ਪੜਚੋਲ ਕਰੋ

Virat Kohli: ਵਿਰਾਟ ਕੋਹਲੀ T20 ਦਾ ਅਸਲੀ ਬਾਦਸ਼ਾਹ, ਪਾਕਿਸਤਾਨ ਤੋਂ ਤਿੰਨ ਕਦਮ ਪਿੱਛੇ, ਜਾਣੋ ਕਿਉਂ

Team India 200th T20I Match: ਵੈਸਟਇੰਡੀਜ਼ ਦੇ ਦੌਰੇ 'ਤੇ ਭਾਰਤੀ ਟੀਮ ਟੈਸਟ ਅਤੇ ਵਨਡੇ ਸੀਰੀਜ਼ ਨੂੰ ਆਪਣੇ ਨਾਂਂਅ ਕਰਨ ਤੋਂ ਬਾਅਦ ਹੁਣ 3 ਅਗਸਤ ਤੋਂ 5 ਮੈਚਾਂ ਦੀ ਟੀ-20 ਸੀਰੀਜ਼ ਖੇਡੇਗੀ।

virat kohli Team India 200th T20 Match

1/7
ਤ੍ਰਿਨੀਦਾਦ ਦੇ ਬ੍ਰਾਇਨ ਲਾਰਾ ਸਟੇਡੀਅਮ 'ਚ ਖੇਡਿਆ ਜਾਣ ਵਾਲਾ ਸੀਰੀਜ਼ ਦਾ ਪਹਿਲਾ ਟੀ-20 ਮੈਚ ਟੀਮ ਇੰਡੀਆ ਲਈ ਬੇਹੱਦ ਖਾਸ ਹੋਣ ਵਾਲਾ ਹੈ। ਇਹ ਭਾਰਤੀ ਟੀਮ ਦਾ 200ਵਾਂ ਅੰਤਰਰਾਸ਼ਟਰੀ ਟੀ-20 ਮੈਚ ਹੋਵੇਗਾ। ਭਾਰਤ ਲਈ ਟੀ-20 ਫਾਰਮੈਟ 'ਚ ਹੁਣ ਤੱਕ ਬੱਲੇਬਾਜ਼ੀ 'ਚ ਸਿਰਫ 1 ਖਿਡਾਰੀ ਦਾ ਦਬਦਬਾ ਦੇਖਣ ਨੂੰ ਮਿਲਿਆ ਹੈ ਅਤੇ ਉਹ ਹੈ ਵਿਰਾਟ ਕੋਹਲੀ।

2/7
ਤਿੰਨਾਂ ਫਾਰਮੈਟਾਂ 'ਚ ਲੰਬੇ ਸਮੇਂ ਤੱਕ ਟੀਮ ਇੰਡੀਆ ਦੀ ਕਪਤਾਨੀ ਕਰਨ ਵਾਲੇ ਵਿਰਾਟ ਕੋਹਲੀ ਦੇ ਬੱਲੇ ਨਾਲ ਵੀ ਕਮਾਲ ਦੇਖਣ ਨੂੰ ਮਿਲਿਆ ਹੈ। ਹੁਣ ਤੱਕ ਭਾਰਤ ਲਈ 199 'ਚੋਂ 115 ਟੀ-20 ਮੈਚਾਂ ਦਾ ਹਿੱਸਾ ਰਹੇ ਵਿਰਾਟ ਕੋਹਲੀ ਨੇ ਅੰਤਰਰਾਸ਼ਟਰੀ ਪੱਧਰ 'ਤੇ ਇਸ ਫਾਰਮੈਟ 'ਚ ਟੀਮ ਲਈ ਸਭ ਤੋਂ ਵੱਧ ਦੌੜਾਂ ਬਣਾਈਆਂ ਹਨ।

3/7
ਵਿਰਾਟ ਦੇ ਨਾਮ 'ਤੇ 4008 ਟੀ-20 ਅੰਤਰਰਾਸ਼ਟਰੀ ਦੌੜਾਂ ਹਨ, ਜਿਸ 'ਚ ਉਨ੍ਹਾਂ ਦੀ ਔਸਤ 52.74 ਹੈ, ਜੋ ਕਿ ਦੂਜੇ ਭਾਰਤੀ ਖਿਡਾਰੀਆਂ 'ਚ ਵੀ ਸਭ ਤੋਂ ਜ਼ਿਆਦਾ ਹੈ।

4/7
ਵਿਰਾਟ ਕੋਹਲੀ ਹੁਣ ਤੱਕ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਭਾਰਤ ਲਈ ਸਭ ਤੋਂ ਵੱਧ ਅਰਧ ਸੈਂਕੜੇ ਅਤੇ ਸਭ ਤੋਂ ਵੱਧ 50 ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ਹੈ। ਟੀ-20 ਵਿਸ਼ਵ ਕੱਪ ਅਤੇ ਏਸ਼ੀਆ ਕੱਪ ਟੀ-20 ਫਾਰਮੈਟ 'ਚ ਭਾਰਤੀ ਟੀਮ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ 'ਚ ਵਿਰਾਟ ਕੋਹਲੀ ਨੰਬਰ-1 ਖਿਡਾਰੀ ਹਨ।

5/7
ਕੋਹਲੀ ਨੇ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਇੱਕ ਸੈਂਕੜੇ ਦੇ ਨਾਲ 37 ਅਰਧ ਸੈਂਕੜੇ ਲਗਾਏ ਹਨ।

6/7
ਸਾਲ 2022 'ਚ ਆਸਟ੍ਰੇਲੀਆ 'ਚ ਖੇਡੇ ਗਏ ਟੀ-20 ਵਿਸ਼ਵ ਕੱਪ ਤੋਂ ਬਾਅਦ ਹੁਣ ਤੱਕ ਵਿਰਾਟ ਕੋਹਲੀ ਨੇ ਇਸ ਫਾਰਮੈਟ 'ਚ ਟੀਮ ਇੰਡੀਆ ਲਈ ਇਕ ਵੀ ਮੈਚ ਨਹੀਂ ਖੇਡਿਆ ਹੈ।

7/7
ਮੰਨਿਆ ਜਾ ਰਿਹਾ ਹੈ ਕਿ ਚੋਣਕਾਰ ਹੁਣ ਸਾਲ 2024 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਨੌਜਵਾਨ ਖਿਡਾਰੀਆਂ ਨੂੰ ਤਿਆਰ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਨੇ ਵਿਸ਼ਵ ਕ੍ਰਿਕਟ ਵਿੱਚ ਸਭ ਤੋਂ ਵੱਧ 223 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ, ਜਿਸ ਤੋਂ ਬਾਅਦ ਭਾਰਤ 200 ਮੈਚ ਖੇਡਣ ਵਾਲਾ ਦੂਜਾ ਦੇਸ਼ ਬਣ ਜਾਵੇਗਾ। ਇਸ ਤੇ ਕਿਹਾ ਜਾ ਸਕਦਾ ਹੈ ਕਿ ਵਿਰਾਟ ਇਸ ਮਾਮਲੇ ਵਿੱਚ ਪਾਕਿਸਤਾਨ ਤੋਂ ਤਿੰਨ ਕਦਮ ਪਿੱਛੇ ਹੈ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget