ਪੜਚੋਲ ਕਰੋ

Team India: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਸਾਬਕਾ ਕਪਤਾਨ ਅਤੇ ਮੌਜੂਦਾ ਨੇਤਾ 'ਤੇ 20 ਕਰੋੜ ਗਬਨ ਦਾ ਲੱਗਿਆ ਦੋਸ਼

Team India: ਟੀਮ ਇੰਡੀਆ ਦੀ ਇਸ ਸਮੇਂ ਹਰ ਪਾਸੇ ਬੱਲੇ-ਬੱਲੇ ਹੋ ਰਹੀ ਹੈ। ਦਰਅਸਲ, ਭਾਰਤੀ ਟੀਮ ਨੇ ਬੰਗਲਾਦੇਸ਼ ਖਿਲਾਫ ਟੈਸਟ ਸੀਰੀਜ਼ 2-0 ਨਾਲ ਜਿੱਤ ਕ੍ਰਿਕਟ ਪ੍ਰੇਮੀਆਂ ਨੂੰ ਖੁਸ਼ ਕਰ ਦਿੱਤਾ।

Team India

1/6
ਇਸਦੇ ਨਾਲ ਹੀ ਹੁਣ ਭਾਰਤੀ ਟੀਮ ਨੂੰ ਬੰਗਲਾਦੇਸ਼ ਦੇ ਖਿਲਾਫ ਟੈਸਟ ਫਾਰਮੈਟ 'ਚ ਸੀਰੀਜ਼ ਖੇਡਣੀ ਹੈ, ਪਰ ਇਸ ਤੋਂ ਪਹਿਲਾਂ ਈਡੀ ਨੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ 'ਤੇ ਆਪਣਾ ਸ਼ਿਕੰਜਾ ਕੱਸਿਆ ਹੈ।

2/6
ਜਿਸ ਤੋਂ ਬਾਅਦ ਸਾਬਕਾ ਭਾਰਤੀ ਕਪਤਾਨ 'ਤੇ 1-2 ਕਰੋੜ ਨਹੀਂ ਸਗੋਂ 20 ਕਰੋੜ ਰੁਪਏ ਦੀ ਗਬਨ ਕਰਨ ਦਾ ਦੋਸ਼ ਲੱਗਾ ਹੈ। ਆਖਿਰ ਸਾਬਕਾ ਭਾਰਤੀ ਕਪਤਾਨ ਉੱਪਰ ਇਹ ਦੋਸ਼ ਕਿਉਂ ਲਗਾਏ ਗਏ ਹਨ, ਜਾਣਨ ਲਈ ਪੂਰੀ ਖਬਰ ਪੜ੍ਹੋ...

3/6
ਮੁਹੰਮਦ ਅਜ਼ਹਰੂਦੀਨ 'ਤੇ ਲੱਗੇ ਮਨੀ ਲਾਂਡਰਿੰਗ ਦੇ ਦੋਸ਼   ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਮੌਜੂਦਾ ਕਾਂਗਰਸ ਨੇਤਾ ਮੁਹੰਮਦ ਅਜ਼ਹਰੂਦੀਨ ਨੂੰ ਈਡੀ ਨੇ ਸੰਮਨ ਭੇਜਿਆ ਹੈ। ਮੁਹੰਮਦ ਅਜ਼ਹਰੂਦੀਨ 'ਤੇ ਹੈਦਰਾਬਾਦ ਕ੍ਰਿਕਟ ਸੰਘ (HCA) ਨਾਲ ਜੁੜੇ ਮਾਮਲਿਆਂ 'ਚ ਮਨੀ ਲਾਂਡਰਿੰਗ ਦਾ ਦੋਸ਼ ਹੈ। ਉਨ੍ਹਾਂ 'ਤੇ ਆਪਣੇ ਕਾਰਜਕਾਲ ਦੌਰਾਨ ਫੰਡਾਂ ਦੀ ਦੁਰਵਰਤੋਂ ਦਾ ਦੋਸ਼ ਹੈ। ਕਾਂਗਰਸ ਨੇਤਾ ਅਤੇ ਸਾਬਕਾ ਭਾਰਤੀ ਕਪਤਾਨ ਮੁਹੰਮਦ ਅਜ਼ਹਰੂਦੀਨ ਨੂੰ ਜਾਰੀ ਕੀਤਾ ਗਿਆ ਇਹ ਪਹਿਲਾ ਸੰਮਨ ਹੈ, ਜਿਸ ਤਹਿਤ ਉਨ੍ਹਾਂ ਨੂੰ ਵੀਰਵਾਰ (03 ਅਕਤੂਬਰ) ਤੱਕ ਈਡੀ ਸਾਹਮਣੇ ਪੇਸ਼ ਹੋਣਾ ਹੈ।

