ਪੜਚੋਲ ਕਰੋ
Arshdeep Singh: ਇਤਿਹਾਸ ਰਚਣ ਤੋਂ ਬਾਅਦ ਵੀ ਟੀਮ ਇੰਡੀਆ ਤੋਂ ਬਾਹਰ ਹੋਏ ਅਰਸ਼ਦੀਪ ਸਿੰਘ, ਜਾਣੋ ਕਿਸਨੂੰ ਮਿਲਿਆ ਮੌਕਾ
Arshdeep Singh: ਟੀਮ ਇੰਡੀਆ ਦੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਲੈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਸ ਸਮੇਂ ਉਹ ਟੀ-20 ਵਿਸ਼ਵ ਕੱਪ ਵਰਗੇ ਵੱਡੇ ਟੂਰਨਾਮੈਂਟਾਂ 'ਚ ਭਾਰਤੀ ਟੀਮ ਦੀ ਨੁਮਾਇੰਦਗੀ ਕਰ ਰਹੇ ਹਨ।
Arshdeep Singh
1/6

ਅਰਸ਼ਦੀਪ ਸਿੰਘ ਇਸ ਟੂਰਨਾਮੈਂਟ 'ਚ ਟੀਮ ਇੰਡੀਆ ਲਈ ਵਿਕਟਾਂ ਲੈ ਰਹੇ ਹਨ ਪਰ ਇਸ ਦੌਰਾਨ ਉਨ੍ਹਾਂ ਦੀ ਇਕਾਨਮੀ ਰੇਟ ਹੋਰ ਗੇਂਦਬਾਜ਼ਾਂ ਦੇ ਮੁਕਾਬਲੇ ਥੋੜ੍ਹਾ ਜ਼ਿਆਦਾ ਹੈ। ਇਸ ਕਾਰਨ ਹੁਣ ਅਰਸ਼ਦੀਪ ਸਿੰਘ ਨੂੰ ਬਾਹਰ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਇਹ ਖਬਰ ਸੁਣ ਕੇ ਸਾਰੇ ਸਮਰਥਕ ਕਾਫੀ ਨਿਰਾਸ਼ ਹੋ ਗਏ ਹਨ ਅਤੇ ਉਹ ਹਰ ਕਿਸੇ ਤੋਂ ਮੰਗ ਕਰ ਰਹੇ ਹਨ ਕਿ ਅਰਸ਼ਦੀਪ ਸਿੰਘ ਨੂੰ ਟੀਮ ਇੰਡੀਆ ਤੋਂ ਬਾਹਰ ਨਾ ਕੀਤਾ ਜਾਵੇ।
2/6

ਅਰਸ਼ਦੀਪ ਸਿੰਘ ਨੂੰ ਟੀਮ ਇੰਡੀਆ ਤੋਂ ਬਾਹਰ ਕਰ ਦਿੱਤਾ ਗਿਆ ਬੀਸੀਸੀਆਈ ਪ੍ਰਬੰਧਨ ਨੇ ਹਾਲ ਹੀ ਵਿੱਚ ਜ਼ਿੰਬਾਬਵੇ ਖ਼ਿਲਾਫ਼ 5 ਮੈਚਾਂ ਦੀ ਟੀ-20 ਸੀਰੀਜ਼ ਲਈ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ 15 ਮੈਂਬਰੀ ਟੀਮ ਇੰਡੀਆ ਦਾ ਐਲਾਨ ਕੀਤਾ ਹੈ।
Published at : 25 Jun 2024 06:49 PM (IST)
ਹੋਰ ਵੇਖੋ





















