂਡ ਮਿਸੇਜ਼ ਮਾਹੀ' 'ਚ ਵੀ ਨਜ਼ਰ ਆਵੇਗੀ, ਜਿਸ ਦੀ ਸ਼ੂਟਿੰਗ ਉਸ ਨੇ ਪੂਰੀ ਕਰ ਲਈ ਹੈ। ਇੰਨਾ ਹੀ ਨਹੀਂ, ਜਾਹਨਵੀ ਟਾਈਗਰ ਸ਼ਰਾਫ ਨਾਲ 'ਰੈਂਬੋ' 'ਚ ਵੀ ਨਜ਼ਰ ਆਉਣ ਵਾਲੀ ਹੈ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget