ਪੜਚੋਲ ਕਰੋ
Team India Squad: T20 ਵਿਸ਼ਵ ਕੱਪ ਲਈ ਟੀਮ ਇੰਡੀਆ ਦਾ ਐਲਾਨ, ਬੁਮਰਾਹ-ਹਰਸ਼ਲ ਦੀ ਵਾਪਸੀ; ਕਾਰਤਿਕ-ਪੰਤ ਨੂੰ ਮੌਕਾ ਮਿਲਿਆ
ਆਸਟ੍ਰੇਲੀਆ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ 2022 ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਜਸਪ੍ਰੀਤ ਬੁਮਰਾਹ ਅਤੇ ਹਰਸ਼ਲ ਪਟੇਲ ਦੀ ਟੀਮ ਇੰਡੀਆ 'ਚ ਵਾਪਸੀ ਹੋਈ ਹੈ।
ਰੋਹਿਤ ਸ਼ਰਮਾ
1/6

ਟੀ-20 ਵਿਸ਼ਵ ਕੱਪ 2022 ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਟੂਰਨਾਮੈਂਟ ਲਈ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਹਰਸ਼ਲ ਪਟੇਲ ਦੀ ਭਾਰਤੀ ਟੀਮ ਵਿੱਚ ਵਾਪਸੀ ਹੋਈ ਹੈ।
2/6

ਆਸਟ੍ਰੇਲੀਆ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ 2022 ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਜਸਪ੍ਰੀਤ ਬੁਮਰਾਹ ਅਤੇ ਹਰਸ਼ਲ ਪਟੇਲ ਦੀ ਟੀਮ ਇੰਡੀਆ 'ਚ ਵਾਪਸੀ ਹੋਈ ਹੈ। ਇਸ ਦੇ ਨਾਲ ਹੀ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਵੀ ਜਗ੍ਹਾ ਬਣਾਉਣ 'ਚ ਕਾਮਯਾਬ ਰਹੇ।
Published at : 12 Sep 2022 08:52 PM (IST)
ਹੋਰ ਵੇਖੋ





















