ਪੜਚੋਲ ਕਰੋ

AI ਨੇ ਚੁਣੀ ਮੁੰਬਈ ਇੰਡੀਅਨਜ਼ ਦੀ ਆਲ-ਟਾਈਮ IPL ਪਲੇਇੰਗ 11, ਭਾਰਤ ਦੇ ਕਪਤਾਨ ਨੂੰ ਕੱਢਿਆ ਬਾਹਰ

​Mumbai Indians All Time Playing XI: ਇੰਡੀਅਨ ਪ੍ਰੀਮੀਅਰ ਲੀਗ ਦੀ ਦੂਜੀ ਸਭ ਤੋਂ ਸਫਲ ਟੀਮ ਮੰਨੀ ਜਾਂਦੀ ਮੁੰਬਈ ਇੰਡੀਅਨਜ਼ ਲਈ ਕਈ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

​Mumbai Indians All Time Playing XI

1/6
ਮੁੰਬਈ ਇੰਡੀਅਨਜ਼ ਨੇ 5 ਵਾਰ ਖਿਤਾਬ ਜਿੱਤਿਆ ਹੈ ਅਤੇ ਇਸ ਦੇ ਪਿੱਛੇ ਕਈ ਖਿਡਾਰੀਆਂ ਦਾ ਹੱਥ ਹੈ। ਇਨ੍ਹਾਂ ਵਿੱਚੋਂ ਮੇਟਾ ਏਆਈ ਨੇ ਮੁੰਬਈ ਇੰਡੀਅਨਜ਼ ਦੇ ਆਲ ਟਾਈਮ ਪਲੇਇੰਗ 11 ਦੀ ਚੋਣ ਕੀਤੀ ਹੈ। ਜਿਸ ਵਿੱਚ ਸਿਰਫ਼ ਭਾਰਤ ਦੇ ਟੀ-20 ਕਪਤਾਨ ਸੂਰਿਆਕੁਮਾਰ ਯਾਦਵ ਨੂੰ ਬਾਹਰ ਰੱਖਿਆ ਗਿਆ ਹੈ।

2/6
ਰੋਹਿਤ ਅਤੇ ਸਚਿਨ ਓਪਨਿੰਗ ਕਰਨਗੇ  ਏਆਈ ਨੇ ਮੁੰਬਈ ਇੰਡੀਅਨਜ਼ ਦੀ ਟੀਮ ਦਾ ਕਪਤਾਨ ਰੋਹਿਤ ਸ਼ਰਮਾ ਨੂੰ ਬਣਾਇਆ ਹੈ, ਉਹ 5 ਵਾਰ ਖਿਤਾਬ ਜਿੱਤ ਚੁੱਕੇ ਹਨ। ਉਨ੍ਹਾਂ ਦੇ ਜੋੜੀਦਾਰ ਦੇ ਰੂਪ ਵਿੱਚ ਸਚਿਨ ਤੇਂਦੁਲਕਰ ਨੂੰ ਚੁਣਿਆ ਗਿਆ ਹੈ।

3/6
ਰਾਇਡੂ ਅਤੇ ਸੌਰਭ ਤਿਵਾਰੀ ਨੂੰ ਮਿਡਲ ਆਰਡਰ ਦੀ ਜ਼ਿੰਮੇਵਾਰੀ ਮਿਲੀ    AI ਨੇ ਮੁੰਬਈ ਇੰਡੀਅਨਜ਼ ਦੇ ਮੱਧਕ੍ਰਮ ਦੀ ਜ਼ਿੰਮੇਵਾਰੀ ਅੰਬਾਤੀ ਰਾਇਡੂ ਅਤੇ ਸੌਰਭ ਤਿਵਾਰੀ ਨੂੰ ਦਿੱਤੀ ਹੈ। ਦੋਵਾਂ ਖਿਡਾਰੀਆਂ ਨੇ ਮੱਧਕ੍ਰਮ 'ਚ ਟੀਮ ਲਈ ਵਿਸ਼ੇਸ਼ ਯੋਗਦਾਨ ਦਿੱਤਾ ਹੈ।

4/6
ਹਾਰਦਿਕ ਅਤੇ ਪੋਲਾਰਡ ਨੂੰ ਫਿਨਿਸ਼ ਕਰਨ ਦੀ ਜ਼ਿੰਮੇਵਾਰੀ  ਮੁੰਬਈ ਇੰਡੀਅਨਜ਼ ਲਈ ਫਿਨਿਸ਼ਰ ਦੀ ਜ਼ਿੰਮੇਵਾਰੀ ਹਾਰਦਿਕ ਪਾਂਡਿਆ ਅਤੇ ਕੀਰੋਨ ਪੋਲਾਰਡ ਨੂੰ ਦਿੱਤੀ ਗਈ ਹੈ। ਦੋਵੇਂ ਖਿਡਾਰੀ ਮੁੰਬਈ ਇੰਡੀਅਨਜ਼ ਲਈ ਮੈਚ ਵਿਨਰ ਰਹੇ ਹਨ। ਹਾਰਦਿਕ ਟੀਮ ਦੇ ਮੌਜੂਦਾ ਕਪਤਾਨ ਵੀ ਹਨ।

5/6
ਕਰੁਣਾਲ ਅਤੇ ਹਰਭਜਨ ਕੋਲ ਸਪਿਨ ਦੀ ਕਮਾਨ   ਏਆਈ ਨੇ ਮੁੰਬਈ ਇੰਡੀਅਨਜ਼ ਦੇ ਸਪਿਨਰਾਂ ਵਜੋਂ ਕਰੁਣਾਲ ਪਾਂਡਿਆ ਅਤੇ ਹਰਭਜਨ ਸਿੰਘ ਨੂੰ ਚੁਣਿਆ ਹੈ। ਇਹ ਦੋਵੇਂ ਖਿਡਾਰੀ ਬੱਲੇ ਨਾਲ ਵੀ ਯੋਗਦਾਨ ਦੇ ਸਕਦੇ ਹਨ।

6/6
ਸਭ ਤੋਂ ਵਧੀਆ ਤੇਜ਼ ਗੇਂਦਬਾਜ਼  ਏਆਈ ਨੇ ਮੁੰਬਈ ਇੰਡੀਅਨਜ਼ ਦੇ ਤੇਜ਼ ਗੇਂਦਬਾਜ਼ਾਂ ਵਜੋਂ ਜਸਪ੍ਰੀਤ ਬੁਮਰਾਹ, ਲਸਿਥ ਮਲਿੰਗਾ ਅਤੇ ਮਿਸ਼ੇਲ ਮੈਕਲੇਗਨ ਦੀ ਜੋੜੀ ਨੂੰ ਚੁਣਿਆ ਹੈ। ਇਨ੍ਹਾਂ ਤਿੰਨਾਂ ਨੇ ਟੀਮ ਲਈ ਕਈ ਵਿਕਟਾਂ ਲਈਆਂ ਹਨ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

Embed widget