4/6
ਕੀ ਹੈ ਸਾਰਾ ਮਾਮਲਾ  ਇਹ ਮਨੀ ਲਾਂਡਰਿੰਗ ਮਾਮਲਾ ਹੈਦਰਾਬਾਦ ਦੇ ਉੱਪਲ ਵਿੱਚ ਰਾਜੀਵ ਗਾਂਧੀ ਕ੍ਰਿਕਟ ਸਟੇਡੀਅਮ ਲਈ ਅਲਾਟ ਕੀਤੇ ਗਏ 20 ਕਰੋੜ ਰੁਪਏ ਦੇ ਕਥਿਤ ਗਬਨ ਨਾਲ ਸਬੰਧਤ ਹੈ। ਇਹ ਪਹਿਲੀ ਵਾਰ ਹੈ ਜਦੋਂ ਮੁਹੰਮਦ ਅਜ਼ਹਰੂਦੀਨ ਨੂੰ ਜਾਂਚ ਏਜੰਸੀ ਨੇ ਸੰਮਨ ਭੇਜਿਆ ਹੈ। ਜਿਸ ਵਿੱਚ ਈਡੀ ਇਸ ਵਿੱਤੀ ਤਬਦੀਲੀ ਵਿੱਚ ਉਸਦੀ ਭੂਮਿਕਾ ਬਾਰੇ ਵਿਸਥਾਰ ਵਿੱਚ ਜਾਣਨਾ ਚਾਹੁੰਦਾ ਹੈ।

5/6
ਪਿਛਲੇ ਸਾਲ ਦਰਜ ਕੀਤਾ ਗਿਆ ਸੀ ਇਹ ਕੇਸ   ਹੈਦਰਾਬਾਦ ਦੇ ਉੱਪਲ ਸਟੇਡੀਅਮ ਵਿੱਚ ਹੋਣ ਵਾਲੇ ਸ਼ੱਕੀ ਲੈਣ-ਦੇਣ ਦੇ ਸਬੰਧ ਵਿੱਚ ਸਾਲ 2023 ਵਿੱਚ, ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਐਕਟ 2002 ਦੇ ਤਹਿਤ ਤੇਲੰਗਾਨਾ ਵਿੱਚ ਨੌਂ ਥਾਵਾਂ ਦੀ ਤਲਾਸ਼ੀ ਲਈ ਸੀ। ਇਹ ਛਾਪੇਮਾਰੀ ਗੱਦਾਮ ਵਿਨੋਦ, ਸ਼ਿਵਲਾਲ ਯਾਦਵ ਅਤੇ ਅਰਸ਼ਦ ਅਯੂਬ ਦੇ ਘਰਾਂ 'ਤੇ ਕੀਤੀ ਗਈ, ਜੋ ਪਹਿਲਾਂ ਹੈਦਰਾਬਾਦ ਕ੍ਰਿਕਟ ਸੰਘ (HCA) ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸਕੱਤਰ ਦੇ ਰੂਪ 'ਚ ਕੰਮ ਕਰ ਰਹੇ ਸਨ।

6/6
ਐਸਐਸ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਦੇ ਦਫ਼ਤਰ ਅਤੇ ਇਸ ਦੇ ਐਮਡੀ ਸਤਿਆਨਾਰਾਇਣ ਦੇ ਰਿਹਾਇਸ਼ੀ ਅਹਾਤੇ ਵਿੱਚ ਵੀ ਛਾਪੇਮਾਰੀ ਕੀਤੀ ਗਈ ਸੀ, ਪਰ ਹੁਣ ਈਡੀ ਇਸ ਮਾਮਲੇ ਵਿੱਚ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮੁਹੰਮਦ ਅਜ਼ਹਰੂਦੀਨ ਤੋਂ ਪੁੱਛਗਿੱਛ ਕਰਨਾ ਚਾਹੁੰਦਾ ਹੈ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਚਪੜਾਸੀ ਦੀਆਂ 8 ਅਸਾਮੀਆਂ ਲਈ ਆਈਆਂ 3700 ਅਰਜ਼ੀਆਂ, ਨੌਕਰੀ ਲੈਣ ਲਈ MBA-MCA ਵਰਗੀਆਂ ਡਿਗਰੀ ਵਾਲੇ ਨੌਜਵਾਨਾਂ ਦੀਆਂ ਲੱਗੀਆਂ ਕਤਾਰਾਂ

ਕੀ ਤੁਹਾਨੂੰ ਪਤਾ ਕੇਲਾ ਖਾਣ ਦਾ ਸਹੀ ਸਮਾਂ ਕਿਹੜਾ ਹੁੰਦੈ...ਕੇਲੇ ਨੂੰ ਖਾਲੀ ਪੇਟ ਖਾਣ ਚਾਹੀਦਾ ਹੈ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਸਹੀ ਜਵਾਬ

CM ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਭੜਕੇ ਆਪ ਆਗੂ, ਕਿਹਾ- ਪੰਜਾਬੀਆਂ ਨੂੰ ਕਰ ਰਹੇ ਬਦਨਾਮ, ਚੋਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼

GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
Advertisement
ABP Premium

ਵੀਡੀਓਜ਼

ਦਿੱਲੀ 'ਚ ਕਿਉਂ ਘੁੰਮ ਰਹੀਆਂ ਪੰਜਾਬ  ਦੀਆਂ ਗੱਡੀਆਂ?  ਰਵਨੀਤ ਬਿੱਟੂ ਨੇ ਕੀਤਾ ਵੱਡਾ ਖ਼ੁਲਾਸਾਸ਼੍ਰੋਮਣੀ ਅਕਾਲੀ ਦਲ ਨੇ ਬੁਲਾਈ  ਵਰਕਿੰਗ ਕਮੇਟੀ ਮੀਟਿੰਗBJP ਦੀ ਜਿੱਤ ਪਿੱਛੇ Mastermind ਕੌਣ? ਬਾਜਪਾ ਆਗੂ ਨੇ ਕੀਤਾ ਖ਼ੁਲਾਸਾ!ਸੈਂਕੜੇ ਕਿਸਾਨਾਂ ਦੇ ਟਰੈਕਟਰਾਂ ਦਾ ਕਾਫਲਾ ਸ਼ੰਭੂ ਲਈ ਰਵਾਨਾ! ਜਿੱਤੇਗਾ ਕਿਸਾਨ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਪੜਾਸੀ ਦੀਆਂ 8 ਅਸਾਮੀਆਂ ਲਈ ਆਈਆਂ 3700 ਅਰਜ਼ੀਆਂ, ਨੌਕਰੀ ਲੈਣ ਲਈ MBA-MCA ਵਰਗੀਆਂ ਡਿਗਰੀ ਵਾਲੇ ਨੌਜਵਾਨਾਂ ਦੀਆਂ ਲੱਗੀਆਂ ਕਤਾਰਾਂ
Punjab News: ਪੰਜਾਬ 'ਚ ਚਪੜਾਸੀ ਦੀਆਂ 8 ਅਸਾਮੀਆਂ ਲਈ ਆਈਆਂ 3700 ਅਰਜ਼ੀਆਂ, ਨੌਕਰੀ ਲੈਣ ਲਈ MBA-MCA ਵਰਗੀਆਂ ਡਿਗਰੀ ਵਾਲੇ ਨੌਜਵਾਨਾਂ ਦੀਆਂ ਲੱਗੀਆਂ ਕਤਾਰਾਂ
ਕੀ ਤੁਹਾਨੂੰ ਪਤਾ ਕੇਲਾ ਖਾਣ ਦਾ ਸਹੀ ਸਮਾਂ ਕਿਹੜਾ ਹੁੰਦੈ...ਕੇਲੇ ਨੂੰ ਖਾਲੀ ਪੇਟ ਖਾਣ ਚਾਹੀਦਾ ਹੈ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਸਹੀ ਜਵਾਬ
ਕੀ ਤੁਹਾਨੂੰ ਪਤਾ ਕੇਲਾ ਖਾਣ ਦਾ ਸਹੀ ਸਮਾਂ ਕਿਹੜਾ ਹੁੰਦੈ...ਕੇਲੇ ਨੂੰ ਖਾਲੀ ਪੇਟ ਖਾਣ ਚਾਹੀਦਾ ਹੈ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਸਹੀ ਜਵਾਬ
CM ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਭੜਕੇ ਆਪ ਆਗੂ, ਕਿਹਾ- ਪੰਜਾਬੀਆਂ ਨੂੰ ਕਰ ਰਹੇ ਬਦਨਾਮ, ਚੋਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼
CM ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਭੜਕੇ ਆਪ ਆਗੂ, ਕਿਹਾ- ਪੰਜਾਬੀਆਂ ਨੂੰ ਕਰ ਰਹੇ ਬਦਨਾਮ, ਚੋਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼
GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
CM ਹਾਊਸ 'ਤੇ ਰੇਡ ਦੌਰਾਨ ਭਗੰਵਤ ਮਾਨ ਦਾ ਵੱਡਾ ਬਿਆਨ, ਕਿਹਾ- BJP ਸ਼ਰ੍ਹੇਆਮ ਪੈਸੇ ਵੰਡ ਰਹੀ, EC ਕਰ ਰਿਹਾ ਪੰਜਾਬੀਆਂ ਨੂੰ ਬਦਨਾਮ

Punjab News: ਪੰਜਾਬ ਦੇ ਅਧਿਆਪਕ ਜਾਣਗੇ ਫਿਨਲੈਂਡ ‘ਚ ਸਿਖਲਾਈ ਲੈਣ, ਚੋਣ ਪ੍ਰਕਿਰਿਆ ਹੋਈ ਸ਼ੁਰੂ

ਭਾਜਪਾ ਤੇ ਕਾਂਗਰਸ 'ਚ ਹੋਇਆ ਅਨੈਤਿਕ ਗਠਜੋੜ, ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ, ਆਪ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਹੋਰ ਕੀ ਕੁਝ ਕਿਹਾ ?

ਭਲਕੇ ਪੇਸ਼ ਕੀਤਾ ਜਾਏਗਾ Economic Survey, ਪਤਾ ਚੱਲੇਗਾ ਦੇਸ਼ ਦੀ ਅਰਥ ਵਿਵਸਥਾ ਦਾ ਕੀ ਹੈ ਹਾਲ?

Embed widget