ਪੜਚੋਲ ਕਰੋ

World Cup 2023: ਕੀ ਟੀਮ ਇੰਡੀਆ ਦੇ ਨਾਂਅ ਆਏਗਾ ਤੀਜੇ ਵਿਸ਼ਵ ਕੱਪ ਦਾ ਖਿਤਾਬ ? ਜਾਣੋ ਰੋਹਿਤ ਸ਼ਰਮਾ ਦਾ ਇਸ ਸਵਾਲ 'ਤੇ ਜਵਾਬ

Rohit Sharma on WC 2023: ਟੀਮ ਇੰਡੀਆ ਦੇ ਵਿਸ਼ਵ ਕੱਪ 2023 ਜਿੱਤਣ ਦੀਆਂ ਸੰਭਾਵਨਾਵਾਂ ਨਾਲ ਜੁੜੇ ਇੱਕ ਸਵਾਲ 'ਤੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਦਾ ਬਿਆਨ ਆਇਆ ਹੈ।

Rohit Sharma on WC 2023

1/6
ਉਨ੍ਹਾਂ ਨੇ ਇਸ ਸਵਾਲ ਦਾ ਬਹੁਤ ਹੀ ਕੂਟਨੀਤਕ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫਿਲਹਾਲ ਉਹ ਟੀਮ ਦੇ ਸਾਰੇ ਖਿਡਾਰੀਆਂ ਦੇ ਪੂਰੀ ਤਰ੍ਹਾਂ ਫਿੱਟ ਅਤੇ ਤੰਦਰੁਸਤ ਰਹਿਣ ਦੀ ਉਮੀਦ ਕਰਦੇ ਹਨ।

2/6
ਜਦੋਂ ਰੋਹਿਤ ਸ਼ਰਮਾ ਤੋਂ ਪੁੱਛਿਆ ਗਿਆ ਕਿ ਟੀਮ ਇੰਡੀਆ ਇਸ ਵਾਰ ਤੀਜਾ ਵਨਡੇ ਵਿਸ਼ਵ ਕੱਪ ਜਿੱਤਣ ਜਾ ਰਹੀ ਹੈ ਤਾਂ ਹਿਟਮੈਨ ਨੇ ਕਿਹਾ, 'ਮੇਰੇ ਕੋਲ ਇਸ ਦਾ ਕੋਈ ਜਵਾਬ ਨਹੀਂ ਹੈ। ਮੈਂ ਇਹ ਕਿਵੇਂ ਕਹਿ ਸਕਦਾ ਹਾਂ?

3/6
ਫਿਲਹਾਲ, ਮੈਂ ਸਿਰਫ ਉਮੀਦ ਕਰ ਸਕਦਾ ਹਾਂ ਕਿ ਟੀਮ ਪੂਰੇ ਟੂਰਨਾਮੈਂਟ ਦੌਰਾਨ ਚੰਗੇ ਹਾਲਾਤ ਵਿੱਚ ਰਹੇ। ਹਰ ਕੋਈ ਫਿੱਟ ਅਤੇ ਤੰਦਰੁਸਤ ਰਹੇ। ਮੈਂ ਬੱਸ ਇਹੀ ਉਮੀਦ ਕਰ ਸਕਦਾ ਹਾਂ। ਮੈਂ ਇਸ ਤੋਂ ਅੱਗੇ ਕੁਝ ਨਹੀਂ ਕਹਿ ਸਕਦਾ। ਟੀਮ ਦਾ ਚੰਗੇ ਹਾਲਾਤ ਵਿੱਚ ਰੱਖਣਾ ਇੱਕ ਮਹੱਤਵਪੂਰਨ ਫੈਕਟਰ ਹੈ ਅਤੇ ਬਹੁਤ ਜ਼ਰਰੀ ਵੀ ਹੈ।

4/6
ਘਰੇਲੂ ਹਾਲਾਤਾਂ ਦੇ ਚੱਲਦੇ ਭਾਰਤੀ ਟੀਮ ਨੂੰ ਵਿਸ਼ਵ ਕੱਪ ਦਾ ਚਹੇਤਾ ਮੰਨਿਆ ਜਾਂਦਾ ਹੈ। ਹਾਲ ਹੀ 'ਚ ਟੀਮ ਇੰਡੀਆ ਨੇ ਏਸ਼ੀਆ ਕੱਪ ਵੀ ਜਿੱਤਿਆ ਹੈ। ਇਸ ਦੇ ਨਾਲ ਹੀ ਇਸ ਸਾਲ ਹੋਈ ਵਨਡੇ ਦੁਵੱਲੀ ਸੀਰੀਜ਼ 'ਚ ਵੀ ਟੀਮ ਇੰਡੀਆ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ।

5/6
ਭਾਰਤੀ ਟੀਮ ਫਿਲਹਾਲ ICC ਵਨਡੇ ਰੈਂਕਿੰਗ 'ਚ ਨੰਬਰ-1 'ਤੇ ਬਰਕਰਾਰ ਹੈ। ਭਾਰਤ ਦੇ ਨਾਲ-ਨਾਲ ਇੰਗਲੈਂਡ, ਆਸਟ੍ਰੇਲੀਆ ਅਤੇ ਪਾਕਿਸਤਾਨ ਨੂੰ ਵੀ ਵਿਸ਼ਵ ਕੱਪ ਜਿੱਤਣ ਦੇ ਦਾਅਵੇਦਾਰ ਵਜੋਂ ਦੇਖਿਆ ਜਾ ਰਿਹਾ ਹੈ।

6/6
ਵਿਸ਼ਵ ਕੱਪ 2023 ਦੀ ਸ਼ੁਰੂਆਤ 5 ਅਕਤੂਬਰ ਤੋਂ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਹੋਣ ਵਾਲੇ ਮੈਚ ਨਾਲ ਹੋਵੇਗੀ। ਟੀਮ ਇੰਡੀਆ ਆਪਣਾ ਵਿਸ਼ਵ ਕੱਪ ਅਭਿਆਨ 8 ਅਕਤੂਬਰ ਤੋਂ ਸ਼ੁਰੂ ਕਰੇਗਾ। ਇਸ ਦਿਨ ਉਸ ਦਾ ਸਾਹਮਣਾ ਆਸਟ੍ਰੇਲੀਆ ਨਾਲ ਹੋਵੇਗਾ।

ਹੋਰ ਜਾਣੋ ਕ੍ਰਿਕਟ

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'

Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।

Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 

Embed widget