ਪੜਚੋਲ ਕਰੋ

Shaheen Afridi Wedding: ਸ਼ਾਹੀਨ ਅਫਰੀਦੀ ਦੇ ਵਿਆਹ ਦੀ ਗ੍ਰੈਂਡ ਰਿਸੈਪਸ਼ਨ 'ਚ ਪੁੱਜੇ ਬਾਬਰ ਆਜ਼ਮ, ਆਪਸੀ ਤਕਰਾਰ ਦੀਆਂ ਖਬਰਾਂ ਤੇ ਲੱਗਿਆ ਵਿਰਾਮ

Shaheen Afridi Wedding Photos: ਪਾਕਿਸਤਾਨ ਟੀਮ ਦੇ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ ਨੇ 19 ਸਤੰਬਰ ਨੂੰ ਆਪਣੇ ਵਿਆਹ ਲਈ ਸ਼ਾਨਦਾਰ ਰਿਸੈਪਸ਼ਨ ਪਾਰਟੀ ਦਿੱਤੀ। ਇਸ ਦੌਰਾਨ ਪਾਕਿਸਤਾਨ ਟੀਮ ਦੇ ਕਪਤਾਨ ਬਾਬਰ ਆਜ਼ਮ ਵੀ ਉੱਥੇ ਪਹੁੰਚੇ।

Shaheen Afridi Wedding Photos

1/6
ਪਾਕਿਸਤਾਨੀ ਟੀਮ ਦੇ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ ਨੇ ਫਰਵਰੀ 'ਚ ਹੋਏ ਆਪਣੇ ਵਿਆਹ ਦਾ ਜਸ਼ਨ ਮਨਾਉਣ ਲਈ 19 ਸਤੰਬਰ ਨੂੰ ਗ੍ਰੈਂਡ ਰਿਸੈਪਸ਼ਨ ਪਾਰਟੀ ਦਿੱਤੀ ਸੀ।ਇਸ ਮੌਕੇ 'ਤੇ ਪਾਕਿਸਤਾਨੀ ਟੀਮ ਦੇ ਸਾਬਕਾ ਅਤੇ ਮੌਜੂਦਾ ਖਿਡਾਰੀ ਮੌਜੂਦ ਸਨ।

2/6
ਪਾਕਿਸਤਾਨੀ ਟੀਮ ਦੇ ਮੌਜੂਦਾ ਕਪਤਾਨ ਬਾਬਰ ਆਜ਼ਮ ਨੇ ਵੀ ਸ਼ਾਹੀਨ ਸ਼ਾਹ ਅਫਰੀਦੀ ਦੇ ਵਿਆਹ ਦੀ ਗ੍ਰੈਂਡ ਰਿਸੈਪਸ਼ਨ ਪਾਰਟੀ 'ਚ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਦੋਹਾਂ ਵਿਚਾਲੇ ਤਕਰਾਰ ਦੀਆਂ ਖਬਰਾਂ ਉੱਪਰ ਵੀ ਵਿਰਾਮ ਲੱਗ ਗਿਆ।

3/6
ਸ਼ਾਹੀਨ ਸ਼ਾਹ ਅਫਰੀਦੀ ਨੇ ਫਰਵਰੀ 2023 'ਚ ਜਦੋਂ ਅੰਸ਼ਾ ਨਾਲ ਵਿਆਹ ਕੀਤਾ ਸੀ, ਤਾਂ ਕੋਰੋਨਾ ਪਾਬੰਦੀਆਂ ਕਾਰਨ ਦੋਵਾਂ ਪਰਿਵਾਰਾਂ ਦੇ ਕਰੀਬੀ ਲੋਕ ਹੀ ਇਸ 'ਚ ਸ਼ਾਮਲ ਹੋਏ। ਜਿਸ ਕਾਰਨ ਜਸ਼ਨ ਅਧੂਰਾ ਰਹਿ ਗਿਆ ਸੀ।

4/6
ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਵਿਆਹ 'ਚ ਸ਼ਾਮਲ ਹੋਣ ਦੇ ਨਾਲ ਹੀ ਸ਼ਾਹੀਨ ਨੂੰ ਗਲੇ ਲਗਾਇਆ ਅਤੇ ਖਾਸ ਮੌਕੇ 'ਤੇ ਵਧਾਈ ਦਿੱਤੀ। ਇਸ ਦੌਰਾਨ ਸ਼ਾਹਿਦ ਅਫਰੀਦੀ ਵੀ ਉੱਥੇ ਮੌਜੂਦ ਸਨ।

5/6
ਬਾਬਰ ਨੇ ਇਸ ਤੋਂ ਪਹਿਲਾਂ ਮਹਿੰਦੀ ਦੀ ਰਸਮ 'ਚ ਵੀ ਹਿੱਸਾ ਲਿਆ ਸੀ। ਏਸ਼ੀਆ ਕੱਪ ਤੋਂ ਪਹਿਲਾਂ ਹੀ ਸ਼ਾਹੀਨ ਦੇ ਦੂਜੇ ਵਿਆਹ ਦਾ ਐਲਾਨ ਹੋਇਆ ਸੀ। ਹੁਣ 21 ਸਤੰਬਰ ਨੂੰ ਇਸਲਾਮਾਬਾਦ ਵਿੱਚ ਵਲੀਮਾ ਰੱਖਿਆ ਜਾਵੇਗਾ।

6/6
ਬਾਬਰ ਨੇ ਇਸ ਤੋਂ ਪਹਿਲਾਂ ਮਹਿੰਦੀ ਦੀ ਰਸਮ 'ਚ ਵੀ ਹਿੱਸਾ ਲਿਆ ਸੀ। ਸ਼ਾਹੀਨ ਦੇ ਵਿਆਹ ਦੀ ਗ੍ਰੈਂਡ ਰਿਸੈਪਸ਼ਨ ਪਾਰਟੀ ਦੀਆਂ ਤਰੀਕਾਂ ਦਾ ਐਲਾਨ ਏਸ਼ੀਆ ਕੱਪ ਤੋਂ ਪਹਿਲਾਂ ਹੀ ਕਰ ਦਿੱਤਾ ਗਿਆ ਸੀ। ਹੁਣ 21 ਸਤੰਬਰ ਨੂੰ ਇਸਲਾਮਾਬਾਦ ਵਿੱਚ ਵਲੀਮਾ ਕੱਖਿਆ ਜਾਵੇਗਾ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget