ਪੜਚੋਲ ਕਰੋ

Sunil Narine: ਸੁਨੀਲ ਨਰੇਨ ਨੂੰ ਪਿਤਾ ਨੇ ਟੈਕਸੀ ਚਲਾ ਬਣਾਇਆ ਕ੍ਰਿਕਟਰ, ਜਾਣੋ ਗਾਵਸਕਰ ਤੋਂ ਕਿਵੇਂ ਮਿਲਿਆ ਨਾਂਅ

IPL 2024 Sunil Narine Story: ਸੁਨੀਲ ਨਰੇਨ ਦੇ ਪਿਤਾ ਟੈਕਸੀ ਡਰਾਈਵਰ ਸਨ। ਪਿਤਾ ਸ਼ਾਦੀਦ ਨਰੇਨ ਸਾਬਕਾ ਭਾਰਤੀ ਬੱਲੇਬਾਜ਼ ਸੁਨੀਲ ਗਾਵਸਕਰ ਦੇ ਬਹੁਤ ਵੱਡੇ ਪ੍ਰਸ਼ੰਸਕ ਸਨ।

IPL 2024 Sunil Narine Story

1/5
ਸੁਨੀਲ ਨਰੇਨ ਨੇ IPL 2024 ਵਿੱਚ ਆਪਣੇ ਕਰੀਅਰ ਦਾ ਪਹਿਲਾ ਸੈਂਕੜਾ ਲਗਾਇਆ ਸੀ। ਮਿਸਟ੍ਰੀ ਸਪਿਨਰ ਦੇ ਤੌਰ 'ਤੇ ਖੇਡਣ ਵਾਲੇ ਨਰੇਨ ਆਈਪੀਐੱਲ ਦੇ ਮੌਜੂਦਾ ਸੀਜ਼ਨ 'ਚ ਬੱਲੇਬਾਜ਼ੀ ਦਾ ਵੱਖਰਾ ਜਲਵਾ ਦਿਖਾ ਰਹੇ ਹਨ। ਟੂਰਨਾਮੈਂਟ 'ਚ ਰਾਜਸਥਾਨ ਰਾਇਲਜ਼ ਖਿਲਾਫ ਖੇਡੇ ਗਏ ਮੈਚ 'ਚ ਨਰੇਨ ਨੇ 56 ਗੇਂਦਾਂ 'ਚ 13 ਚੌਕਿਆਂ ਅਤੇ 6 ਛੱਕਿਆਂ ਦੀ ਮਦਦ ਨਾਲ 109 ਦੌੜਾਂ ਬਣਾਈਆਂ। ਨਰੇਨ ਲੰਬੇ ਸਮੇਂ ਤੋਂ ਕੇਕੇਆਰ ਦਾ ਹਿੱਸਾ ਹਨ।

2/5
ਪਰ ਕੀ ਤੁਸੀਂ ਜਾਣਦੇ ਹੋ ਕਿ ਨਰੇਨ ਦੇ ਪਿਤਾ ਨੇ ਉਨ੍ਹਾਂ ਦਾ ਨਾਂ ਸਾਬਕਾ ਭਾਰਤੀ ਬੱਲੇਬਾਜ਼ ਸੁਨੀਲ ਗਾਵਸਕਰ ਦੇ ਨਾਂ 'ਤੇ ਰੱਖਿਆ ਸੀ। ਉਨ੍ਹਾਂ ਦੇ ਪਿਤਾ ਸ਼ਾਹਿਦ ਨਰੇਨ ਮਹਾਨ ਗਾਵਸਕਰ ਦੇ ਬਹੁਤ ਵੱਡੇ ਪ੍ਰਸ਼ੰਸਕ ਸਨ। ਨਰੇਨ ਦਾ ਜਨਮ 26 ਮਈ 1988 ਨੂੰ ਅਰਿਮਾ, ਤ੍ਰਿਨੀਦਾਦ ਅਤੇ ਟੋਬੈਗੋ ਵਿੱਚ ਹੋਇਆ ਸੀ।

3/5
ਨਰੇਨ ਦੇ ਪਿਤਾ ਇੱਕ ਰੈਸਟੋਰੈਂਟ ਵਿੱਚ ਟੈਕਸੀ ਡਰਾਈਵਰ ਸਨ। ਪਿਤਾ ਸ਼ਾਦੀਦ ਨੇ ਨਰੇਨ ਵਿੱਚ ਛੁਪੀ ਕ੍ਰਿਕਟ ਨੂੰ ਉਦੋਂ ਪਛਾਣ ਲਿਆ ਸੀ ਜਦੋਂ ਉਹ ਮਹਿਜ਼ 7 ਸਾਲ ਦਾ ਸੀ ਅਤੇ ਉਸ ਨੂੰ ਕ੍ਰਿਕਟ ਦੀ ਟਰੇਨਿੰਗ ਦੇਣੀ ਸ਼ੁਰੂ ਕਰ ਦਿੱਤੀ ਸੀ। ਬੇਟੇ ਦੇ ਕ੍ਰਿਕਟਰ ਬਣਨ ਤੋਂ ਬਾਅਦ ਵੀ ਪਿਤਾ ਨੇ ਟੈਕਸੀ ਚਲਾਉਣ ਦੀ ਨੌਕਰੀ ਨਹੀਂ ਛੱਡੀ ਸੀ।

4/5
ਮੌਜੂਦਾ ਸਮੇਂ 'ਚ ਸੁਨੀਲ ਨਰੇਨ ਕ੍ਰਿਕਟ ਜਗਤ ਦੇ ਸੁਪਰਸਟਾਰ ਹਨ। ਵੈਸਟਇੰਡੀਜ਼ ਲਈ ਖੇਡਦੇ ਹੋਏ ਨਰੇਨ ਨੇ ਆਪਣੀ ਸਪਿਨਰ ਵਜੋਂ ਆਪਣੀ ਪਛਾਣ ਬਣਾਈ। ਪਰ ਕੋਲਕਾਤਾ ਨਾਈਟ ਰਾਈਡਰਜ਼ 'ਚ ਖੇਡਦੇ ਹੋਏ ਨਰੇਨ ਨੂੰ ਬੱਲੇਬਾਜ਼ ਦੇ ਰੂਪ 'ਚ ਨਵੀਂ ਪਛਾਣ ਮਿਲੀ। ਨਰੇਨ ਕੇਕੇਆਰ ਲਈ ਬੱਲੇਬਾਜ਼ੀ ਕਰਦੇ ਹਨ।

5/5
ਦੱਸ ਦੇਈਏ ਕਿ ਨਰੇਨ ਨੇ ਆਈਪੀਐਲ ਵਿੱਚ ਹੁਣ ਤੱਕ 168 ਮੈਚ ਖੇਡੇ ਹਨ। ਇਨ੍ਹਾਂ ਮੈਚਾਂ ਦੀਆਂ 167 ਪਾਰੀਆਂ 'ਚ ਗੇਂਦਬਾਜ਼ੀ ਕਰਦੇ ਹੋਏ ਉਨ੍ਹਾਂ ਨੇ 25.69 ਦੀ ਔਸਤ ਨਾਲ 170 ਵਿਕਟਾਂ ਹਾਸਲ ਕੀਤੀਆਂ ਹਨ। ਇਸ ਤੋਂ ਇਲਾਵਾ 102 ਪਾਰੀਆਂ 'ਚ ਬੱਲੇਬਾਜ਼ੀ ਕਰਦੇ ਹੋਏ ਨਰਾਇਣ ਨੇ 164.84 ਦੀ ਸ਼ਾਨਦਾਰ ਸਟ੍ਰਾਈਕ ਰੇਟ ਨਾਲ 1322 ਦੌੜਾਂ ਬਣਾਈਆਂ ਹਨ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)

Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....

Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?

ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
Advertisement
for smartphones
and tablets

ਵੀਡੀਓਜ਼

Punjab Lok Sabha election | ਨਾਮਜ਼ਦਗੀਆਂ ਭਰਨ ਜਾ ਅੱਜ ਆਖਰੀ ਦਿਨ, ਕੌਣ-ਕੌਣ ਦਾਖਲ ਕਰੇਗਾ ਕਾਗਜ਼Barnala Clash| ਬਰਨਾਲਾ 'ਚ ਕਿਸਾਨ ਤੇ ਵਪਾਰੀ ਭਿੜੇPartap Bajwa| ਬਾਜਵਾ ਦੀ ਦਹਾੜ, ਘੇਰੀ ਮੋਦੀ ਤੇ ਮਾਨ ਸਰਕਾਰVijay Inder Singla| ਵਿਜੇ ਇੰਦਰ ਸਿੰਗਲਾ ਨੇ ਭਰੀ ਨਾਮਜ਼ਦਗੀ, ਜਿੱਤ ਦਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ

Bharti Singh: ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !

Diljit Dosanjh in America | Surjit Pattar | Dil Illuminati | Diljit Dosanjh live ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ  ਵਿਰਸਾ
ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ ਵਿਰਸਾ
Embed widget